ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫਿਜ਼ਿਕਸ ਵਿਭਾਗ ਵਲੋਂ ‘ਫਿਜ਼ੀਕਲ ਸਾਇੰਸਿਸ ’ਚ ਮੌਜ਼ੂਦਾ ਤਰੱਕੀਆਂ’ ਵਿਸ਼ੇ ’ਤੇ ਨੈਸ਼ਨਲ ਕਾਨਫਰੰਸ ਕਰਵਾਈ ਗਈ।ਇਸ ਕਾਨਫਰੰਸ ਵਿੱਚ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਪ੍ਰੋ: ਬੀ.ਪੀ ਸਿੰਘ ਨੇ ਗੈਸਟ ਆਫ਼ ਆਨਰ ਵਜ਼ੋਂ ਸ਼ਿਰਕਤ ਕੀਤੀ, ਜੋ ਕਿ ਐਕਸਪੈਰੀਮੈਂਟਲ ਨਿਊਕਲੀਅਰ ਫਿਜ਼ਿਕਸ ’ਚ ਇਕ ਨਾਮਵਰ ਖ਼ੋਜ਼ੀ, ਸਾਇੰਦਾਨ ਅਤੇ ਅਧਿਆਪਕ ਹਨ।ਕਾਨਫਰੰਸ ’ਚ ਮੁੱਖ ਬੁਲਾਰੇ ਵਜੋਂ ਅਕਾਲ …
Read More »Monthly Archives: February 2023
ਖਾਲਸਾ ਕਾਲਜ ਵਿਖੇ ਕਰਵਾਇਆ ‘ਟੈਕ-ਫੈਸਟ 2023’ ਪ੍ਰੋਗਰਾਮ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ ਵਿਭਾਗ ਵਲੋਂ ‘ਟੈਕ-ਫੈਸਟ 2023’ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਮਾਗਮ ਦੌਰਾਨ ਜਿੱਥੇ ਕੰਪਿਊਟਰ ਵਿੱਦਿਆ ’ਚ ਹੋ ਰਹੀਆਂ ਨਵੀਆਂ ਖੋਜ਼ਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਪੰਜਾਬ ਦੇ 18 ਕਾਲਜਾਂ ਅਤੇ 8 ਸਕੂਲਾਂ ਤੋਂ ਆਈਆਂ ਟੀਮਾਂ ਦਰਮਿਆਨ ਅੰਤਰ-ਕਾਲਜ ਅਤੇ …
Read More »ਖਾਲਸਾ ਕਾਲਜ ਵਿਖੇ ‘ਕੈਰੀਅਰ ਕਾਊਂਸਲਿੰਗ ਈਵੈਂਟ’ ਦਾ ਆਯੋਜਨ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੇ ਪੋਸਟ-ਗ੍ਰੈਜੂਏਟ ਵਿਭਾਗ ਨੇ ‘ਕੈਰੀਅਰ ਕਾਉਂਸਲਿੰਗ ਈਵੈਂਟ’ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਿਰਦੇਸ਼ਾਂ ’ਤੇ ਆਯੋਜਿਤ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਭਰਪੂਰ ਬਣਾਉਣਾ ਸੀ।ਜਿਸ ’ਚ ਵੱਖ-ਵੱਖ ਸਕੂਲਾਂ ਦੇ 120 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਵਿਭਾਗ ਦੀ ਲਾਇਬ੍ਰੇਰੀ, ਕਾਮਰਸ …
Read More »ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਵਲੋਂ ਸਰਕਾਰੀ ਸਕੂਲਾਂ ‘ਚ ਦਾਖਲਾ ਦਰ ਵਧਾਉਣ ਲਈ ਜਾਗਰੂਕਤਾ ਵੈਨ ਰਵਾਨਾ
ਸੰਗਰੁਰ, 23 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸੰਗਰੂਰ ਤੋਂ ਰਵਾਨਾ ਕੀਤੀ ਜਾਗਰੂਕਤਾ ਵੈਨ ਅੱਜ ਦੂਜੇ ਦਿਨ ਘਰਾਚੋਂ ਅਤੇ ਨੇੜਲੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਵਿਚ ਸਰਗਰਮ ਰਹੀ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਰ ਵਧਾਉਣ ਦੀ ਮੁਹਿੰਮ ਦੇ ਅੱਜ ਦੂਜੇ ਦਿਨ ਘਰਾਚੋਂ ਤੋਂ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ, …
Read More »ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ‘ਚ ਮਾਰੀਆਂ ਮੱਲਾਂ
ਸੰਗਰੁਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਦੇ ਸਕੂਲ ਅਕੇਡੀਆ ਵਰਲਡ ਵਿਖੇ ਬੀਤੇ ਦਿਨੀਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਿਤਾਵਾਂ ਵਿੱਚ ਮਾਰੀਆਂ ਮੱਲਾਂ।ਸਭ ਤੋਂ ਪਹਿਲਾਂ ਨਰਸਰੀ ਜਮਾਤ ਦੇ ਬੱਚਿਆਂ ਨੇ ਕਵਿਤਾ ਗਾਇਨ ਮੁਕਾਬਲੇ ਵਿੱਚ ਭਾਗ ਲਿਆ।