ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਕੰਬੋਜ਼ ਭਾਈਚਾਰੇ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਸੂਰਬੀਰਤਾ ਦਿਵਸ ਮਨਾਇਆ ਗਿਆ।ਕੰਬੋਜ ਭਾਈਚਾਰੇ ਵੱਲੋਂ ਸ਼ਹੀਦ ਊਧਮ ਸਿੰਘ ਦੀ ਅਦੁੱਤੀ ਸੂਰਬੀਰਤਾ ਨੂੰ ਸਮਰਪਿਤ ਦਿਵਸ 5 ਮਾਰਚ ਨੂੰ ਉਹਨਾਂ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਮਨਾਇਆ ਗਿਆ।13 ਮਾਰਚ 1940 ਨੂੰ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿੱਚ ਪੰਜਾਬ ਦੇ ਸਾਬਕਾ ਗਵਰਨਰ ਮਾਈਕਲ ਓਡਵਾਇਰ ਨੂੰ ਗੋਲੀ …
Read More »Daily Archives: March 6, 2023
ਘਰ-ਘਰ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਸਬੰਧੀ ਮੁਹਿੰਮ ਜਾਰੀ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇੇਸ਼ਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਡੇ ਪੱਧਰ `ਤੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਮੁਹਿੰਮ ਜਾਰੀ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਵਿੱਚ ਇਸ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਅੱਜ ਸੰਗਰੂਰ ਵਿਖੇ ਜਿਲ੍ਹਾ ਦਾਖ਼ਲਾ ਕਮੇਟੀ ਦੇ ਚੇਅਰਮੈਨ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) …
Read More »ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2023 ਮਨਾਇਆ
ਸੰਗਰੂਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਫੈਕਲਟੀ ਆਫ਼ ਸਾਇੰਸਿਜ਼ ਵਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ-2023 ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਹ ‘ਗਲੋਬਲ ਸਾਇੰਸ ਫਾਰ ਗਲੋਬਲ ਵੈਲਬਿੰਗ’ ਵਿਸ਼ੇ ’ਤੇ ਅਧਾਰਿਤ ਸੀ, ਜਿਸ ਵਿੱਚ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ …
Read More »ਐਮ.ਪੀ ਮਾਨ ਨੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਅਕਾਸ਼ਦੀਪ ਸਿੰਘ ਦੇ ਪਰਿਵਾਰ ਨੂੰ ਦਿੱਤੀ ਮੁਬਾਰਕਬਾਦ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਆਈ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਨੌਜਵਾਨ ਖਿਡਾਰੀ ਅਕਾਸ਼ਦੀਪ ਸਿੰਘ ਕਾਹਨੇਕੇ ਦੇ ਘਰ ਜਾ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਾਸਲ ਕੀਤੀ ਗਈ ਉਪਲੱਬਧੀ ਲਈ ਮੁਬਾਰਕਵਾਦ ਦਿੱਤੀ।ਮਾਨ ਨੇ ਕਿਹਾ ਕਿ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ …
Read More »ਪੈ ਰਹੀ ਗਰਮੀ ਕਾਰਨ ਸਰਕਾਰ ਤੋਂ ਕਣਕ ਦੀ ਫਸਲ ‘ਤੇ ਕੀਤੀ ਬੋਨਸ ਦੀ ਮੰਗ
ਬੀ.ਕੇ.ਯੂ (ਦੋਆਬਾ) ਦੀ ਮਹੀਨਾਵਾਰ ਮੀਟਿੰਗ ‘ਚ ਫੈਸਲਾ – ਬਲਵੀਰ ਸਿੰਘ ਖੀਰਨੀਆਂ ਸਮਰਾਲਾ, 6 ਮਾਰਚ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਮੇਂ ਤੋਂ ਪਹਿਲਾਂ ਪੈ ਰਹੀ ਗਰਮੀ ਕਾਰਨ ਕਣਕ ਦੀ ਫਸਲ …
Read More »20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023- ਨਾਟਕ ‘ਗਾਲਿਬ ਐਟ ਕੁਆਰੰਟੀਨ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 6 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20 ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਦੂਜੇ ਦਿਨ ਨਟਰਾਜ ਨਾਟਯ ਕੁੰਜ ਜ਼ੰਮੂ ਦੀ ਟੀਮ ਵਲੋਂ …
Read More »