ਅੰਮ੍ਰਿਤਸਰ, 12 ਮਾਰਚ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਇਕ ਵਿਸ਼ੇਸ਼ ਸੈਮੀਨਾਰ ‘ਨਾਰੀ-ਪਛਾਣ ਤੇ ਸਮਾਜਿਕ ਭਾਗੀਦਾਰੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕਰਵਾਇਆ ਗਿਆ।ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਬੁਲਾਰਿਆਂ ਅਤੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ।ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਦ ਵਾਇਰ ਦੇ ਚੀਫ਼ ਐਡੀਟਰ ਆਰਫ਼ਾ ਖ਼ਾਨਮ, …
Read More »Daily Archives: March 12, 2023
ਜੀ-20 ਸੰਮੇਲਨ ਦੇ ਮੱਦੇਨਜ਼ਰ ਕਰਮਚਾਰੀਆਂ ਦੇ ਛੁੱਟੀ ਜਾਣ ‘ਤੇ ਰੋਕ
ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸ਼ੁਰੂ ਹੋਣ ਵਾਲੇ ਜੀ 20 ਸੰਮੇਲਨ ਦੇ ਮੱਦੇਨਜ਼ਰ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਛੁੱਟੀ ਦੇਣ ਤੋਂ ਰੋਕ ਦਿੱਤਾ ਹੈ।ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਆਉਣ ਵਾਲੇ ਅੰਤਰਰਾਸ਼ਟਰੀ ਮਹਿਮਾਨਾਂ ਅਤੇ ਸੰਮੇਲਨ ਦੀ ਮਹੱਤਤਾ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ …
Read More »20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023 – ਨਾਟਕ ‘ਵਾਰਿਸ ਸ਼ਾਹ-ਸੁਖਨ ਦਾ ਵਾਰਿਸ’ ਮੰਚਿਤ
ਅੰਮ੍ਰਿਤਸਰ, 12 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਅਠਵੇਂ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਥੀਏਟਰ ਅਤੇ ਟੈਲੀਵਿਜਨ ਵਿਭਾਗ ਦੀ …
Read More »ਮੌਜ਼ੂਦਾ ਹਾਲਾਤ ‘ਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ – ਇਕਬਾਲ ਸਿੰਘ ਲਾਲਪੁਰਾ
ਕਿਹਾ, ਅਜਨਾਲਾ ਹਿੰਸਾ ’ਚ ਕਾਨੂੰਨ ਨੇ ਆਪਣਾ ਕੰਮ ਨਹੀਂ ਕੀਤਾ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਲੋਂ ਕੇਂਦਰ ’ਤੇ ਸ਼਼੍ਰੋਮਣੀ ਕਮੇਟੀ ਨੂੰ ਤੋੜਨ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਮੌਜ਼ੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ ਹੈ।1956 ਤੋਂ ਲੈ ਕੇ 1999 …
Read More »ਐਮ.ਪੀ ਮਾਨ ਵਲੋਂ ਸਟੇਡੀਅਮ ਦੇ ਵਿਕਾਸ ਲਈ ਢਾਈ ਲੱਖ ਦੀ ਗ੍ਰਾਂਟ ਦਾ ਐਲਾਨ
ਸਫ਼ਲ ਹੋਣ ਲਈ ਸਿਹਤਮੰਦ ਹੋਣਾ ਵੀ ਜਰੂਰੀ ਹੈ – ਗੋਵਿੰਦ ਸਿੰਘ ਸੰਧੂ ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਐਮ.ਪੀ ਸਿਮਰਨਜੀਤ ਸਿੰਘ ਮਾਨ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਟੇਡੀਅਮ ਦੇ ਅਧੂਰੇ ਵਿਕਾਸ ਕਾਰਜ਼ਾਂ ਨੂੰ ਪੂਰਾ ਕਰਨ ਲਈ ਢਾਈ ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਅਤੇ ਖੇਡ ਟੂਰਨਾਮੈਂਟ ਦੇ ਆਯੋਜਕਾਂ ਨੂੰ 20 ਹਜ਼ਾਰ ਰੁਪਏ ਦੀ ਨਕਦ ਸਹਾਇਤਾ ਵੀ ਪ੍ਰਦਾਨ …