ਇਸ ਵਿੱਚ ਬੇਬੀ ਰੂਬਾਨੀ ਕੌਰ ਨੇ ਪਹਿਲੀ, ਬੇਬੀ ਦੀਪਿਕਾ ਅਤੇ ਮਾਸਟਰ ਸੋਮਾਂਸ਼ ਨੇ ਦੂਜੀ, ਬੇਬੀ ਗੁਰਬਾਣੀ, ਬੇਬੀ ਗਰਿਸ਼ਾ ਅਤੇ ਮਾਸਟਰ ਸਰਤਾਜ ਨੇ ਤੀਜੀ ਪੁਜੀਸ਼ਨ ਹਾਸਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਜ਼ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ `ਖੇਤੀ ਭਾਰਤ ਦਾ ਦੂਜਾ ਵਿਕਾਸ ਇੰਜਣ` ਵਿਸ਼ੇ ‘ਤੇ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਲੜੀ ਤਹਿਤ 7ਵਾਂ ਲੈਕਚਰ ਕਰਵਾਇਆ ਗਿਆ।ਜਿਸ ਦੌਰਾਨ ਦੇਸ਼ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੇ ਪੱਛੜੇ ਹੋਣ ਲਈ ਜ਼ਿੰਮੇਵਾਰ ਕਾਰਕਾਂ `ਤੇ ਚਾਨਣਾ ਪਾਇਆ। …
Read More »ਡਾ. ਬੀ.ਆਰ ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤ ਦੇ ਸੰਵਿਧਾਨ ਦੇ ਬਦਲਦੇ ਰੂਪ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ
ਅੱਜ ਵੀ ਸਮਾਜ ਵਿੱਚ ਜਾਤ ਪਾਤ ਦਾ ਬੋਲਬਾਲਾ – ਪ੍ਰੋ. (ਡਾ.) ਰੌਣਕੀ ਰਾਮ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਡਾ. ਬੀ.ਆਰ ਅੰਬੇਦਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤੀ ਸੰਵਿਧਾਨ ਦੇ ਬਦਲਦੇ ਰੂਪਾਂ ਵਿਸ਼ੇ `ਤੇ ਇੱਕ ਰੋਜ਼ਾ ਕੌਮੀ ਸੈਮੀਨਾਰ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ. ਬੀ.ਆਰ ਅੰਬੇਦਕਰ ਚੇਅਰ ਵਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਐਮ.ਏ. ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਪਹਿਲਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ) ਸਮੈਸਟਰ ਪਹਿਲਾ ਤੇ ਤੀਜਾ ਅਤੇ ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਾਾਾ.ਗਨਦੁ.ੳਚ.ਨਿ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ …
Read More »ਭਾਰਤੀ ਫ਼ੌਜ ਦੀ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ – ਕਰਨਲ ਚੇਤਨ ਪਾਂਡੇ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਭਾਰਤੀ ਫੌਜ਼ ਵਿੱਚ ਇਸ ਸਾਲ ਤੋ ਭਰਤੀ ਦੀ ਪ੍ਰਕਿਰਿਆ ਵਿਚ ਬਦਲਾਅ ਕੀਤਾ ਗਿਆ ਹੈ ਅਤੇ ਇਸ ਸਾਲ ਤੋ ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨਾਂ ਦੀ ਆਨਲਾਈਨ ਸੰਯੁਕਤ ਪ੍ਰਵੇਸ਼ ਲਿਖਤੀ ਪ੍ਰੀਖਿਆ ਪਹਿਲਾਂ ਲਈ ਜਾਵੇਗੀ ਅਤੇ ਬਾਅਦ ਵਿਚ ਸਾਰੇ ਸਫਲ ਉਮੀਦਵਾਰਾਂ ਦੀ ਸਰੀਰਕ ਭਰਤੀ ਰੈਲੀ ਪਹਿਲਾਂ ਵਾਂਗ ਹੀ ਹੋਵੇਗੀ। ਰੈਲੀ ਦੇ ਸਥਾਨ ਅਤੇ ਮਿਤੀ ਦੇ ਵੇਰਵਿਆਂ …
Read More »ਆਂਗਣਵਾੜੀ ਵਰਕਰਾਂ ਦੀ ਆਸਾਮੀਆਂ ਲਈ ਆਖਰੀ ਮਿਤੀ 9 ਮਾਰਚ – ਜਿਲ੍ਹਾ ਪ੍ਰੋਗਰਾਮ ਅਫ਼ਸਰ
ਅੰਮ੍ਰਿਤਸਰ 23 ਫਰਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਦੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਜਿਲ੍ਹਾ ਅੰਮ੍ਰਿਤਸਰ ਵਿੱਚ 61 ਆਂਗਣਵਾੜੀ ਵਰਕਰ, 7 ਆਂਗਣਵਾੜੀ ਵਰਕਰ (ਮਿੰਨੀ ਆਂਗਣਵਾੜੀ ਸੈਂਟਰ) ਅਤੇ 333 ਆਂਗਣਵਾੜੀ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਲਈ ਉਮੀਦਵਾਰ 9 ਮਾਰਚ 2023 ਤੱਕ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੇ ਦਫ਼ਤਰਾਂ ਵਿਚ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਮੀਨਾ ਦੇਵੀ …
Read More »