Thursday, January 2, 2025

Monthly Archives: February 2023

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੁੱਜੇ ਡਾਕਟਰ

ਅੰਮ੍ਰਿਤਸਰ, 2 ਫ਼ਰਵਰੀ (ਜਗਦੀਪ ਸਿੰਘ ਸੱਗੂ) – ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ …

Read More »

ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ 7 ਤੇ 8 ਫ਼ਰਵਰੀ ਨੂੰ

ਅੰਮ੍ਰਿਤਸਰ, 2 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਜੋ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ 2023 ਨੂੰ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਕੇਂਦਰ ਨਿਰਧਾਰਿਤ ਕੀਤੇ ਜਾ ਚੁੱਕੇ …

Read More »

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰੀ ਬਜ਼ਟ ਨੂੰ ਕਿਸਾਨ ਵਿਰੋਧੀ ਦੱਸਦਿਆਂ ਕੀਤਾ ਮੂਲੋਂ ਰੱਦ

ਮੋਦੀ ਸਰਕਾਰ ਕਿਸਾਨਾਂ ਨੂੰ ਬਣਾਏਗੀ ਹੋਰ ਕਰਜ਼ਾਈ – ਨਾਗਰਾ ਸਮਰਾਲਾ, 2 ਫਰਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰ ਦੀ ਮੋਦੀ ਸਰਕਾਰ ਵਲੋ ਪੇਸ਼ ਕੀਤੇ ਗਏ ਆਮ ਬਜਟ ਵਿਚੋਂ ਕਿਸਾਨਾਂ ਮਜਦੂਰਾਂ ਨੂੰ ਪੂਰੇ ਤਰੀਕੇ ਨਾਲ ਅੱਖੋਂ ਪਰੋਖੇ ਕੀਤਾ ਗਿਆ ਹੈ ਅਤੇ ਲੱਗਦਾ ਹੈ ਕਿ ਸਰਕਾਰ ਦਿੱਲੀ ਮੋਰਚੇ ਤੋਂ ਮਿਲੀ ਹਾਰ ਤੋਂ ਅਜੇ ਵੀ ਬੁਖਲਾਈ ਹੋਈ ਹੈ।ਪਿਛਲੇ ਬਜ਼ਟ ਵਿੱਚ 3.84 ਖੇਤੀ ਸਕੀਮਾਂ ਲਈ …

Read More »

ਸਰਕਾਰੀ ਸੀਨੀ./ ਸੈਕੰ. ਸਕੁਲ (ਲੜਕੇ) ਸਮਰਾਲਾ ਵਿਖੇ ਸੈਸ਼ਨ 2023-24 ਲਈ ਦਾਖ਼ਲਾ ਮੁਹਿੰਮ ਦਾ ਆਗਾਜ਼

ਸਮਰਾਲਾ, 2 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪ੍ਰਿੰਸੀਪਲ ਸੁਮਨ ਲਤਾ ਵਲੋਂ ਦਾਖਲਾ ਮੁਹਿੰਮ 2023-24 ਦਾ ਆਗਾਜ਼ ਕੀਤਾ ਗਿਆ।ਸਕੂਲ ਦੀ ਐਸ.ਐਮ.ਸੀ ਕਮੇਟੀ ਮੈਂਬਰਾਂ, ਬੱਚਿਆਂ ਅਤੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੈਸ਼ਨ 2023-24 …

Read More »

ਪੰਜਾਬੀ ਸਿਨੇਮਾ ਦ੍ਰਿਸ਼ਟੀਹੀਣ ਹੋ ਚੁੱਕਾ ਹੈ- ਇਮੈਨੂਅਲ ਸਿੰਘ

‘ਅਲਟਰਨੇਟਿਵ ਨੈਰੇਟਿਵਜ਼’ ਤੇ ‘ਕਾਰਨੀਵਲ ਆਫ ਡਿਫਰੈਂਸ’ ਪੁਸਤਕਾਂ ਕੀਤੀਆਂ ਰਲੀਜ਼ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖੋਜ ਸੰਸਥਾ ਨਾਦ ਪ੍ਰਗਾਸ ਵੱਲੋਂ ਖਾਲਸਾ ਕਾਲਜ ਫਾਰ ਵੁਮੈਨ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ 8ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦੇ ਦੂਸਰੇ ਦਿਨ ਪ੍ਰਭਾਵਸ਼ਾਲੀ ਸਮਾਗਮਾਂ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਪੰਜਾਬੀ ਸਮਾਜ ਨੂੰ ਦਰਪੇਸ਼ ਸੱਭਿਆਚਾਰਕ ਚੁਣੌਤੀਆਂ ਚਰਚਾ ਦਾ ਕੇਂਦਰ ਰਹੀਆਂ। ਬਸੰਤ ਰੁੱਤ ਦੌਰਾਨ …

Read More »

ਖਾਲਸਾ ਕਾਲਜ ਵੁਮੈਨ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸੋਸ਼ਲ ਸਾਇੰਸਜ਼ ਕਲੱਬ ਅਤੇ ਚੋਣ ਸਾਖਰਤਾ ਕਲੱਬ ਵਲੋਂ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ ਅਧੀਨ ’ਤੇ ਸਮਾਗਮ ਦਾ ਆਯੋਜਨ ਕੀਤਾ ਗਿਆ।13ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਗਏ, ਇਸ ਪ੍ਰੋਗਰਾਮ ਮੌਕੇ ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਚਾਹਲ ਨੇ ਵਿਦਿਆਰਥੀਆਂ ਨੂੰ ਵੋਟ …

