Saturday, December 21, 2024

Daily Archives: March 9, 2023

ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਅੰਮ੍ਰਿਤਸਰ ਪੁੱਜਣ ‘ਤੇ ਕੀਤਾ ਸਵਾਗਤ

ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇੱਕ ਦਿਨਾ ਦੌਰੇ ‘ਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ …

Read More »

Bhagwant Mann welcomes President of india during her visit to Amritsar

Accompanies President to Sri Harmandir Sahib, Jallianwala Bagh, Durgiana mandir and Bhagwan Valmiki Tirath Amritsar, March 9 (Punjab Post Bureau) – Punjab Chief Minister Bhagwant Mann on Thursday extended a heartiest welcome to the President of India Mrs. Draupadi Murmu during her visit to the Holy City. The Chief Minister received the President here at Sri Guru Ramdass ji International …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਰਲਡ ਕਲਾਸ ਯੂਨੀਵਰਸਿਟੀ ਦਾ ਦਰਜ਼ਾ ਦੇਣ ਦੇ ਪ੍ਰਸਤਾਵ ਦਾ ਸਵਾਗਤ

ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਨ ਸਭਾ ‘ਚ ਰੱਖਿਆ ਮਤਾ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਮੌਜ਼ੂਦਾ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਉਤਰੀ ਦੇ ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਗੌਰਮਿੰਟ ਕਾਲਜ ਦੇ ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ‘ਤੇ ਪੱਕੀ ਭਰਤੀ ਕਰਨ ਵਾਸਤੇ ਰੱਖੇ ਗਏ ਪ੍ਰਸਤਾਵ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ …

Read More »

ਸਮਰਾਲਾ ਇਲਾਕੇ ‘ਚ ਚੋਰਾਂ ਦੇ ਹੌਸਲੇ ਬੁਲੰਦ

ਖੇਡ ਮੇਲੇ ਦੀ ਕਵਰੇਜ਼ ਕਰਨ ਗਏ ਪੱਤਰਕਾਰ ਦਾ ਮੋਟਰਸਾਇਕਲ ਚੋਰੀ ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਪਿੱਛਲੇ ਕੁੱਝ ਮਹੀਨਿਆਂ ਤੋਂ ਸਮਰਾਲਾ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿੱਚ ਚੋਰਾਂ ਦੇ ਹੌਸਲੇ ਇੰਨੇ ਜਿਆਦਾ ਵਧ ਚੁੱਕੇ ਹਨ, ਉਹ ਹੁਣ ਵੱਡੇ-ਵੱਡੇ ਇਕੱਠਾਂ ਵਿੱਚੋਂ ਵਾਹਨ ਚੋਰੀ ਕਰਕੇ ਸਾਫ ਨਿਕਲ ਜਾਂਦੇ ਹਨ।ਘਰਾਂ ਵਿੱਚ ਚੋਰੀਆਂ ਦੀਆਂ ਵਾਰਦਾਤਾਂ, ਰਾਹ ਜਾਂਦੇ ਰਾਹਗੀਰਾਂ ਦੀ ਲੁੱਟ ਖੋਹਾਂ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਪੂਰੇ ਪੰਜਾਬ ਵਿੱਚ ਸਾਰੇ ਵਿਧਾਇਕਾਂ ਨੂੰ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ।ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੇ ਜਥੇ ਵਲੋਂ ਸਮਰਾਲਾ ਹਲਕਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮੰਗ ਪੱਤਰ ਸੌਂਪਿਆ।ਮੰਗ ਪੱਤਰ …

Read More »

ਹੋਲੇ ਮਹੱਲੇ ‘ਤੇੇ ਘਰਖਣਾ ਵਿਖੇ ਕਰਵਾਏ ਬੱਚਿਆਂ ਦੇ ਕੁਸ਼ਤੀ ਮੁਕਾਬਲੇ

ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਖਾਲਸਮਈ ਵਿਰਸੇ ਨੂੰ ਦਰਸਾਉਂਦਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਜੋ ਖਾਲਸੇ ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿੱਤਾ ਹੋਇਆ ਨਿਵੇਕਲਾ ਤਿਉਹਾਰ ਹੈ।ਜਿਸ ਦੀ ਮਿਸਾਲ ਪੂਰੀ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ।ਪਿੰਡ ਘਰਖਣਾ ਵਲੋਂ ਇਸ ਤਿਉਹਾਰ ਨੂੰ ਹਰ ਸਾਲ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਂਦਾ ਹੈ।ਇਸ ਸਾਲ ਵੀ ਨਗਰ ਵਲੋਂ ਹੋਲਾ …

Read More »

President Droupadi Murmu pays obeisance at Sri Harmandar Sahib

President honoured by SGPC at information center Amritsar, March 9 (Punjab Post Bureau) – The President of India Droupadi Murmu today paid obeisance at Sachkhand Sri Harmandar Sahib in Amritsar. She offered Karah Prasad (Holy Communion) and listened to Gurbani Kirtan for a while. On the occasion of paying obeisance at Sri Harmandar Sahib, the President was honoured with Patasa …

Read More »

ਸਿਹਤ ਵਿਭਾਗ ਵਲੋਂ ‘ਮਹਿਲਾ ਦਿਵਸ` ਨੂੰ ਸਮਰਪਿਤ ਸਾਇਕਲ ਰੈਲੀ

ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਸੰਗਰੂਰ ਵਲੋਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਨਿਰਦੇਸ਼ਾਂ ‘ਤੇ ਚੀਮਾਂ ਮੰਡੀ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ` ਨੂੰ ਸਮਰਪਿਤ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਸ਼ਾਮਲ ਹੋਏ ਕਾਰਜ਼ਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਮਨਿਤਾ ਬਾਂਸਲ ਨੇ ਦੱਸਿਆ ਕਿ ‘ਸਿਹਤਮੰਦ ਔਰਤ-ਸਿਹਤਮੰਦ ਭਾਰਤ` ਥੀਮ ਅਧੀਨ ਇਹ ਸਾਇਕਲ ਰੈਲੀ ਕੱਢੀ ਗਈ ਹੈ।ਇਸ ਦਾ ਮਕਸਦ ਲੋਕਾਂ ਵਿੱਚ …

Read More »

ਮੈਗਾ ਰੋਜ਼ਗਾਰ ਮੇਲੇ ‘ਚ 180 ਉਮੀਦਵਾਰਾਂ ਦੀ ਨੋਕਰੀ ਲਈ ਕੀਤੀ ਚੋਣ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਬਹੁ-ਤਕਨੀਕੀ ਕਾਲਜ਼ ਛੇਹਰਟਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ …

Read More »

ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਸੌਂਪੇ ਮੰਗ ਪੱਤਰ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੁ) – ਗੁਰੁ ਨਗਰੀ ਦੇ ਦੌਰੇ ਦੌਰਾਨ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਐਕਟ ਰੱਦ ਕਰਨ ਦੇ ਸਬੰਧ ਵਿਚ ਦੋ ਮੰਗ ਪੱਤਰ ਵੀ ਸੌਂਪੇ।ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸੌਂਪੇ …

Read More »