Read More »ਮੇਰੇ ਹਲਕੇ ਨਾਲ ਵਿਤਕਰਾ ਨਾ ਕਰੇ ਭਗਵੰਤ ਮਾਨ ਸਰਕਾਰ – ਵਿਧਾਇਕਾ ਗਨੀਵ ਕੌਰ ਮਜੀਠੀਆ
ਹਰਭਜਨ ਸਿੰਘ ਈ.ਟੀ.ਓ ਨੂੰ ਗਨੀਵ ਕੌਰ ਮਜੀਠੀਆ ਦੀ ਮੰਗ ਨਾਲ ਹੋਣਾ ਪਿਆ ਸਹਿਮਤ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਇਆ ਮਜੀਠਾ ਤੇ ਫਤਿਹਗੜ੍ਹ ਚੂੜੀਆਂ ਹੋ ਕੇ ਡੇਰਾ ਬਾਬਾ ਨਾਨਕ ਤੱਕ ਦੋ ਅਹਿਮ ਧਾਰਮਿਕ ਅਸਥਾਨਾਂ ਨੂੰ ਜੋੜਦੀ ਸੜਕ ਅਤੇ ਮਜੀਠਾ ਹਲਕੇ ਵਿੱਚ ਮਜੀਠਾ-ਕੱਥੂਨੰਗਲ-ਬੋਪਾਰਾਏ ਸੜਕ …
Read More »ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਜਰੂਰੀ- ਰੱਤੋਕੇ
ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਨੌਜਵਾਨਾਂ ਨਾਲ ਕੀਤੀ ਮੀਟਿੰਗ ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਅੱਜ ਪਾਰਟੀ ਦੇ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਅਤੇ ਗੁਰਪ੍ਰੀਤ ਸਿੰਘ ਦੁੱਗਾਂ ਨੇ ਪਿੰਡ ਕੁੰਨਰਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ।ਜਿਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ …
Read More »ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਦਿਨ ਦਿਹਾੜੇ ਗੋਲਕ ਦੀ ਚੋਰੀ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਦਿਨ ਦਿਹਾੜੇ ਸਵੇਰੇ ਸਾਢੇ 10 ਵਜੇ ਦੇ ਕਰੀਬ ਇੱਕ ਚੋਰ ਵਲੋਂ ਗੋਲਕ ਚੋਰੀ ਕਰ ਲਏ ਜਾਣ ਦੀ ਖਬਰ ਮਿਲੀ ਹੈ।ਘਟਨਾ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈਆਂ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਵੀਡੀਓ ਨੂੰ ਦੇਖ ਕੇ ਲੋਕਾਂ ਦੀ ਹੈਰਾਨਗੀ ਦੀ ਹੱਦ ਨਹੀਂ ਰਹੀ, ਕਿਉਕਿ ਚੋਰ ਨੰਗੇ ਮੂੰਹ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਅੱਖਾਂ ਦਾ ਵਿਸ਼ਾਲ ਮੁਫਤ ਚੈਕਅੱਪ ਤੇ ਅਪ੍ਰੇਸ਼ਨ ਕੈਂਪ ਆਯੋਜਿਤ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪ੍ਰਬੰਧਕ ਕਮੇਟੀ ਸ਼੍ਰੀ ਪ੍ਰਾਚੀਨ ਸ਼ਿਵ ਮੰਦਰ (ਬਗੀਚੀ ਵਾਲਾ) ਦੇ ਸਹਿਯੋਗ ਨਾਲ ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ “ਅੱਖਾਂ ਦਾ ਵਿਸ਼ਾਲ ਮੁਫਤ ਆਈ ਚੈਕਅੱਪ ਤੇ ਅਪ੍ਰੇਸ਼ਨ ਕੈੰਂਪ” ਲਾਇਨ ਡਾਕਟਰ ਪਰਮਜੀਤ ਸਿੰਘ ਦੀ ਪ੍ਰਧਾਨਗੀ ‘ਚ ਸ਼੍ਰੀ ਪ੍ਰਾਚੀਨ ਸ਼ਿਵ ਮੰਦਰ (ਬਗੀਚੀ ਵਾਲਾ) ਨੇੜੇ ਬੱਸ ਸਟੈਂਡ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ …
Read More »ਸੰਤ ਅਤਰ ਸਿੰਘ ਜੀ ਦੀ ਯਾਦ ਤੇ ਹੋਲਾ-ਮਹੱਲਾ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਿਧਾਨਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸ੍ੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਉਚ ਕੋਟੀ …
Read More »