Saturday, July 20, 2024

Daily Archives: March 3, 2023

ਲੋਹਾਰਕਾ ਰੋਡ ਦੀਆਂ ਅਣ-ਅਧਿਕਾਰਤ ਕਲੋਨੀਆਂ ਤੇ ਉਸਾਰੀਆਂ ਦੇ ਕੰਮ ਰੁਕਵਾਏ

ਨਹੀਂ ਹੋਣ ਦਿੱਤੀ ਜਾਵੇਗੀ ਕੋਈ ਗੈਰ ਕਨੂੰਨੀ ਉਸਾਰੀ – ਜ਼ਿਲ੍ਹਾ ਟਾਊਨ ਪਲਾਨਰ ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁੱਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ, ਵਧੀਕ ਮੁੱਖ ਪ੍ਰਸ਼ਾਸ਼ਕ ਡਾ. ਰਜ਼ਤ ਓਬਰਾਏ ਦੇ ਆਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਲੋਹਾਰਕਾ ਰੋਡ ਅ ਤੇ ਉਸਦੇ ਆਸ-ਪਾਸ …

Read More »

ਚੀਫ ਖਾਲਸਾ ਦੀਵਾਨ ਤੇ ਬੁੱਢਾ ਦਲ ਵਲੋਂ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ

ਬੁਰਜ਼ ਫੂਲਾ ਸਿੰਘ ਸਾਹਮਣੇ ਸੜ੍ਹਕ ਦਾ ਨਾਮ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਰੱਖਿਆ ਜਾਵੇਗਾ – ਡਾ. ਨਿੱਜ਼ਰ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ.ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਅਤੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਾਂਝੇ ਤੌਰ ‘ਤੇ 96ਵੇਂ ਕਰੋੜੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ …

Read More »

ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਬੀ.ਕੇ.ਯੂ ਲੱਖੋਵਾਲ ਦੇ ਬਾਦਸ਼ਾਹਪੁਰ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗ ਬੀ.ਕੇ.ਯੂ ਲੱਖੋਵਾਲ ਦੇ ਆਗੂ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ।ਜਿਸ ਵਿੱਚ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਦੀ ਜ਼ਮੀਨ ਬਾਰੇ ਵਿਵਾਦ ਸੁਲਝਾਉਣ ਸਬੰਧੀ ਸਾਰੀਆਂ ਧਿਰਾਂ ਦੀ ਪਿਛਲੇ ਦਿਨੀਂ ਹੋਈ ਸਹਿਮਤੀ ਨੂੰ ਅਮਲੀ ਜਾਮਾ ਪਹਿਨਾਉਣ ਸਬੰਧੀ ਵਿਚਾਰ ਚਰਚਾ ਕਰਦਿਆਂ 4 ਮਾਰਚ ਨੂੰ ਸਾਰੀਆਂ ਧਿਰਾਂ …

Read More »

ਮਹਾਂਪੰਚਾਇਤ ਦੀ ਲਾਮਬੰਦੀ ਲਈ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਮੀਟਿੰਗਾਂ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਨੂੰ ਲੈ ਕੇ 6 ਮਾਰਚ ਨੂੰ ਧੂਰੀ ਦੀ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਦੀ ਲਾਮਬੰਦੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਸੰਗਰੂਰ ਬਲਾਕ ਦੇ ਪਿੰਡ ਤੁੰਗਾਂ, ਕੁਲਾਰਾਂ, ਭਰੂਰ, ਉਪਲੀ ਤੇ ਚੱਠੇ ਵਿਖੇ ਭਰਵੀਞਆਂ ਮੀਟਿੰਗਾਂ ਕੀਤੀਆਂ ਗਈਆਂ।ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸੰਗਰੂਰ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, …

Read More »

