Wednesday, June 19, 2024

Daily Archives: March 7, 2023

ਕੌਮਾਂਤਰੀ ਮਹਿਲਾ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਬਡਬਰ (ਬਰਨਾਲਾ) ਵਿਖੇ ਪ੍ਰਿੰਸੀਪਲ ਜਸਬੀਰ ਸਿੰਘ ਅਤੇ ਪ੍ਰਿੰਸੀਪਲ ਕਮ ਡੀ.ਡੀ.ਓ ਸੁਰਜੀਤ ਸਿੰਘ ਭੈਣੀ ਮਹਿਰਾਜ ਦੀ ਰਹਿਨੁਮਾਈ ਹੇਠ ਐਸ.ਐਸ ਮਾਸਟਰ ਅਵਨੀਸ਼ ਕੁਮਾਰ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ।

Read More »

ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਹੋਈ ਮਾਸਿਕ ਮੀਟਿੰਗ

ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਸੁਨਾਮ ਵਿਖੇ ਹੋਈ।ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰ ਸਾਥੀਆਂ ਇੰਦਰਜੀਤ ਅੱਤਰੀ, ਦਿਲਾਵਰ ਸਿੰਘ ਚਹਿਲ, ਸਰਲਾ ਦੇਵੀ, ਮੱਘਰ ਸਿੰਘ ਮਹਿਲਾਂ, ਹੰਸ ਰਾਜ ਮੇਜਰ, ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਪਰਮਜੀਤ ਸਿੰਘ ਨਿਆਂ ਵਿਭਾਗ ਐਸੋਸੀਏਸ਼ਨ …

Read More »

ਅੰਤਰਰਾਸ਼ਟਰੀ ਭਾਸ਼ਾ ਅੰਗਰੇਜ਼ੀ ਦਾ ਗਿਆਨ ਹੋਣਾ ਜਰੂਰੀ – ਲੌਂਗੋਵਾਲ

ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਵਿਦਿਆਰਥੀਆਂ ਅੰਦਰ ਅੰਗਰੇਜ਼ੀ ਵਿਸ਼ੇ ਪ੍ਰਤੀ ਲਗਨ ਪੈਦਾ ਕਰਨ ਲਈ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਤੇ ਸਕੂਲ ਪ੍ਰਿੰਸੀਪਲ ਨਵਰਾਜ ਕੌਰ ਦੀ ਦੇਖ ਰੇਖ ਵਿੱਚ ਆਯੋਜਿਤ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਪ੍ਰੋਗਰਾਮ ਕੋਆਰਡੀਨੇਟਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗੁੰਡਾਗਰਦੀ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੰਗ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਗੁੰਡਾਗਰਦੀ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਮੋਟਰਸਾਈਕਲ ਸਵਾਰਾਂ ਵਲੋਂ ਲੁੱਟਾਂ ਖੋਹਾਂ ਕਰਨਾ …

Read More »