ਅੰੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਸੂਬੇ ਵਿੱਚ ਫੈਲੇ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜ ਸੇਵੀ ਸੰਸਥਾ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜੇਸ਼ਨ (ਰਾਸੋ) ਵਲੋਂਨਜਲ੍ਹਿਆਂਵਾਲਾ ਬਾਗ ਤੋਂ ‘ਨਸ਼ਿਆਂ ਖਿ਼ਲਾਫ਼ ਇੱਕ ਜ਼ੰਗ’ ਮੁਹਿੰਮ ਅਰੰਭ ਕੀਤੀ ਗਈ ਹੈ।ਇਸ ਦੀ ਸ਼ੁਰੂਆਤ ਸੰਸਥਾ ਮੁਖੀ ਕਮਲਜੀਤ ਕੌਰ ਗਿੱਲ ਵਲੋਂ ਵੀਰ ਬਾਲ ਐਵਾਰਡ ਜੇਤੂ ਅਜਾਨ ਕਪੂਰ ਦੀ ਪਹਿਲਕਦਮੀ ’ਤੇ ਕੀਤੀ …
Read More »Monthly Archives: February 2023
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੱਕ ਅਦਾਰਿਆਂ ਤੇ ਦੁਕਾਨਾਂ ਦੇ ਨਾਮ ਪੰਜਾਬੀ ਭਾਸ਼ਾ ‘ਚ ਹੋਣੇ ਜਰੂਰੀ
ਭਾਸ਼ਾ ਅਫਸਰ ਨੇ ਨਗਰ ਕੌਂਸਲ ਪ੍ਰਧਾਨ ਤੇ ਵਪਾਰ ਮੰਡਲ ਨਾਲ ਕੀਤੀ ਮੀਟਿੰਗ ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵਲੋਂ ਨਗਰ ਕੌਂਸਲ ਸੁਜਾਨਪੁਰ ਦੇ ਪ੍ਰਧਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੋਰਾਨ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਖੋਜ਼ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ …
Read More »2015 ਤੋਂ ਪਹਿਲਾਂ ਅਧਾਰ ਕਾਰਡ ਬਣਾਇਆ ਹੈ ਤਾਂ ਅਧਾਰ ਕਾਰਡ ਅਪਡੇਟ ਕਰਵਾਉਣਾ ਲਾਜ਼ਮੀ – ਡਿਪਟੀ ਕਮਿਸ਼ਨਰ
ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਸਮੂਹ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੀ ਅਧਾਰ ਜਾਣਕਾਰੀ ਨੂੰ ਅਪਡੇਟ ਜਰੂਰ ਕਰਵਾਉਣ।ਉਹ ਅਧਾਰ ਅਪਡੇਟ ਲਈ ਅਪਣੇ ਨਜਦੀਕੀ ਸੇਵਾਂ ਕੇਂਦਰਾਂ ਜਾਂ ਅਧਾਰ ਕੇਂਦਰ ‘ਤੇ ਜਾ ਕੇ ਅਪਣੀ ਪਛਾਣ ਅਤੇ ਘਰ ਦੇ ਪੱਕੇ ਪਤੇ ਦੇ ਸਬੂਤਾਂ ਦੇ ਦਸਤਾਵੇਜ਼ ਜਮ੍ਹਾਂ ਕਰਕੇ ਆਪਣੇ ਅਧਾਰ ਕਾਰਡ ਨੂੰ ਅਪਡੇਟ ਕਰਵਾ ਸਕਦੇ ਹਨ। ਹਰਬੀਰ ਸਿੰਘ …
Read More »ਖੇਤੀਬਾੜੀ ਮਸ਼ੀਨਾਂ ’ਤੇ ਸਬਸਿਡੀ ਲਈ 8 ਫ਼ਰਵਰੀ ਤੱਕ ਅਪਲਾਈ ਕਰ ਸਕਦੇ ਹਨ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨ – ਡੀ.ਸੀ
ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿੱਚ ਖੇਤੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਾਰੀ ਹਦਾਇਤਾਂ ਅਨੁਸਾਰ ਅਤੇ ਰਾਹੁਲ ਤਿਵਾੜੀ ਵਿੱਤੀ ਕਮਿਸ਼ਨਰ (ਖੇਤੀਬਾੜੀ), ਪੰਜਾਬ ਸਰਕਾਰ ਦੀ ਯੋਗ ਅਗਵਾਈ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ …
Read More »ਨਾਦ ਪ੍ਰਗਾਸੁ ਸ਼ਬਦ ਸਨਮਾਨ ਪੰਜਾਬੀ ਦੇ ਪ੍ਰਸਿਧ ਕਵੀ ਭੁਪਿੰਦਰਪ੍ਰੀਤ ਨੂੰ
ਸਾਹਿਤ ਉਤਸਵ ਸਮਾਪਤੀ ‘ਤੇ ਕਰਵਾਇਆ 14ਵਾਂ ਸਾਲਾਨਾ ‘ਚੜ੍ਹਿਆ ਬਸੰਤ’ ਕਵੀ ਦਰਬਾਰ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਖੁਰਮਣੀਆਂ) – ਖੋਜ਼ ਸੰਸਥਾ ਨਾਦ ਪ੍ਰਗਾਸੁ ਵੱਲੋਂ ਖ਼ਾਲਸਾ ਕਾਲਜ ਫਾਰ ਵਿਮਨ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ 8ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਤੀਸਰਾ ਦਿਨ ਕਾਵਿ ਅਤੇ ਸੰਗੀਤ ਨੂੰ ਸਮਰਪਿਤ ਰਿਹਾ, ਜਿਸ ਵਿੱਚ ਕਾਵਿ ਅਤੇ ਸੰਗੀਤ ਦਾ ਪ੍ਰਭਾਵਸ਼ਾਲੀ ਮੁਜ਼ਾਹਰਾ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਦੇਖਣ ਲਈ ਮਿਲਿਆ।ਅੱਜ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾਇਨ ਕਰ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਕੌਂਸਲ ਦੇ ਆਨਰੇਰੀ …
