ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 3 ਮਾਰਚ ਨੂੰ ਸਮੁੱਚੇ ਮੈਂਬਰਾਂ ਦੀ ਸੱਦੀ ਉਚੇਚੀ ਇਕੱਤਰਤਾ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।ਇਹ ਜਨਰਲ ਇਕੱਤਰਤਾ ਹਰਿਆਣਾ ਸਰਕਾਰ ਦੁਆਰਾ ਨਾਮਜ਼ਦ ਕੀਤੀ ਗਈ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਹਥਿਆਉਣ ਅਤੇ ਗੁਰ-ਮਰਯਾਦਾ ਦੇ ਕੀਤੇ ਉਲੰਘਣ ਨੂੰ ਲੈ ਕੇ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ …
Read More »
Punjab Post Daily Online Newspaper & Print Media