Friday, June 21, 2024

Daily Archives: March 10, 2023

ਖ਼ਾਲਸਾ ਕਾਲਜ ਵੁਮੈਨ ਵਿਖੇ ‘ਸਾਇੰਸ ਟੈਕ-2023’ ਕਰਵਾਇਆ ਗਿਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੰਤਰ ਕਾਲਜ ਮੁਕਾਬਲੇ ‘ਸਾਇੰਸ ਟੈਕ-2023’ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ’ਚ ਮਿਲਕ ਪਲਾਂਟ ਵੇਰਕਾ ਤੋਂ ਵਾਇਸ ਚੇਅਰਮੈਨ ਭੁਪਿੰਦਰ ਸਿੰਘ ਤੇ ਜਨਰਲ ਮੈਨੇਜਰ ਗੁਰਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਅਗਾਜ਼ ਕਾਲਜ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। …

Read More »

ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਦੇ ਚੇਅਰਮੈਨ ਤੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰਾਂ ਭੇਟ ਕਰਨ ‘ਤੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਟ

ਐਡਵੋਕੇਟ ਧਾਮੀ ਵੱਲੋਂ ਬੈਂਕ ਦੇ ਚੇਅਰਮੈਨ ਤੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, …

Read More »

20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023- ਨਾਟਕ ‘ਆਧੀ ਰਾਤ ਕੇ ਬਾਅਦ’ ਕੀਤਾ ਮੰਚਿਤ

ਅੰਮ੍ਰਿਤਸਰ, 10 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20 ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਛੇਵੇਂ ਦਿਨ ਦ ਲੈਬੋਰੇਟਰੀ ਹਰਿਆਣਾ ਦੀ ਟੀਮ ਵੱਲੋਂ ਡਾ. …

Read More »