Read More »

ਖਾਲਸਾ ਕਾਲਜ ਲਾਅ ਵਿਖੇ ‘ਅਨੁਸ਼ਾਸ਼ਨ ਦੀ ਮਹੱਤਤਾ’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਐਨ.ਸੀ.ਸੀ ਵਿੰਗ ਵਲੋਂ ‘ਅਨੁਸ਼ਾਸ਼ਨ ਦੀ ਮਹੱਤਤਾ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਸੀ.ਓ ਕਰਨੈਲ ਸਿੰਘ ਨੇ ਆਪਣੇ ਵਿਚਾਰ ਵਿਦਿਆਰਥੀਆਂ ਅਤੇ ਕੈਡਿਟਾਂ ਨਾਲ ਸਾਂਝੇ ਕਰਦੇ ਹੋਏ ਸਾਡੇ ਜੀਵਨ ’ਚ ਅਨੁਸ਼ਾਸ਼ਨ ਦੀ ਮਹੱਹਤਾ ਬਾਰੇਵਦੱਸਿਆ। ਉਨ੍ਹਾਂ ਕਿਹਾ …

Read More »

ਖਾਲਸਾ ਕਾਲਜ ਵਿਖੇ ‘ਸਰਕਾਰੀ ਖੇਤਰਾਂ ’ਚ ਕੈਰੀਅਰ ਦੇ ਮੌਕੇ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ ‘ਸਰਕਾਰੀ ਸੈਕਟਰਾਂ ’ਚ ਕੈਰੀਅਰ ਦੇ ਮੌਕੇ’ ਵਿਸ਼ੇ ’ਤੇ ਲੈਕਚਰ’ ਦਾ ਆਯੋਜਨ ਕੀਤਾ।ਇਸ ਪ੍ਰੋਗਰਾਮ ’ਚ ਆਈ.ਬੀ.ਟੀ. ਤੋਂ ਸੈਂਟਰ ਹੈਡ ਜਤਿੰਦਰ ਕੁਮਾਰ ਅਤੇ ਸੈਂਟਰ ਕੋ-ਆਰਡੀਨੇਟਰ ਜਤਿਨ ਮੋਹਨ ਸ਼ਰਮਾ ਨੇ ਸ਼ਿਰਕਤ ਕੀਤੀ।ਜਿਨ੍ਹਾਂ ਨੇ ਵੱਖ-ਵੱਖ ਸਰਕਾਰੀ ਖੇਤਰਾਂ ’ਚ ਵਿਦਿਆਰਥੀਆਂ ਲਈ ਉਪਲੱਬਧ ਕੈਰੀਅਰ ਦੇ ਮੌਕਿਆਂ ਬਾਰੇ ਵਿਸਥਾਰ …

Read More »

ਜਾਨਵਰਾਂ ਦੇ ਅਧਿਕਾਰਾਂ ਪ੍ਰਤੀ ਚਲਾਵਾਂਗੇ ਜਾਗਰੂਕਤਾ ਮੁਹਿੰਮ – ਬਰਾੜ

ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੇ ਜੀਵ-ਜੰਤੂ ਬੋਰਡ ਦੇ ਆਨਰੇਰੀ ਐਨੀਮਲ ਵੈਲਫੇਅਰ ਅਫਸਰ ਤਰਸੇਮ ਸਿੰਘ ਬਰਾੜ ਵਲੋਂ ਐਡਵੋਕੇਟ ਰਵਨੀਤ ਜੋਤ ਸਿੰਘ ਦੇ ਘਰ ਮੀਡੀਆ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਉਹ ਬੋਰਡ ਵਲੋਂ ਦਿੱਤੀਆਂ ਜਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਜਾਨਵਰਾਂ ਦੇ ਅਧਿਕਾਰਾਂ ਸਬੰਧੀ ਲੋਕਾਂ ਤੱਕ ਆਵਾਜ਼ ਪਹੁੰਚਾ ਕੇ ਰਹਿਣਗੇ।ਐਨੀਮਲ ਫਾਰਟਨਾਈਟ ਦੇ ਇਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ …

Read More »

ਮੈਡਲ ਜਿੱਤ ਕੇ ਆਏ ਗੁਰਹਰਮਨ ਦਾ ਕੀਤਾ ਸ਼ਾਨਦਾਰ ਸਵਾਗਤ

ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਗੁਜਰਾਤ ਦੇ ਅਹਿਮਦਾਬਾਦ ਵਿਖੇ 27 ਤੋਂ 29 ਜਨਵਰੀ ਤੱਕ ਹੋਈਆਂ ਪੈਰਾ ਖੇਡਾਂ ਵਿੱਚ ਸੁਨਾਮ ਦੇ ਗੁਰਹਰਮਨ ਸਿੰਘ ਪੁੱਤਰ ਪ੍ਰਿਥੀਪਾਲ ਸਿੰਘ ਮੱਲ੍ਹੀ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਗੁਰਹਰਮਨ ਨੇ 100 ਮੀਟਰ ਰੇਸ ਵਿੱਚ ਗੋਲਡ ਮੈਡਲ ਅਤੇ 400 ਮੀਟਰ ਰੇਸ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਪੰਜਾਬ ਅਤੇ ਸੁਨਾਮ ਊਧਮ ਸਿੰਘ ਵਾਲਾ ਦਾ ਨਾਮ ਰੌਸ਼ਨ ਕੀਤਾ ਹੈ।ਗੁਰਹਰਮਨ …

Read More »