Saturday, December 21, 2024

Monthly Archives: February 2023

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਅੰਮ੍ਰਿਤਸਰ ਵਿਖੇ ਕਿਸਾਨ ਮੇਲਾ 2 ਮਾਰਚ ਨੂੰ

ਅੰਮ੍ਰਿਤਸਰ, 26 ਫਰਵਰੀ (ਸਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਕੇਂਦਰ ਵਲੋਂ 2 ਮਾਰਚ ਦਿਨ ਵੀਰਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨਾਂ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਇਸ ਮੇਲੇ ਵਿਚ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, …

Read More »

ਮੁਅੱਤਲ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਤੁਰੰਤ ਕੀਤਾ ਜਾਵੇ ਬਹਾਲ – ਪੰਨੂ ਬੋਪਾਰਾਏ, ਘੁੱਕੇਵਾਲੀ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ:) ਵਲੋਂ ਅੰਮ੍ਰਿਤਸਰ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਵਲੋਂ ਮੁਅੱਤਲ ਕਰ ਦਿੱਤੇ ਜਾਣ ਬਾਅਦ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਪਰੋਕਤ ਅਧਿਕਾਰੀਆਂ ਨੂੰ ਬਿਨਾਂ ਪੜਤਾਲ ਮੁਅੱਤਲ ਕਰਨ ਨਾਲ ਪ੍ਰਾਇਮਰੀ ਵਰਗ ਅੰਦਰ ਰੋਸ ਹੈ, ਜਦਕਿ ਸਕੂਲਾਂ ‘ਚ ਪ੍ਰੀਖਿਆਵਾਂ ਦਾ ਸਮਾਂ ਹੈ।ਪਹਿਲਾਂ ਹੀ ਜਿਲ੍ਹੇ ਵਿੱਚ ਬੀ.ਪੀ.ਈ.ਓ ਦੀਆਂ …

Read More »

ਮੁਲਤਵੀ ਕੀਤੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਜਲਦ ਲੈਣ ਦੀ ਮੰਗ

ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਜਾਣ ਵਾਲੀ ਬਾਹਰਵੀਂ ਜਮਾਤ ਦੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਨਿਰਧਾਰਤ ਸਮੇਂ ਤੋਂ ਕੁਝ ਸਮਾਂ ਪਹਿਲਾਂ ਹੀ ਮੁਲਤਵੀ ਕਰ ਦਿੱਤੀ ਗਈ ਸੀ।ਇਸ ਪ੍ਰੀਖਿਆ ਦੇ ਮੁਲਤਵੀ ਹੋਣ ਕਾਰਨ ਸਬੰਧਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ …

Read More »

ਪਿੰਡ ਚੱਠਾ ਨਨਹੇੜਾ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ ਆਯੋਜਿਤ

ਕਿਸਾਨ ਪੀ.ਏ.ਯੂ ਦੀਆਂ ਖੇਤੀ ਤਕਨਾਲੋਜੀਆਂ ਨੂੰ ਤਰਜ਼ੀਹ ਦੇਣ – ਡਾ. ਸਤਿਬੀਰ ਸਿੰਘ ਗੋਸਲ ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸੰਗਰੂਰ ਜ਼ਿਲ੍ਹੇ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ, ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਪਸਾਰ ਸਿੱਖਿਆ ਵਿਭਾਗ ਪੀ.ਏ.ਯੂ ਲੁਧਿਆਣਾ ਦੇ ਸਾਂਝੇ ਯਤਨਾਂ ਅਤੇ ਪੰਜਾਬ ਰਾਜ ਬੀਜ਼ ਨਿਗਮ (ਪਨਸੀਡ), ਮੋਹਾਲੀ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡ ਚੱਠਾ …

Read More »

ਪੰਜਾਬੀ ਨਾਟਕ `ਵਿੱਚਲੀ ਔਰਤ` ਦਾ ਸਫਲ ਮੰਚਨ

ਪੰਜਾਬੀ ਦੀਆਂ ਤਿੰਨ ਕਲਾਸੀਕਲ ਕਹਾਣੀਆਂ ਨੂੰ ਇੱਕ ਸੂਤਰ `ਚ ਪਰੋਣ ਦੀ ਡਾ. ਕਰਨੈਲ ਸਿੰਘ ਯੂ.ਐਸ.ਏ ਨੇ ਕੀਤੀ ਸ਼ਾਲਾਘਾ ਅੰਮ੍ਰਿਤਸਰ, 26 ਫਰਵਰੀ (ਦੀਪ ਦਵਿੰਦਰ ਸਿੰਘ) – ਔਰਤ ਦੇ ਅੰਤਰੀਵੀ ਦਵੰਦਾਂ ਨੂੰ ਭਰਪੂਰ ਨਾਟਕੀ ਛੋਹਾਂ ਨਾਲ ਸਫਲਤਾਪੂਰਵਕ ਪੇਸ਼ ਕਰ ਗਿਆ ਨਾਟਕ `ਵਿਚਲੀ ਔਰਤ`।ਪੰਜਾਬੀ ਦੇ ਉਘੇ ਡਾਇਰੈਕਟਰ ਮੰਚਪ੍ਰੀਤ ਅਤੇ ਪੰਜਾਬੀ ਰੰਗਮੰਚ ਦੇ ਪ੍ਰੋੜ ਅਦਾਕਾਰਾ ਦੀ ਕਲਾ ਦੀ ਬਦੌਲਤ ਇੱਕ ਨਾਟਕ ਮੰਚ `ਤੇ ਖੇਡਿਆ …

