ਭੀਖੀ, 23 ਫਰਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸਲਾਨਾ ਐਥਲੈਟਿਕ ਮੀਟ ਦੀ ਸ਼ੁਰੂਆਤ ਰੰਗਾਰੰਗ ਪ੍ਰੋਗਰਾਮ ਨਾਲ ਕੀਤੀ ਗਈ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ, ਮੈਂਬਰ ਡਾ. ਰਾਜ ਕੁਮਾਰ, ਹੋਰ ਮੈਂਬਰਾਂ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।ਦੋ ਦਿਨ ਚੱਲਣ ਵਾਲੀ ਐਥਲੈਟਿਕ ਮੀਟ ਦੀ ਅਰੰਭਤਾ ਪਿਛਲੇ ਸਾਲ ਦੀ ਬੈਸਟ ਐਥਲੀਟ ਰਹੀ ਹਰਪ੍ਰੀਤ …
Read More »Monthly Archives: February 2023
ਸਬ ਇੰਸਪੈਕਟਰ ਬਣਨ ‘ਤੇ ਹਰਚੇਤਨ ਸਿੰਘ ਨੂੰ ਜਿਲ੍ਹਾ ਪੁਲਿਸ ਮੁਖੀ ਨੇ ਲਾਏ ਸਟਾਰ
ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਸਹਾਇਕ ਥਾਣੇਦਾਰ ਤੋਂ ਤਰੱਕੀ ਪ੍ਰਾਪਤ ਕਰਕੇ ਸਬ ਇੰਸਪੈਕਟਰ ਬਣਨ ‘ਤੇ ਹਰਚੇਤਨ ਸਿੰਘ ਨੂੰ ਸਟਾਰ ਲਗਾਉਂਦੇ ਹੋਏ ਜਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਬਾ ਅਤੇ ਡੀ.ਐਸ.ਪੀ ਮੋਹਿਤ ਅਗਰਵਾਲ।
Read More »ਹੋਮੀ ਭਾਬਾ ਹਸਪਤਾਲ ਦੀ ਟੀਮ ਨੇ ਲਗਾਇਆ ਮੈਡੀਕਲ ਚੈਕਅੱਪ ਕੈਂਪ
ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਹੋਮੀ ਭਾਬਾ ਹਸਪਤਾਲ ਸੰਗਰੂਰ ਦੀ ਟੀਮ ਵਲੋਂ ਕਸਬਾ ਲੌਂਗੋਵਾਲ ਪੱਤੀ ਸੁਨਾਮੀ ਦੀ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਵਿਸ਼ਾਲ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਡਾਕਟਰ ਵਨੀਤਾ ਭਾਬਾ ਨਿਗਰਾਨੀ ਹੇਠ ਇਸ ਕੈਂਪ ਵਿੱਚ ਔਰਤਾਂ ਦੇ ਮੂੰਹ ਛਾਤੀ ਤੇ ਬੱਚੇਦਾਨੀ ਸੰਬੰਧੀ ਰੋਗਾਂ ਦਾ ਚੈਕਅੱਪ ਕੀਤਾ ਗਿਆ।ਕੈਂਪ ਵਿੱਚ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ ਸੱਗੂ) – ਸੰਨ 1921 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਵਿਚ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ‘ਹੁਨਰ ਵਿਕਾਸ’ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ‘ਹੁਨਰ ਵਿਕਾਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਆਈ. ਡਿਜੀਟਲ ਪ੍ਰੇਨਿਊਰ ਕੰਪਨੀ ਤੋਂ ਸ਼੍ਰੀਮਤੀ ਮਨੀਸ਼ਾ ਢੀਂਗਰਾ ਅਤੇ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਸ੍ਰ੍ਰੀਮਤੀ ਢੀਂਗਰਾ ਅਤੇ ਮਨਪ੍ਰੀਤ ਕੌਰ ਨੇ ਕਾਮਰਸ ਵਿਭਾਗ ਦਾ ਦੌਰਾ ਕਰਨ ਉਪਰੰਤ ਵਿਦਿਆਰਥਣਾਂ ਨੂੰ ਹੁਨਰ ਵਿਕਾਸ ਅਤੇ ਸਿਖਲਾਈ ਦੇ …
Read More »ਲਿਪੀ ਦੇ ਨੁਕਸਾਨ ਨਾਲ ਭਾਸ਼ਾ ਤੇ ਸਭਿਆਚਾਰ ਵੀ ਨੁਕਸਾਨੇ ਜਾਂਦੇ ਹਨ- ਮਿਸਟਰ ਬਰੁਕਸ
