ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਸਥਾਨਕ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਪੰਜਾਬ ਵਿਖੇ ਆਯੋਜਿਤ ਇੱਕ ਸ਼ਾਨਦਾਰ ਨਿਵੇਸ਼ ਸਮਾਰੋਹ ਵਿੱਚ ਆਪਣੇ ਬਹਾਦਰ ਅਤੇ ਵਿਲੱਖਣ ਸੈਨਿਕਾਂ ਅਤੇ ਯੂਨਿਟਾਂ ਨੂੰ ਸਨਮਾਨਿਤ ਕੀਤਾ।ਸਮਾਗਮ ਦਾ ਆਯੋਜਨ ਵੈਸਟਰਨ ਕਮਾਂਡ ਦੀ ਤਰਫੋਂ ਵਜਰਾ ਕੋਰ ਦੇ ਪੈਂਥਰ ਡਵੀਜ਼ਨ ਵਲੋਂ ਕੀਤਾ ਗਿਆ।ਪੁਰਸਕਾਰ ਜੇਤੂਆਂ ਨੂੰ ਉਨ੍ਹਾਂ ਦੀ ਅਸਾਧਾਰਣ ਬਹਾਦਰੀ, ਡਿਊਟੀ ਪ੍ਰਤੀ ਸ਼ਲਾਘਾਯੋਗ ਸਮਰਪਣ ਅਤੇ …
Read More »Daily Archives: March 11, 2023
1 ਪਸਤੋਲ ਸਮੇਤ ਮੈਗਜ਼ੀਨ, 1 ਖਿਡੋਣਾ ਪਸਤੋਲ ਤੇ 1 ਮੋਟਰਸਾਇਕਲ ਸਮੇਤ 4 ਕਾਬੂ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਏ.ਸੀ.ਪੀ ਨੋਰਥ ਅੰਮ੍ਰਿਤਸਰ ਵਰਿੰਦਰ ਸਿੰਘ ਖੋਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਐਸ.ਆਈ ਜਗਬੀਰ ਸਿੰਘ ਇੰਚਾਰਜ਼ ਵਲੋਂ ਸਮੇਤ ਪੁਲੀਸ ਪਾਰਟੀ ਸੂਚਨਾ ਦੇ ਅਧਾਰ ‘ਤੇ ਮੁਲਜ਼ਮ ਸੁਮੀਤ ਸ਼ਰਮਾ ਵਾਸੀ ਘਣੂਪੁਰ ਕਾਲੇ ਛੇਹਰਟਾ ਅੰਮ੍ਰਿਤਸਰ, ਦਿਲਪ੍ਰੀਤ ਸਿੰਘ ਉਰਫ ਦਿਲ ਵਾਸੀ ਖੰਡਵਾਲਾ ਛੇਹਰਟਾ ਅੰਮ੍ਰਿਤਸਰ, ਸੂਰਜ ਸ਼ਰਮਾ ਵਾਸੀ ਗਲੀ ਗੁਰੂ ਨਾਨਕ ਪੁਰਾ …
Read More »ਸਿਹਤ ਵਿਭਾਗ ਅੱਖਾਂ ਦੀਆਂ ਬੀਮਾਰੀਆਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਸਹਾਇਕ ਸਿਵਲ ਸਰਜਨ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫਤਰ ਸਿਵਲ ਸਰਜਨ ਵਿਖੇ ਨੈਸ਼ਨਲ ਬਲਈਂਡਨਜ਼ ਕੰਟਰੋਲ ਪ੍ਰੌਗਰਾਮ ਤਹਿਤ ਅਪਥੈਲਮਿਕ ਅਫਸਰਾਂ ਦੀ ਅਹਿਮ ਮੀਟਿੰਗ ਕੀਤੀ ਗਈ।ਇਸ ਦੌਰਾਨ ਸਹਾਇਕ ਸਿਵਲ ਸਰਜਨ ਕਮ ਜਿਲ੍ਹਾ ਪ੍ਰੋਗਰਾਮ ਅਫਸਰ (ਅੇਨ.ਪੀ.ਸੀ.ਬੀ) ਡਾ. ਰਜਿੰਦਰ ਪਾਲ ਕੌਰ ਵਲੋ ਕਿਹਾ ਕਿ ਸਿਹਤ ਵਿਭਾਗ ਅੱਖਾਂ ਦੀਆਂ ਬੀਮਾਰੀਆਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸ ਲਈ …
Read More »ਦਿਸ਼ਾਹੀਣ ਸਰਕਾਰ ਦਾ ਦਿਸ਼ਾਹੀਣ ਬਜ਼ਟ – ਰਜਿੰਦਰ ਮੋਹਨ ਛੀਨਾ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਕੋਰ ਕਮੇਟੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸੂਬਾਈ ਬਜ਼ਟ ’ਤੇ ਪ੍ਰਤੀਕਿਰਿਆ ਦਿੰਦਿਆ ਇਸ ਨੂੰ ਦਿਸ਼ਾਹੀਣ ਸਰਕਾਰ ਦਾ ਦਿਸ਼ਾਹੀਣ ਬਜ਼ਟ ਦੱਸਿਆ।ਉਨ੍ਹਾਂ ਮਾਨ ਸਰਕਾਰ ਵਲੋਂ ਪੇਸ਼ ਪੰਜਾਬ ਬਜਟ ਨੂੰ ਇਕ ਕਾਗਜ਼ੀ ਕਾਰਵਾਈ ਕਰਾਰ ਦਿੰਦਿਆਂ ਇਸ ਨੂੰ ਭੋਲੀਭਾਲੀ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਦਿਆਂ ਕਿਹਾ ਕਿ ਇਹ ਬਜ਼ਟ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਨਾਇਆ ਮਹਿਲਾ ਦਿਵਸ
ਭੀਖੀ, 11 ਮਾਰਚ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਵੰਦਨਾ ਦੇ ਨਾਲ ਕੀਤੀ ਗਈ।ਮੁੱਖ ਮਹਿਮਾਨ ਦੇ ਤੌਰ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ ਦੀ ਧਰਮ ਪਤਨੀ ਸ਼੍ਰੀਮਤੀ ਸਰੋਜ ਰਾਣੀ, ਉਪ ਪ੍ਰਧਾਨ ਤੇਜਿੰਦਰਪਾਲ ਜ਼ਿੰਦਲ ਦੀ ਧਰਮ ਪਤਨੀ ਸ਼੍ਰੀਮਤੀ ਸਨੇਹ ਜ਼ਿੰਦਲ ਅਤੇ ਮੈਂਬਰ ਅਸ਼ੋਕ ਜੈਨ ਦੀ ਧਰਮ ਪਤਨੀ ਸ਼੍ਰੀਮਤੀ ਤਰੁਣਾ …
Read More »