Read More »ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ ਨੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਨੂੰ ਦਿੱਤੇ ਸਾਜ਼
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਅੱਜ ਸਥਾਨਕ ਸੌਰਵ ਕੰਪਲੈਕਸ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੇ ਮੁੱਖ ਮਹਿਮਾਨ ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਸਾਹਿਬ ਸਨ।ਪ੍ਰੋਗਰਾਮ ਦੀ ਸ਼ੁਰੂਆਤ ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉਪਲੀ ਨੇ ਧਾਰਮਿਕ ਗੀਤ ਸੁਣਾ ਕੇ ਕੀਤੀ।ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ ਮੰਚ ਲੰਮੇ ਸਮੇਂ ਤੋਂ …
Read More »ਅਦਾਕਾਰਾ ਜਤਿੰਦਰ ਕੌਰ ਦਾ 51000 ਨਾਲ ‘ਕਾਫ਼ਲਾ ਰਾਗ’ ਕਰੇਗਾ ਸਨਮਾਨ – ਪੁਰੇਵਾਲ
ਵਿਰਸਾ ਵਿਹਾਰ ਵਿਖੇ ਸਨਮਾਨ ਸਮਾਰੋਹ 10 ਫਰਵਰੀ ਨੂੰ ਅੰਮ੍ਰਿਤਸਰ, 3 ਫਰਵਰੀ (ਦੀਪ ਦਵਿੰਦਰ ਸਿੰਘ) – ਕਾਫ਼ਲਾ ਰਾਗ ਵਲੋਂ 51000/- (ਇਕਵੰਜ਼ਾ ਹਜ਼਼ਾਰ ਦਾ ਪਲੇਠਾ) ਰਾਗ ਸ਼ਬਦ ਸਨਮਾਨ ਫਿਲਮ ਅਤੇ ਸਟਜ਼ ਅਦਾਕਾਰਾ ਜਤਿੰਦਰ ਕੌਰ ਨੂੰ ਦਿੱਤਾ ਜਾਵੇਗਾ।10 ਫ਼ਰਵਰੀ 2023 ਨੂੰ ਦੁਪਹਿਰ 3.00 ਵਜੇ ਨਾਨਕ ਸਿੰਘ ਸੈਮੀਨਾਰ ਹਾਲ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਉਘੇ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਹੋਣ ਵਾਲੇ ਸਨਮਾਨ …
Read More »ਸੰਤ ਅਤਰ ਸਿੰਘ ਦੀ ਬਰਸੀ ਮੌਕੇ ਸਿੱਖ ਵਿਦਵਾਨਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਲੱਖਾਂ ਦੀ ਤਦਾਦ ਅੰਦਰ ਸ਼ਰਧਾਲੂ ਸੰਗਤਾਂ ਸਮੇਤ ਸੈਂਕਡ਼ੇ ਸਾਧੂ, ਸੰਤ, ਮਹਾਤਮਾਵਾਂ ਵਲੋਂ ਸੰਤ ਅਤਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਗੁਰਦੁਆਰਾ ਗੁਰਸਾਗਰ ਸਾਹਿਬ ਤੋਂ ਇਲਾਵਾ ਗੁ. ਸ਼ੱਚਖੰਡ ਅੰਗੀਠਾ ਸਾਹਿਬ, ਗੁ. ਅਕਾਲ ਬੁੰਗਾ ਸਾਹਿਬ ਅਤੇ ਗੁ. ਮਾਤਾ ਭੋਲੀ ਜੀ ਵਿਖੇ ਸੰਤ …
Read More »ਕਾਲਜ ਅਧਿਆਪਕਾਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ
ਕਾਲਜ ਅਧਿਅਪਕਾਂ ਵਲੋਂ ਮਾਨ ਸਰਕਾਰ ਖਿਲਾਫ ਦੋ ਘੰਟੇ ਦੀ ਹੜਤਾਲ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੀ ਉਚੇਰੀ ਸਿੱਖਿਆ ਨੂੰ ਤਬਾਹ ਕਰਨ ਲਈ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਲੀਹ ‘ਤੇ ਚੱਲ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਖ਼ਾਲਸਾ ਕਾਲਜ ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਦਲਜੀਤ ਸਿੰਘ ਅਤੇ ਸਕੱਤਰ ਡਾ. ਹੀਰਾ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਪਹਿਲੀਆਂ ਅਕਾਲੀ …
Read More »
Punjab Post Daily Online Newspaper & Print Media