Monday, April 22, 2024

Daily Archives: March 13, 2023

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ

ਜਥੇਦਾਰ ਫੂਲਾ ਸਿੰਘ 18ਵੀਂ ਸਦੀ ਦੇ ਮਹਾਨ ਸੂਰਬੀਰ ਸਿੱਖ ਜਰਨੈਲ, ਜਿਹਨਾਂ ਆਪਣਾ ਸਾਰਾ ਜੀਵਨ ਸਿੱਖ ਕੌਮ ਨੂੰ ਸਮਰਪਿਤ ਕੀਤਾ।ਜ਼ਬਰ-ਜ਼ੁਲਮ ਵਿਰੁੱਧ ਸੰਘਰਸ਼ ਕਰਦਿਆਂ ਅਨੇਕਾਂ ਯੁੱਧ ਲੜੇ ਤੇ ਫ਼ਤਹਿ ਹਾਸਲ ਕੀਤੀ। ਅਕਾਲੀ ਬਾਬਾ ਫੂਲਾ ਸਿੰਘ ਸੂਰਬੀਰ ਯੋਧੇ, ਸੁਘੜ ਨੀਤੀਵਾਨ, ਕੁਸ਼ਲ ਪ੍ਰਬੰਧਕ ਤੇ ਪਰਉਪਕਾਰੀ ਸਨ।ਸਿੱਖ ਕੌਮ ਦੇ ਸੰਘਰਸ਼ਮਈ ਸਮੇਂ ਆਪ ਜੀ ਨੇ ਸੁਯੋਗ ਅਗਵਾਈ ਕੀਤੀ ਤੇ ਪੰਥ ਦੀ ਮਹਾਨ ਸੇਵਾ ਕੀਤੀ।ਅਕਾਲੀ ਫੂਲਾ ਸਿੰਘ …

Read More »

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕਰਵਾਏ ਇੰਟਰਨੈਸ਼ਨਲ ਗੱਤਕਾ ਮੁਕਾਬਲੇ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਮੌਕੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ …

Read More »

200 ਸਾਲਾ ਸ਼ਹੀਦੀ ਸ਼ਤਾਬਦੀ ‘ਤੇ ਗੁ: ਬੁਰਜ਼ ਅਕਾਲੀ ਬਾਬਾ ਫੂੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਸ਼ਹੀਦੀ ਸ਼ਤਾਬਦੀ ਸਮੇਂ ਯਾਦਗਾਰੀ ਸਿੱਕੇ ਜਾਰੀ ਤੇ ਕਿਤਾਬਾਂ ਰਲੀਜ਼ ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤੀਜੇ ਪੜ੍ਹਾਅ ਤਹਿਤ ਗੁਰਮਤਿ ਸਮਾਗਮ ਅੱਜ ਛਾਉਣੀ ਬੁੱਢਾ ਦਲ ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਇਆ।ਜਿਸ ਵਿਚ ਸ਼੍ਰੋਮਣੀ …

Read More »

ਗੁਰੂ ਨਗਰੀ ‘ਚ ਅਕਾਲੀ ਬਾਬਾ ਫੂਲਾ ਸਿੰਘ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਆਦਮਕੱਦ ਬੁੱਤ ਸਥਾਪਿਤ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਦੇ ਘਿਓ ਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਖੇ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਨਿਹੰਗ …

Read More »

20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023 – ਨਾਟਕ ‘ਏਕ ਇੰਸਪੈਕਟਰ ਸੇ ਮੁਲਾਕਤ’

ਅੰਮ੍ਰਿਤਸਰ, 13 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮਿ੍ਰਤਸਰ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਨੌਗੇ ਦਿਨ ਅਭਿਨਵ ਰੰਗ ਮੰਡਲ ਉਜੈਨ ਦੀ ਟੀਮ ਵਲੋਂ ਜੇ.ਬੀ …

Read More »

ਪ੍ਰਸ਼ਾਸਕੀ ਸੇਵਾਵਾਂ ਲਈ ਅਕੈਡਮੀ ਦੇ 5 ਬੱਚਿਆਂ ਦਾ ਖਰਚਾ ਚੁੱਕੇਗਾ ਵੈਸਟ ਬੰਗਾਲ ਦਾ ਟਰੱਸਟ

ਗੁਰਸਿੱਖ ਵਿਦਿਆਰਥੀਆਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਯਤਨ – ਦਲਵਿੰਦਰ ਸਿੰਘ ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਕੋਚਿੰਗ ਦੇਣ ਲਈ ਖੋਲ੍ਹੀ ਗਈ ਨਿਸ਼ਚੈ ਅਕੈਡਮੀ ਵਿਚ ਹਰ ਸਾਲ ਪੰਜ ਬੱਚਿਆਂ ਦਾ ਖਰਚਾ ਚੁੱਕਣ ਲਈ ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਵੈਸਟ …

Read More »

ਸਮਰਾਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸਾਹਿਰ ਲੁਧਿਆਣਵੀ ਦਾ ਜਨਮ ਦਿਨ

ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਨੇ ਸਾਹਿਰ ਦੇ ਗੀਤ ਗਾ ਕੇ ਬੰਨਿਆ ਰੰਗ ਸਮਰਾਲਾ 13 ਮਾਰਚ (ਪੱਤਰ-ਪ੍ਰੇਰਕ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਇਕੱਤਰਤਾ ‘ਚ ਇਸ ਵਾਰੀ ਕੌਮਾਂਤਰੀ ਔਰਤ ਦਿਵਸ ਅਤੇ ਸਾਹਿਰ ਲੁਧਿਆਣਵੀ ਦਾ ਜਨਮ ਦਿਹਾੜਾ ਮਨਾਇਆ ਗਿਆ।ਦੀਪ ਦਿਲਬਰ ਨੇ ਸਾਰੀਆਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ‘ਜੀ ਆਇਆਂ’ ਆਖਿਆ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।ਬੁਲਾਰਿਆਂ ਵਿੱਚ ਸਭ ਤੋਂ …

