Sunday, December 22, 2024

Daily Archives: March 9, 2023

ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੁ ਨੇ ਸ੍ਰੀ ਹਰਿਮੰਦਰ ਸਾਹਿਬ ਛਕਿਆ ਲੰਗਰ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੁ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਛਕਦੇ ਹੋਏ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ।ਤਸਵੀਰ ਵਿੱਚ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।

Read More »

ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 9 ਮਾਰਚ  (ਜਗਦੀਪ ਸਿੰਘ ਸੱਗੁ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ …

Read More »

ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੰਗਤ ’ਚ ਬੈਠ ਕੇ ਛਕਿਆ ਪ੍ਰਸ਼ਾਦਾ ਅੰਮ੍ਰਿਤਸਰ, 9 ਮਾਰਚ 9 (ਜਗਦੀਪ ਸਿੰਘ ਸੱਗੁ) – ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ …

Read More »

ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਅੰਮ੍ਰਿਤਸਰ, 9 ਮਾਰਚ  (ਜਗਦੀਪ ਸਿੰਘ ਸੱਗੁ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ …

Read More »

ਹੋਲੇ ਮਹੱਲੇ ਮੌਕੇ ਪਿੰਡ ਬੱਲ ਕਲਾਂ ਤੇ ਬੱਲ ਖੁਰਦ ਵਾਸੀਆਂ ਲਾਇਆ ਗੁਰੂ ਦਾ ਲੰਗਰ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਹੋਲੇ ਮੌਹਲੇ ਦੇ ਪਾਵਨ ਤਿਉਹਾਰ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ ਬੱਲ ਕਲਾਂ ਤੇ ਬੱਲ ਖੁਰਦ ਦੀ ਸੰਗਤ ਵਲੋਂ ਪੰਜ ਦਿਨਾਂ ਲਈ ਗੁਰੂ ਦਾ ਲੰਗਰ ਲਗਾਇਆ ਗਿਆ।ਬੱਲ ਕਲਾਂ ਤੋਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਨੂੰ …

Read More »

20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023 -‘ਅਫ਼ਸਾਨਾ’ਅਤੇ ‘ਡਾਕਘਰ’ ਦਾ ਸਫਲ ਮੰਚਣ

ਅੰਮ੍ਰਿਤਸਰ, 9 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮਿ੍ਰਤਸਰ ਵਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਚੌਥੇ ਦਿਨ ਖਾਲਸਾ ਕਾਲਜ ਰੰਗਮੰਚ ਦੀ ਟੀਮ ਵਲੋਂ ਸਾਦਤ ਹਸਨ …

Read More »