ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ’ਚ ਵਿਦਿਆਰਥਣਾਂ ਵੱਲੋ ਲੋਕ ਨਾਚ, ਗੈਮਸ ਤੇ ਮੋਡਲਿੰਗ ਦੀ ਪੇਸ਼ਕਾਰੀ ਕੀਤੀ ਗਈ। ਸ੍ਰੀਮਤੀ ਨਾਗਪਾਲ ਨੇ ਵਿਦਿਆਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਦੇ ਅਗਲੇ ਪੜਾਅ ’ਚ ਕਾਮਯਾਬ ਹੋਣ ਲਈ ਸਖਤ …
Read More »Daily Archives: March 1, 2023
ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਮਾਰੀਆਂ ’ਚ ਮੱਲ੍ਹਾਂ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਬੀ. ਕਾਮ, ਐਲ.ਐਲ.ਬੀ. ਸਮੈਸਟਰ 5ਵੇਂ ਦੀ ਪ੍ਰੀਖਿਆ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜ਼ਿਆਂ ’ਚ ਪਹਿਲੇ 10 ਸਥਾਨਾਂ ’ਚੋਂ 8 ’ਤੇ ਮਾਅਰਕਾ ਲਗਾਉਂਦੇ ਹੋਏ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜਾਣਕਾਰੀ ਦਿੰਦਿਆਂ …
Read More »ਖ਼ਾਲਸਾ ਕਾਲਜ ਇੰਜਨੀਅਰਿੰਗ ਵਿਖੇ ‘8ਵੀਂ ਸਾਲਾਨਾ ਐਥਲੈਟਿਕ ਮੀਟ’ ਕਰਵਾਈ ਗਈ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਖੇਡ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਸਮਾਜਿਕ ਹੁਨਰ ਨੂੰ ਨਿਖਾਰਨ ਦੇ ਮਕਸਦ ਤਹਿਤ ‘8ਵੀਂ ਸਾਲਾਨਾ ਐਥਲੈਟਿਕ ਮੀਟ’ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ: ਮੰਜੂ ਬਾਲਾ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ …
Read More »ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਅੰਤਰ-ਵਿਭਾਗੀ ਭਾਸ਼ਣ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਫਾਰਮੇਸੀ ਵਿਖੇ ਖਾਲਸਾ ਕਾਲਜ ਆਫ਼ ਫਾਰਮੇਸੀ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ‘ਆਨਲਾਈਨ ਕਲਾਸਾਂ ਦੇ ਫਾਇਦੇ ਅਤੇ ਨੁਕਸਾਨ’ ਵਿਸ਼ੇ ’ਤੇ ਡਿਬੇਟ ਅਤੇ ਐਕਸਟੈਂਪੋਰ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ-ਪਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਸ ਸਮਾਗਮ ’ਚ 50 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਡਾ. ਧਵਨ ਨੇ ਆਪਣੇ ਸੰਬੋਧਨ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਇੱਕ ਪਲੇਟਫਾਰਮ `ਤੇ ਇਕੱਠੀਆਂ ਹੋਣੀਆਂ ਸ਼ੁਰੂ -ਜਥੇਦਾਰ ਰਾਮਪੁਰਾ
ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿੱਚ ਸੰਗਤ ਦੀ ਵੱਧੋ-ਵੱਧ ਸ਼ਮੂਲੀਅਤ ਕਰਵਾਉਣ ਲਈ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ ਪੰਜਾਬ ਵਲੋਂ ਭੀਖੀ ਤੋਂ ਮੁਹਾਲੀ ਤੱਕ ਕੀਤੇ ਜਾ ਰਹੇ ਕੌਮੀ ਇਨਸਾਫ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।ਇਹ ਪ੍ਰਗਟਾਵਾ ਪਾਰਟੀ ਦੇ ਜਥੇਬੰਦਕ …
