Sunday, December 22, 2024

Daily Archives: March 12, 2023

ਪੰਜਾਬ ਸਰਕਾਰ ਦਾ ਬਜਟ ਅਤੇ ਖੋਖਲਾ ਦਿਸ਼ਾਹੀਣ – ਭਾਜਪਾ ਆਗੂ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜ਼ਟ `ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ-2 ਦੇ ਪ੍ਰਧਾਨ ਰਿਸ਼ੀ ਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਬਜ਼ਟ ਵਿੱਚ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਲਈ ਕੁੱਝ ਵੀ ਨਹੀਂ ਹੈ।ਸਿਰਫ਼ ਵਾਅਦੇ ਕਰਕੇ …

Read More »

ਬਾਬਾ ਦੇਸਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੇਸਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਪਿੰਡ ਚੰਗਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਮੁੱਖ ਸੇਵਾਦਾਰ ਬਾਬਾ ਭਰਪੂਰ ਸਿੰਘ ਚੰਗਾਲ ਦੀ ਨਿਗਰਾਨੀ ਹੇਠ 200 ਤੋਂ ਵੱਧ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਬਾਬਾ ਜਸਵੀਰ ਸਿੰਘ ਭੈਣੀ ਵਾਲਿਆਂ ਦੇ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤਾਂ …

Read More »

ਤਾਮਿਲਨਾਡੂ ਵਾਂਗ ਸ਼ਰਾਬ ਦਾ ਕਾਰੋਬਾਰ ਦੇ ਸਰਕਾਰੀਕਰਨ ਕਰੇ ਪੰਜਾਬ ਸਰਕਾਰ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਤਾਮਿਲਨਾਡੂ ਵਾਂਗੂ ਸ਼ਰਾਬ ਦੇ ਕਾਰੋਬਾਰ ਦਾ ਸਰਕਾਰੀ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ, ਕੁਲਦੀਪ ਸਿੰਘ ਧਾਲੀਵਾਲ ਤੇ ਹੋਰਨਾਂ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ …

Read More »

ਪੰਜਾਬ ਦਾ ਬਜ਼ਟ ਅਸਲ ਵਿੱਚ ਇੱਕ ਬਹਾਦਰੀ ਭਰਿਆ ਯਤਨ ਹੈ- ਪ੍ਰਧਾਨ ਦਿਲਬੀਰ ਫਾਊਂਡੇਸ਼ਨ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਦਿਲਬੀਰ ਫਾਊਂਡੇਸ਼ਨ ਦੇ ਪ੍ਰਧਾਨ ਗੁਣਬੀਰ ਸਿੰਘ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਨੇ ਪੇਸ਼ ਕੀਤੇ ਗਏ ਬਜ਼ਟ-2023 ਨੂੰ ਅਸਲ ਵਿੱਚ ਇੱਕ ਬਹਾਦਰੀ ਭਰਿਆ ਯਤਨ ਕਰਾਰ ਦਿੰਦਿਆਂ ਇੱਕ ਬਿਹਤਰ ਸਿਹਤ ਸੰਭਾਲ ਅਤੇ ਨਾਗਰਿਕਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਦਾ ਦੂਰਅੰਦੇਸ਼ੀ ਮਨਸੂਬਾ ਦੱਸਿਆ ਹੈ।ਉਨਾਂ ਕਿਹਾ ਕਿਹਾ ਕਿ ਬੇਸ਼ੱਕ 16000+ ਕਰੋੜ ਦੀ ਬਿਜਲੀ …

Read More »