ਸਿਮਰਨਜੀਤ ਸਿੰਘ ਮਾਨ ਦੇ ਐਮ.ਪੀ. ਕੋਟੇ ‘ਚੋਂ ਸੰਸਥਾ ਨੂੰ 5 ਲੱਖ ਦੇਣ ਦਾ ਕੀਤਾ ਐਲਾਨ ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਵਿੱਦਿਆਦਾਨੀ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਲੱਗਣ ਵਾਲੇ ਤਿੰਨ ਰਜ਼ਾ ਸਾਲਾਨਾ ਜੋੜ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਨੇ ਸੰਤ …
Read More »Monthly Archives: February 2023
ਤਰਕਸ਼ੀਲਾਂ ਨੇ ਬੀ.ਐਸ.ਐਨ.ਐਲ ਪੈਨਸ਼ਨਰਜ਼ ਦੀ ਮੀਟਿੰਗ ‘ਚ ਦਿੱਤਾ ਵਿਗਿਆਨਕ ਸੋਚ ਦਾ ਸੱਦਾ
ਮੈਂਬਰਾਂ ਨੂੰ ਵੰਡਿਆ ਤਰਕਸ਼ੀਲ ਸਾਹਿਤ ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਚਰਨ ਕਮਲ ਸਿੰਘ, ਸੀਤਾ ਰਾਮ, ਮਾਸਟਰ ਪਰਮਵੇਦ, ਰਘਬੀਰ ਸਿੰਘ ਛਾਜਲੀ ਤੇ ਸੁਰਿੰਦਰ ਪਾਲ ਆਧਾਰਿਤ ਤਰਕਸ਼ੀਲ ਟੀਮ ਵਲੋਂ ਬੀ.ਐਸ.ਐਨ.ਐਲ ਪੈਨਸ਼ਨਰਜ਼ ਐਸ਼ੋਸ਼ੀਏਸਨ ਸੰਗਰੂਰ ਦੀ ਮਹੀਨਾਵਾਰ ਸਥਾਨਕ ਮੀਟਿੰਗ ‘ਚ ਤਰਕਸ਼ੀਲ ਪ੍ਰੋਗਰਾਮ ਦਿੱਤਾ ਗਿਆ।ਬਰਾਂਚ ਸਕੱਤਰ ਰਜ਼ਨੀਸ਼ ਕੁਮਾਰ ਨੇ ਪੈਨਸ਼ਨਰਾਂ ਵਲੋਂ ਤਰਕਸ਼ੀਲ ਟੀਮ ਦਾ ਸਵਾਗਤ ਕੀਤਾ।ਇਸ ਮਗਰੋਂ ਮਾਸਟਰ …
Read More »ਅੱਜ ਦਾ ਪਾਪੂਲਰ ਪੰਜਾਬੀ ਸੰਗੀਤ ਮਨ ਨੂੰ ਕਰਦਾ ਹੈ ਦੁੱਖੀ -ਰੱਬੀ ਸ਼ੇਰਗਿੱਲ
ਬਸੰਤ ਮੌਸਮ ਦੇ ਖੇੜੇ ‘ਚ 8ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਆਗਾਜ਼ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ ਸਮਰਪਿਤ ਉਦਘਾਟਨੀ ਸ਼ੈਸ਼ਨ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਈਸ਼ਵਰ ਦਿਆਲ ਗੌੜ ਨੇ ਸਾਹਿਤ ਅਤੇ ਇਤਿਹਾਸ ਦੇ ਸੰਬੰਧ ਬਾਰੇ ਗੱਲ ਕਰਦਿਆਂ ਆਪਣੇ ਮੁੱਖ …
Read More »ਕੇਂਦਰੀ ਬਜ਼ਟ ਲੋਕ ਕਲਿਆਣਕਾਰੀ, ਵਿਹਾਰਕ ਤੇ ਭਵਿੱਖਮੁਖੀ – ਪ੍ਰੋ: ਖਿਆਲਾ
ਕਿਹਾ, ਪ੍ਰਧਾਨ ਮੰਤਰੀ ਮੋਦੀ ਦਾ ਭਾਰਤ ਨੂੰ ਆਤਮ ਨਿਰਭਰ ਤੇ ਵਿਕਸਿਤ ਰਾਸ਼ਟਰ ਬਣਾਉਣ ਦਾ ਸੁਪਨਾ ਹੋ ਰਿਹੈ ਸਾਕਾਰ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਭਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੋਕ ਕਲਿਆਣਕਾਰੀ, ਵਿਹਾਰਕ ਅਤੇ ਭਵਿੱਖਮੁਖੀ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਬਜਟ ਵਿਕਾਸ …
Read More »ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ‘ਚ ਪੰਜ ਗਾਈਡ ਕੀਤੇ ਤੈਨਾਤ
ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀ ਸੰਗਤ ਦੀ ਸਹੂਲਤ ਲਈ ਪਰਕਰਮਾ ਅੰਦਰ ਪੰਜ ਗਾਈਡ ਤੈਨਾਤ ਕੀਤੇ ਹਨ।ਬੀਤੇ ਕੁੱਝ ਦਿਨ ਪਹਿਲਾਂ ਲਗਾਏ ਗਏ ਇਹ ਕਰਮਚਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਇਤਿਹਾਸਕ ਅਸਥਾਨਾਂ, ਰਿਹਾਇਸ਼ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ ਸ਼੍ਰੋਮਣੀ ਕਮੇਟੀ – ਧਾਮੀ
ਯੂ.ਐਨ.ਓ ਕੋਲ ਪਹੁੰਚ ਕਰਨ ਦੀ ਵੀ ਕੀਤੀ ਤਿਆਰੀ ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ …
Read More »