Read More »ਖੇਲੋ ਇੰਡੀਆ ਵੁਮੈਨ ਟਰੈਕ ਸਾਇਕਲਿੰਗ ਲੀਗ ਯੂਨੀਵਰਸਿਟੀ ਸਾਇਕਲਿੰਗ ਵੈਲੋਡਰਮ ਵਿਖੇ ਸੰਪਨ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵੁਮੈਨ ਈਲੀਟ (3 ਕਿ.ਮੀ ਪਰਸੂਟ) ਗਰੁੱਪ ਵਿੱਚ ਪ੍ਰਭਜੋਤ ਕੌਰ (ਜੀ.ਐਨ.ਡੀ.ਯੂ) ਨੇ ਪਹਿਲਾ ਸਥਾਨ, ਲੇਜਿਜ ਅਗਮੋ (ਲੱਦਾਖ )ਨੇ ਦੂਸਰਾ ਸਥਾਨ, ਆਰਤੀ (ਐਨ.ਆਈ.ਐਸ (ਪਟਿਆਲਾ) ਨੇ ਤੀਸਰਾ ਸਥਾਨ ਹਾਸਲ ਕੀਤਾ।ਖੇਲੋ ਇੰਡੀਆ ਵੁਮੈਨ ਟਰੈਕ ਸਾਇਕਲਿੰਗ ਲੀਗ ਖੇਡ ਮੁਕਾਬਲਿਆਂ ਵਿੱਚ ਨੀਰਜ਼ ਤਨਵਰ, ਜੁਆਇੰਟ ਸਕੱਤਰ ਸਾਇਕਲਿੰਗ ਫੈਡਰੇਸ਼ਨ ਆਫ ਇੰਡੀਆ ਨੇ ਮੁੱਖ ਮਹਿਮਾਨ, ਡਾ. ਪ੍ਰੀਤ ਮਹਿੰਦਰ ਸਿੰਘ ਡੀਨ ਵਿਦਿਆਰਥੀ ਭਲਾਈ, …
Read More »ਤਿੰਨ ਦਿਨਾਂ ਰੰਗ ਬਿਰੰਗੇ ਫੁੱਲਾਂ ਦੀ ਨੁਮਾਇਸ਼ ਨਾਲ ਖਿੜੇਗਾ ਯੂਨੀਵਰਸਿਟੀ ਦਾ ਵਿਹੜਾ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਪਣੇ ਵਿਹੜੇ ਵਿੱਚ 14 ਮਾਰਚ ਮੰਗਲਵਾਰ ਤੋਂ 16 ਮਾਰਚ ਵੀਰਵਾਰ 2023 ਤੱਕ ਤਿੰਨ ਰੋਜ਼ਾ ਸਪਰਿੰਗ ਫੈਸਟੀਵਲ ਆਫ ਫਲ਼ਾਵਰ, ਪਲਾਂਟਸ ਅਤੇ ਰੰਗੋਲੀ ਦਾ ਆਯੋਜਨ ਕਰ ਰਹੀ ਹੈ।ਪ੍ਰੋਫੈਸਰ (ਡਾ.) ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਸੁਨਹਿਰੇ 53 ਸਾਲ ਸਫ਼ਲਤਾ ਸਹਿਤ ਸੰਪੂਰਨ ਕਰਦੇ …
Read More »ਟੈਕਨੀਕਲ ਟੈਕਸਟਾਈਲ ਕਨਕਲੇਵ ਪੰਜਾਬ `ਚ 120 ਡੈਲੀਗੇਟਾਂ ਨੇ ਭਾਗ ਲਿਆ
ਸਰਕਾਰ ਟੈਕਸਟਾਈਲ ਉਦਯੋਗਾਂ ਨੂੰ ਤਕਨੀਕੀ ਟੈਕਸਟਾਈਲ ਵੱਲ ਉਭਾਰਨ ਲਈ ਯਤਨਸ਼ੀਲ ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਤੇ ਟੈਕਸਟਾਈਲ ਟੈਕਨਾਲੋਜੀ ਵਿਭਾਗ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਟੈਕਨੀਕਲ ਟੈਕਸਟਾਈਲ ਕਨਕਲੇਵ ਪੰਜਾਬ ਦਾ ਆਯੋਜਨ ਕੀਤਾ ਗਿਆ।ਪੰਜਾਬ ਯੂਨੀਵਰਸਿਟੀ ਦੇ ਟੈਕਨਾਲੋਜੀ ਇਨਏਬਲਿੰਗ ਸੈਂਟਰ ਸੀ.ਆਈ.ਆਈ ਪੰਜਾਬ ਚੈਪਟਰ; ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਅਤੇ ਅੰਮ੍ਰਿਤਸਰ ਦੀਆਂ ਟੈਕਸਟਾਈਲ …
Read More »ਨਹਿਰੂ ਯੁਵਾ ਵਲੋਂ ਜੀ-20 ਦੇ ਸਬੰਧ ‘ਚ ਸਰੂਪ ਰਾਣੀ ਮਹਿਲਾ ਕਾਲਜ ‘ਚ ਜ਼ਿਲ੍ਹਾ ਪੱਧਰੀ ਯੁਵਾ ਪ੍ਰੋਗਰਾਮ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਜੀ-20 ਦੇ ਸਬੰਧ ਵਿੱਚ ਸਰੂਪ ਰਾਣੀ ਮਹਿਲਾ ਕਾਲਜ ‘ਚ ਜ਼ਿਲ੍ਹਾ ਪੱਧਰੀ ਯੁਵਾ ਕੇਂਦਰ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ ਸੀ ਵੈਸੁਧੇਵ ਕੁਟੁੰਬਕਮ ਸੀ। ਵਿਧਾਇਕ ਕੁੰਵਰ ਵਿਜੇ ਪਰਤਾਪ ਸਿੰਘ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ, ਜਦਕਿ ਵਿਸ਼ੇਸ਼ ਮਹਿਮਾਨ ਸਰੂਪ ਰਾਣੀ ਮਹਿਲਾ ਕਾਲਜ ਪ੍ਰਿੰਸੀਪਲ ਡਾ: …
Read More »ਪੰਜਾਬ ਸਿਖਿਆ ਦੇ ਖੇਤਰ ‘ਚ ਦੇਸ਼ ਦਾ ਬਣੇਗਾ ਮੋਹਰੀ ਸੂਬਾ – ਲੋਕ ਨਿਰਮਾਣ ਮੰਤਰੀ
ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ, ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ …
Read More »