ਲੁਪਤ ਵਰਣਮਾਲਾ ਪ੍ਰੋਜੈਕਟ ਦੇ ਪ੍ਰਧਾਨ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਭਾਸ਼ਣ ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਐਂਡੇਂਜਰਡ ਅਲਫਾਬੈਟ ਪ੍ਰੋਜੈਕਟ ਦੇ ਪ੍ਰਧਾਨ ਮਿਸਟਰ ਟਿਮੋਥੀ ਬਰੁਕਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇੱਕ ਲਿਪੀ ਦੇ ਨੁਕਸਾਨ ਦੇ ਨਤੀਜੇ ਕੇਵਲ ਲਿਪੀ ਦੇ ਨਹੀਂ ਹੁੰਦੇ, ਸਗੋਂ ਇਸ ਵਿਚ ਇਕ ਭਾਸ਼ਾ ਅਤੇ ਸਭਿਆਚਾਰਕ ਪਛਾਣ ਦੇ ਵੱਡੇ ਨੁਕਸਾਨ …
Read More »ਆਧੁਨਿਕ ਯੁੱਗ ਵਿਚ ਵੀ ਜਾਤ ਮਾਨਸਿਕਤਾ `ਤੇ ਵਿਚਾਰ ਕਰਨ ਦੀ ਲੋੜ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਖੇਡੇ ਗਏ `ਜੂਠ` ਨਾਟਕ ਨੇ ਸਰੋਤਿਆਂ ਨੂੰ ਕੀਲਿਆ ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਉਘੇ ਲੇਖਕ ਓਮ ਪ੍ਰਕਾਸ਼ ਵਾਲਮੀਕੀ ਦੀ ਸਵੈਜੀਵਨੀ `ਤੇ ਆਧਾਰਿਤ ਨਾਟਕ `ਜੂਠ` ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸਫਲਤਾਪੂਰਵਕ ਮੰਚਨ ਕੀਤਾ ਗਿਆ।ਜਿਸ ਦਾ ਪੰਜਾਬੀ ਦਾ ਲਿਪੀ ਰੁਪਾਂਤਰਣ ਬਲਰਾਮ ਬੋਧੀ ਵੱਲੋਂ ਕੀਤਾ ਗਿਆ ਹੈ, ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ …
Read More »26 ਫਰਵਰੀ ਤੋਂ 12 ਮਾਰਚ 2023 ਤੱਕ ਦੁਸ਼ਹਿਰਾ ਗਰਾਉਂਡ ‘ਚ ਲੱਗੇਗਾ ਨੈਸ਼ਨਲ ਹੈਂਡੀਕਰਾਫਟ ਮੇਲਾ
ਵੱਖ-ਵੱਖ ਰਾਜਾਂ ਦੇ ਕਾਰੀਗਰ ਕਰਨਗੇ ਆਪਣੇ ਹੁਨਰ ਦਾ ਪ੍ਰਦਰਸ਼ਨ- ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਸਥਾਨਕ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ 26 ਫਰਵਰੀ ਤੋਂ 12 ਮਾਰਚ 2023 ਤੱਕ ਨੈਸ਼ਨਲ ਹੈਂਡੀਕਰਾਫਟ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ …
Read More »ਡਿਪਟੀ ਕਮਿਸ਼ਨਰ ਵਲੋਂ ਜੀ-20 ਲਈ ਚੱਲ ਰਹੇ ਕੰਮਾਂ ਦੀ ਸਮੀਖਿਆ
15 ਤੋਂ 17 ਅਤੇ 19 ਤੋਂ 20 ਤੱਕ ਸ਼ਹਿਰ ਵਿੱਚ ਹੋਵੇਗਾ ਜੀ 20 ਸੰਮੇਲਨ ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀ ਮਹਿਮਾਨ ਨਵਾਜ਼ੀ ਲਈ ਚੱਲ ਰਹੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕੀਤੀ।ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਤੱਕ ਸਿੱਖਿਆ ਦੇ ਵਿਸ਼ੇ ’ਤੇ ਜੀ 20 ਸੰਮੇਲਨ ਦੀ …
Read More »21 ਢਾਡੀ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਅੱਗੇ ਕਰਨਗੇ ਦੋ ਘੰਟੇ ਜਾਪ – ਬਲਦੇਵ ਸਿੰਘ ਐਮ.ਏ
ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਰ ਵਾਰ ਬੇਨਤੀਆਂ ਕਰਨ ਅਤੇ ਲਿਖਤੀ ਬੇਨਤੀ ਪੱਤਰ ਦੇਣ ‘ਤੇ ਵੀ ਢਾਡੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਜਿਸ ਕਰਕੇ ਸ਼੍ਰੋਮਣੀ ਕਮੇਟੀ ਦੇ ਉਚ ਆਗੂਆਂ ਅਤੇ ਅਧਿਕਾਰੀਆਂ ਤੱਕ ਆਪਣੀ ਅਵਾਜ਼ ਪਹੁੰਚਾਉਣ ਲਈ ਅੱਜ ਮਜ਼ਬੂਰ ਹੋ ਕੇ 21 ਢਾਡੀ ਅੱਜ ਸਵੇਰੇ 11.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਮੌਨ ਧਰਨਾ …
Read More »