Read More »

‘ਮਿੱਤਰਾਂ ਦਾ ਨਾਂ ਚੱਲਦਾ’ ਫਿਲਮ ਦੇ ਖਿਲਾਫ ਹੋਏ ਪ੍ਰਦਰਸ਼ਨ ‘ਤੇ ਮਿਲੀ ਜਿੱਤ – ਰਜ਼ਨੀਸ਼ ਭਾਰਦਵਾਜ, ਪ੍ਰੇਮ ਸ਼ਰਮਾ, ਅਮਨ ਸ਼ਰਮਾ

ਕਿਹਾ, ਮਾਲ ਪ੍ਰਬੰਧਕਾਂ ਨੇ ਮਾਤਾ ਮਹਾਂਕਾਲੀ ਦਾ ਇਤਰਾਜ਼ਯੋਗ ਦ੍ਰਿਸ਼ ਹਟਾਇਆ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਬੀਤੇ ਦਿਨ ਦੇ ਬਾਹਰ ਹਿੰਦੂ ਸੰਗਠਨਾਂ ਵਲੋਂ ਕਲਾਕਾਰ ਗਿੱਪੀ ਗਰੇਵਾਲ ਦੀ ਨਵੀਂ ਫਿਲਮ “ਮਿੱਤਰਾਂ ਦਾ ਨਾਂ ਚੱਲਦਾ” ਵਿੱਚ ਮਾਤਾ ਮਹਾਂਕਾਲੀ ਦੇ ਸਰੂਪ ਦੇ ਇਤਰਾਜ਼ਯੋਗ ਦ੍ਰਿਸ਼ ਸਬੰਧੀ ਸਮਾਜ ਸੇਵੀ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ਵਿੱਚ ਜੋ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ।ਇਸ ਦੌਰਾਨ ਪ੍ਰਦਰਸ਼ਨ ਦੌਰਾਨ ਸਬੰਧਿਤ ਥਾਣਾ …

Read More »

ਕੌਸਾ ਟਰੱਸਟ ਵਲੋਂ `ਏਮਲਗੇਮੇਸ਼ਨ` ਦੇ ਬੈਨਰ ਹੇਠ 40 ਤੋਂ ਵੱਧ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਕੌਸਾ ਟਰੱਸਟ ਅੰਮ੍ਰਿਤਸਰ ਵਲੋਂ `ਏਮਲਗੇਮੇਸ਼ਨ` ਬੈਨਰ ਹੇਠ ਪ੍ਰਸਿੱਧ ਕਲਾਕਾਰ ਸ਼੍ਰੀਮਤੀ ਪੂਨਮ ਰਾਣਾ (ਪੁਣੇ), ਸ਼੍ਰੀਮਤੀ ਸੋਨਾਲੀ ਕੋਂਧਰੇ (ਨਾਸਿਕ), ਸ਼੍ਰੀਮਤੀ ਸਵਿਤਾ ਮੋਰ (ਪੁਣੇ), ਸ਼ਵੇਤਾ ਕੁਲਕਰਨੀ (ਪੁਣੇ), ਵਿਕਾਸ ਕਾਂਬਲੇ (ਅਹਿਮਦਨਗਰ), ਸ਼੍ਰੀਮਤੀ ਪ੍ਰੇਰਨਾ ਬਾਗਰੇਚਾ (ਪੁਣੇ), ਸੂਰਜ ਹਰਪੁੜੇ (ਪੁਣੇ), ਦਿਨੇਸ਼ ਲੋਖੰਡੇ (ਪੁਣੇ), ਦਿਨੇਸ਼ ਸਰਮਾਲੀ (ਗੁਜਰਾਤ), ਕਮਲੇਸ਼ ਚਾਵੜਾ (ਅਹਿਮਦਾਬਾਦ), ਅਮਿਤ ਬਡਗੂ (ਅਹਿਮਦਨਗਰ), ਓਮਕਾਰ ਪਵਾਰ (ਪੁਣੇ), ਅਮੀਆ ਭਲੇਰਾਓ (ਪੁਣੇ), ਅਤੁਲ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਹੋਈ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) -ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅੱਜ ਪਿੰਡ ਦਿਆਲਗੜ ਦੀ ਮੀਟਿੰਗ ਬਲਾਕ ਆਗੂ ਧੰਨਾ ਦਿਆਲਗੜ, ਦਰਬਾਰਾਂ ਲੋਹਾਖੇੜਾ, ਸੁਖਦੇਵ ਲੌਗੋਵਾਲ, ਗੁਰਦੀਪ ਮੰਡੇਰ ਖੁਰਦ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਕੁਲਵਿੰਦਰ ਸੋਨੀ ਅਮਰ ਲੌਂਗੋਵਾਲ ਤੇ ਗੁਰਦੀਪ ਮੰਡੇਰ ਖੁਰਦ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਜਿਹੜੀ ਮਾਨ ਸਰਕਾਰ ਪੰਜਾਬ ਹਿਤੈਸ਼ੀ ਕਿਸਾਨ ਮਜ਼ਦੂਰ ਹਿਤੈਸ਼ੀ ਅਖਵਾਉਂਦੀ ਹੈ।ਬਜ਼ਟ ਵਿੱਚ ਇਹਨਾਂ ਸਾਰਿਆਂ ਨਾਲ ਵੱਡਾ …

Read More »