ਖਾਲਸਾ ਕਾਲਜ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਖ਼ੂਨਦਾਨ ਕੈਂਪ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਕੈਂਪ ਮੌਕੇ ਵਿਦਿਆਰਥੀਆਂ ਸਮੇਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਖੂਨਦਾਨ ਕੀਤਾ। ਡਾ. ਮਨਦੀਪ ਕੌਰ ਨੇ ਕਿਹਾ ਕਿ ਖ਼ੂਨਦਾਨ ਕੈਂਪ ਰਾਹੀਂ ਜਿੱਥੇ ਕਮਜੋਰ ਤੇ ਲੋੜਵੰਦਾਂ …

Read More »

ਖ਼ਾਲਸਾ ਕਾਲਜ ਵਿਖੇ ‘ਡਿਜੀਟਲ ਧੋਖਾਧੜੀ : ਸੁਰੱਖਿਅਤ ਬੈਂਕਿੰਗ’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ‘ਡਿਜੀਟਲ ਧੋਖਾਧੜੀ : ਸੁਰੱਖਿਅਤ ਬੈਂਕਿੰਗ ਸਿਖਲਾਈ ਪ੍ਰਤੀ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਸੈਮੀਨਾਰ ’ਚ ਐਚ.ਡੀ.ਐਫ.ਸੀ ਬੈਂਕ ਲਿਮਟਿਡ ਤੋਂ ਸੀਨੀਅਰ ਮੀਤ ਪ੍ਰਧਾਨ ੀ ਅਮਿਤ ਗਗਨੇਜਾ, ਮੀਤ ਪ੍ਰਧਾਨ ਮਧੁਰ ਸਿੰਘ ਅਰੋੜਾ ਅਤੇ ਵਿਜੇ …

Read More »

ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵਲੋਂ ਅਲੂਮਨੀ ਮੀਟ ਆਯੋਜਿਤ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵੱਲੋਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਦੀ ਮੁਸ਼ਕਿਲਾਂ ਅਤੇ ਚੁਣੋਤੀਆਂ ਨਾਲ ਨਜਿੱਠਣ ਲਈ ਵਿੱਦਿਅਕ ਆਦਰਿਆਂ ’ਚੋਂ ਪ੍ਰਾਪਤ ਕੀਤੀਆ ਕਦਰਾਂ ਕੀਮਤਾਂ ਅਤੇ ਕੋਸ਼ਲ ਤੇ ਜਾਣਕਾਰੀ ਬੇਹੱਦ ਮਦਦਗਤਰ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਫ਼ਾਜ਼ਿਲਕਾ ਤੋਂ ਪੁੱਜੇ ਸਕੂਲੀ ਵਿਦਿਆਰਥੀ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ (ਫਾਜ਼ਿਲਕਾ) ਦੇ 50 ਸਕੂੂੀ ਵਿਦਿਆਰਥੀਆਂ ਦੀ ਟੀਮ ਨੇ ਦੌਰਾ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਕਾਲਜ, ਵੱਖ-ਵੱਖ ਵਿਭਾਗਾਂ, ਅਟੈਚਡ ਫਾਰਮਾਂ ਅਤੇ ਵੈਟਰਨਰੀ ਹਸਪਤਾਲ ਦਾ ਇਕ ਰੋਜ਼ਾ ਦੌਰਾ ਕੀਤਾ। ਜਿਸ ਵਿਚ ਵੈਟਰਨਰੀ ਮੈਡੀਸਨ, …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਰਾਈਜ਼ਿੰਗ ਸਟਾਰਸ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥਣਾਂ ਨੇ ਭਾਗ ਲਿਆ। ਪ੍ਰਿੰ: ਨਾਨਕ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਸੰਪੂਰਨ ਸ਼ਖ਼ਸੀਅਤ ਦੇ ਵਿਕਾਸ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ 11 ਜੇਤੂ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ’ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ‘ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਅਤੇ ਸਿੱਖ ਇਤਿਹਾਸ ਮਾਹਿਰ ਤੇ ਖ਼ਾਲਸਾ ਕਾਲਜ ਸੀਨੀਅਰ …

Read More »