Read More »

ਡੀ.ਪੀ ਸਿੰਘ ਚਾਵਲਾ ਹਰਿਆਣਾ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸੀ.ਈ.ਓ ਨਿਯੁੱਕਤ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਡੀ.ਜੀ.ਐਮ ਅਤੇ ਸਾਬਕਾ ਸੀ.ਈ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਡੀ.ਪੀ ਸਿੰਘ ਚਾਵਲਾ ਨੂੰ ਮਹੰਤ ਬਾਬਾ ਕਰਮਜੀਤ ਸਿੰਘ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਨਰਲ ਸਕੱਤਰ ਧਮੀਜਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀ.ਈ.ਓ ਵਜੋਂ ਸੇਵਾ ਸੌਂਪੀ ਗਈ ਹੈ।ਡੀ.ਪੀ ਸਿੰਘ ਚਾਵਲਾ ਨੇ ਦੱਸਆ ਕਿ ਉਹਨਾਂ ਵਲੋ ਤਖ਼ਤ …

Read More »

‘ਇੱਕ ਰੁੱਖ ਦੇਸ਼ ਦੇ ਨਾਮ’ ਲਗਾੳੇਣ ਲਈ ਇੰਜ. ਕੋਹਲੀ ਨੇ ‘ਘਰ ਘਰ ਨਰਸਰੀ’ ਬਣਾਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਹਰਿਆਵਲ ਪੰਜਾਬ ਦੇ ਮੁਖੀ ਇੰਜ. ਦਲਜੀਤ ਸਿੰਘ ਕੋਹਲੀ ਨੇ ‘ਇੱਕ ਰੁੱਖ ਦੇਸ਼ ਦੇ ਨਾਮ’ ਲਗਾੳੇਣ ਲਈ ‘ਘਰ ਘਰ ਨਰਸਰੀ’ ਬਣਾਉਣ ਦਾ ਸੱਦਾ ਦਿੱਤਾ ਹੈ। ਆਪਣੇ ਮਿੱਤਰ ਤੇ ਵਿਸ਼ਵ ਪ੍ਰਸਿੱਧ ਗਾਇਕ ਪਰਮਜੀਤ ਸਿੰਘ ਸੰਘਾ ਦੇ ਬੇਟੇ ਬੌਬੀ ਸੰਘਾ ਦੇ ਸ਼ਗਨ ਦੇ ਪ੍ਰੋਗਰਾਮ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਬਚਾਉਣ ਲਈ …

Read More »

ਸ਼ਿਵਰਾਤਰੀ ਸਬੰਧੀ ਲੰਗਰ ਭੰਡਾਰੇ ਦਾ ਆਯੋਜਨ

ਕਾਗਰਸ਼ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ ਨੇ ਵਰਤਾਇਆ ਲੰਗਰ ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਸਥਾਨਕ ਲਛਮਣਸਰ ਬਜ਼ਾਰ ਵਿਖੇ ਸ਼ਿਵਰਾਤਰੀ ਦੇ ਸਬੰਧ ਵਿੱਚ ਲੰਗਰ ਭੰਡਾਰੇ ਦਾ ਆਯੋਜਨ ਕੀਤਾ ਗਿਆ।ਮੁੱਖ ਸੇਵਾਦਾਰ ਸਾਹਿਬ ਸਿੰਘ ਨੋਨਾ ਨੇ ਦੱਸਿਆ ਕਿ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਮੌਕੇ ਭਗਵਾਨ ਭੋਲੇ ਨਾਥ ਦੀ ਅਪਾਰ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੀਤੇ 7 ਸਾਲਾਂ ਤੋ ਲੰਗਰ ਭੰਡਾਰਾ ‘ਚ ਲਗਾਇਆ …

Read More »

Online registration of Agniveer Army recruitment rally 2023-24

Amritsar, February 25 (Punjab Post Bureau) – Agniveer Recruitment Rally for Amritsar, Gurdaspur and Pathankot district is open for registration for all candidates. Online registration will close on 15 march 2023.  All candidates are requested to register immediately before the registration closing date. For more details kindly visit aro office, amritsar or visit www.joinindianarmy.nic.in. The recruitment rally shall be conducted …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਬਡਬਰ ਵਿਖੇ ਲੈਕਚਰ ਕਰਵਾਇਆ ਇਕ ਰੋਜ਼ਾ ਗੈਸਟ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਐਨ.ਐਸ.ਐਫ.ਕਿਓਂ ਮਾਸਟਰ ਟ੍ਰੇਨਰ ਮਨਦੀਪ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ (ਬਰਨਾਲਾ) ਵਿਖੇ ਇਕ ਰੋਜ਼ਾ ਗੈਸਟ ਲੈਕਚਰ ਕਰਵਾਇਆ ਗਿਆ।ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਹਾਜ਼ਰ ਵਿਦਿਆਰਥੀ।

Read More »