ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਭਗਵਾਨ ਸ਼੍ਰੀ ਵਾਲਮੀਕਿ ਦਿਆਵਾਨ ਮੰਦਰ ਵਿਖੇ ਵਾਲਮੀਕਿ ਸਭਾ ਦੀ ਪ੍ਰਧਾਨਗੀ ਚੋਣ ਮੀਟਿੰਗ ਕੀਤੀ ਗਈ।ਜਿਸ ਵਿੱਚ ਸਮੂਹ ਮੁਹੱਲਾ ਨਿਵਾਸਿਆਂ ਵਲੋਂ ਵਿਚਾਰ ਵਟਾਂਦਰਾ ਕਰਨ ੳਪਰੰਤ ਵੀਰ ਸ਼ਸ਼਼ੀ ਚਾਵਰੀਆ ਨੂੰ ਵਾਲਮੀਕਿ ਸਭਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਇਸ ੳਪਰੰਤ ਮੁਕਤੀ ਮਾਲਾ ਦਾ ਪਾਠ ਕੀਤਾ ਗਿਆ ਅਤੇ ਨਵੇਂ ਚੁਣੇ ਪ੍ਰਧਾਨ ਦਾ ਸਿਰੋਪਾ ਪਾ ਕੇ ਸਨਮਾਨ ਵੀ ਕੀਤਾ ਗਿਆ।ਨਵ ਨਿਯੁੱਕਤ …
Read More »Monthly Archives: February 2023
ਫ਼ੋਕਲੋਰ ਰਿਸਰਚ ਅਕਾਦਮੀ ਕਰਵਾਏ ‘ਸੁੰਦਰ ਲਿਖਾਈ ਅਤੇ `ਕਵਿਤਾ ਉਚਾਰਣ’ ਮੁਕਾਬਲੇ
ਜੇਤੂ ਵਿਦਿਆਰਥੀਆਂ ਨੂੰ ਅਕਾਦਮੀ ਵਲੋਂ ਦਿੱਤੇ ਗਏ ਇਨਾਮ ਅਤੇ ਸਰਟੀਫਿਕੇਟ ਅੰਮ੍ਰਿਤਸਰ, 2 ਫਰਵਰੀ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਦੇ ਸਾਂਝੇ ਯਤਨਾਂ ਸਦਕਾ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਕੂਲੀ ਬੱਚਿਆਂ ‘ਚ ਮਾਤ ਭਾਸ਼ਾ ਪੰਜਾਬੀ ਪ੍ਰਤੀ ਸਤਿਕਾਰ ਅਤੇ ਉਤਸ਼ਾਹ ਦਾ ਸੰਚਾਰ ਕਰਨ ਲਈ ‘ਮਾਖਿਓ ਮਿੱਠੀ ਮਾਂ-ਬੋਲੀ’ ਦੇ ਸਿਰਲੇਖ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ 10 …
Read More »ਸਰੂਪ ਰਾਣੀ ਕਾਲਜ ਵਿਖੇ ਕੈਰੀਅਰ ਗਾਈਡੈਂਸ ਵਰਕਸ਼ਾਪ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਨੇ ਸਥਾਨਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅਤੇ ਸਰੂਪ ਰਾਣੀ ਮਹਿਲਾ ਕਾਲਜ ਦੇ ਸਹਿਯੋਗ ਨਾਲ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਕੈਰੀਅਰ ਗਾਈਡੈਂਸ ਵਰਕਸ਼ਾਪ ਦਾ ਆਯੋਜਨ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਮਨਜੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ।ਮੁੱਖ ਮਹਿਮਾਨ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ ਡਾ: ਦਲਜੀਤ ਕੌਰ ਨੇ ਸਾਰੇ ਮਹਿਮਾਨਾਂ ਨੂੰ ਪੌਦੇ …
Read More »ਜੀ-20 ਸ਼ਿਖਰ ਸੰਮੇਲਨ ਨੂੰ ਲੈ ਕੇ ਗਲਿਆਰਾ ਵਿਖੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਗੁਰੂ ਨਗਰੀ ਵਿਖੇ 15 ਤੋਂ 17 ਮਾਰਚ 2023 ਨੂੰ ਹੋਣ ਵਾਲੇ ਜੀ-20 ਸ਼ਿਖਰ ਸੰਮੇਲਨ ਦੀਆਂ ਕਾਫ਼ੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਗਲਿਆਰਾ ਕੰਪਲੈਕਸ ਵਿਖੇ ਨਵੀਆਂ ਸਟਰੀਟ ਲਾਈਟਾਂ/ਰਿਪੇਅਰ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਜਿਸ ‘ਤੇ ਲਗਭਗ 13 ਲੱਖ ਰੁਪਏ …
Read More »ਚੋਣ ਹਲਕਿਆਂ ਵਿੱਚ 5 ਫਰਵਰੀ ਦੀ ਥਾਂ ਹੁਣ 12 ਫਰਵਰੀ ਨੂੰ ਲਗੇਗਾ ਸਪੈਸ਼ਲ ਕੈਂਪ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਜਾਰੀ ਕਲੰਡਰ ਸਾਲ 2023 ਅਨੁਸਾਰ ਸਮੂਹ ਚੋਣ ਹਲਕਿਆਂ ਵਿਚ ਮਹੀਨਾਵਾਰ ਸਪੈਸ਼ਲ ਕੈਂਪ 5 ਫਰਵਰੀ 2023 ਨੂੰ ਲਗਾਇਆ ਜਾਣਾ ਸੀ।ਪਰ 5 ਫਰਵਰੀ 2023 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੋਣ ਕਰਕੇ ਇਹ ਸਪੈਸ਼ਲ ਕੈਂਪ ਹੁਣ 12 ਫਰਵਰੀ 2023 ਨੂੰ ਲਗਾਇਆ ਜਾਵੇਗਾ। ਇਸ ਸਬੰਧੀ …
Read More »BJP’s RMS Chhina Hails Union Budget as Growth Oriented
Amritsar, February 2 (Punjab Post Bureau) – Punjab BJP Core Committee Member Rajinder Mohan Singh Chhina today hailed the Union Budget as growth oriented and people friendly. He said every sector including agriculture; health, education, and defence, apart from employee have been taken care of. The budget, he said, will provide impetus to economic development and welfare of common people. …
Read More »ਨਸ਼ਿਆਂ ਦੇ ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ – ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ
ਅੰਮ੍ਰਿਤਸਰ ਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਤਸਕਰਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਵਕਾਲਤ ਕਰਦੇ ਕੇਂਦਰ ਸਰਕਾਰ ਤੋਂ ਇਸ ਬਾਰੇ ਸਹਿਯੋਗ ਦੀ ਮੰਗ ਕੀਤੀ ਹੈ।ਅੱਜ ਇਸ ਮੁੱਦੇ ‘ਤੇ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ, …
Read More »ਛੀਨਾ ਨੇ ਕੇਂਦਰੀ ‘ਬਜਟ-2023-24’ ਦੀ ਕੀਤੀ ਸ਼ਲਾਘਾ
ਕਿਹਾ, ਬਜ਼ਟ ’ਚ ਹਰੇਕ ਵਰਗ ਲਈ ਖੋਲ੍ਹੇ ਗਏ ਹਨ ਗੱਫ਼ੇ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਸਰਕਾਰ ਵਲੋਂ ਅੱਜ ਸੰਸਦ ’ਚ ਪੇਸ਼ ਕੀਤੇ ਗਏ ‘ਬਜਟ 2023-24’ ’ਤੇ ਪ੍ਰਤੀਕ੍ਰਮ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਪੰਜਾਬ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਬਜ਼ਟ ਨੂੰ ਮੱਧਵਰਗੀ ਲੋਕਾਂ ਅਤੇ ਕਿਸਾਨਾਂ ਦੇ ਹੱਕ ’ਚ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ‘ਚ ਨਵੇਂ ਸਮੈਸਟਰ ਮੌਕੇ ਵਿਸ਼ੇਸ਼ ਹਵਨ ਦਾ ਆਯੋਜਨ
ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ‘ਚ ਆਰਿਆ ਯੁਵਤੀ ਸਭਾ ਦੁਆਰਾ ਨਵੇਂ ਸਮੈਸਟਰ ਦੇ ਸ਼ੁੱਭ ਆਰੰਭ ਮੌਕੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਰੰਭ ਗਾਇਤਰੀ ਮੰਤਰ ਦੇ ਜਾਪ ਨਾਲ ਹੋਇਆ।ਮੁੱਖ ਜਜਮਾਨ ਦੇ ਰੂਪ ਵਿੱਚ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਹਾਜ਼ਰ ਰਹੇ ਅਤੇ ਡਾ. ਲਖਨਪਾਲ ਮੈਂਬਰ ਸਥਾਨਕ ਪ੍ਰਬੰਧਕ ਕਮੇਟੀ …
Read More »ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਅਮਿੱਟ ਯਾਦ ਛੱਡਦਾ ਸੰਪਨ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸੰਗਰੂਰ ਅਰੁਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਨੀਲਮ ਰਾਣੀ ਦੀ ਅਗਵਾਈ ਹੇਠ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸ.ਕੰ.ਸ.ਸ ਸੁਨਾਮ ਊਧਮ ਸਿੰਘ ਵਾਲਾ ਇਕਾਈ ਵਲੋਂ ਲਗਾਇਆ ਗਿਆ।ਕੈਂਪ ਦੇ ਸਮਾਪਤੀ ਸਮਾਰੋਹ ਵਿਚ ਅਰਜੁਨ ਐਵਾਰਡੀ ਅਤੇ ਪਦਮ ਸ੍ਰੀ ਐਵਾਰਡੀ ਸੀਨੀਅਰ ਸੁਪਰਡੈਂਟ ਪੁਲੀਸ ਸ਼੍ਰੀਮਤੀ ਸੁਨੀਤਾ ਰਾਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ …
Read More »