ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ ਡਾਕਟਰ ਪੰਪੋਸ਼ ਦੀ ਮੌਤ ਅਤੇ ਪਰਿਵਾਰ ਵਲੋਂ ਇਸ ਪਿੱਛੇ ਕਾਲਜ ਦੇ ਕਈ ਪ੍ਰੋਫ਼ੈਸਰਾਂ ਅਤੇ ਸਿਖਿਆਰਥੀਆਂ ਦੁਆਰਾ ਉਸ ਨੂੰ ਉਸ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਤੰਗ-ਪ੍ਰੇਸ਼ਾਨ ਕਰਨ ਦੇ ਲਾਏ ਜਾ ਰਹੇ ਦੋਸ਼ਾਂ `ਤੇ ਚਿੰਤਾ ਦਾ ਪ੍ਰਗਟਾਵਾ ਕੀਤਾ …
Read More »Daily Archives: March 13, 2023
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਬੀ.ਐਸ.ਸੀ ਫੈਸ਼ਨ ਡਿਜ਼ਾਨਿੰਗ ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਬੈਂਕਿੰਗ ਐਂਡ ਫਾਈਨੈਸ਼ੀਅਲ ਸਰਵਿਸਜ਼) ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ, ਬੀ.ਸੀ.ਏ ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ …
Read More »ਵਾਈ 20 ਦੇ ਮਹਿਮਾਨਾਂ ਦਾ ਫੁੱਲਾਂ ਦਾ ਮੇਲਾ ਵੀ ਕਰੇਗਾ ਸਵਾਗਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੁੱਲਾਂ ਦਾ ਮੇਲਾ ਕੱਲ੍ਹ ਤੋਂ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਲ ਵਿੱਚ ਦੋ ਵਾਰ ਕਰਵਾਏ ਜਾਂਦੇ ਫੁੱਲਾਂ ਦੇ ਮੇਲੇ ਦੀ ਸ਼ੁਰੂਆਤ 14 ਮਾਰਚ ਤੋਂ ਹੋ ਰਹੀ ਹੈ।ਜਿਥੇ ਕੱਲ੍ਹ ਵਾਈ 20 ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂਆਤ ਵੀ ਹੋ ਰਹੀ ਹੈ ਉਥੇ ਫੁੱਲਾਂ ਦਾ ਮੇਲਾ ਆਪਣੀ ਵਿਸ਼ੇਸ ਖਿਚ ਪੈਦਾ ਕਰੇਗਾ।ਦੋਵਾਂ ਮੇਲਿਆਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਈ-20 ਦੇ ਮਹਿਮਾਨਾਂ ਤੇ ਬੁਲਾਰਿਆਂ ਦੀ ਆਮਦ ਸ਼ੁਰੂ
14 ਮਾਰਚ ਤੋਂ ਸ਼ੁਰੂ ਹੋਣ ਵਾਲੇ ਵਾਈ-20 ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਤਿਆਰ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈ 20 ਸਿਖਰ ਸੰਮੇਲਨ ਦੀ ਮੇਜ਼ਬਾਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ੍ਹ 14 ਤੋਂ 16 ਮਾਰਚ ਤਕ ਹੋਣ ਵਾਲੇ ਇਸ ਸੰਮੇਲਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰਨ ਤਿਆਰ ਹੈ। ਸੰਮੇਲਨ ਦੇ ਹਰ ਕਾਰਜ ਦਾ ਸੂਖਮਤਾ ਪੂਰਨ ਨਿਰੀਖਣ ਵਾਈਸ ਚਾਂਸਲਰ ਪ੍ਰੋ. ਡਾ. …
Read More »ਸਰੂਪ ਰਾਣੀ ਕਾਲਜ ਵਿਖੇ ਮਨਾਇਆ ਗਿਆ ‘ਮਹਿਲਾ ਦਿਵਸ’
ਅੰਮ੍ਰਿਤਸਰ 13 ਮਾਰਚ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਦੇ ਮਹਿਲਾ ਸਸ਼ਕਤੀਕਰਨ ਸੈਲ ਵਲੋਂ ਮਹਿਲਾ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਪ੍ਰਿੰਸੀਪਲ ਪ੍ਰੋ: ਡਾ: ਦਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਹਕਲਾ ਪੂਰਬੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਤਮ ਨਿਰਭਰ ਹੋਣਾ ਅੱਜ ਦੀ ਔਰਤ ਦੀ ਸਭ ਤੋਂ ਵੱਡੀ ਸ਼ਕਤੀ …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ 15 ਮਾਰਚ ਨੂੰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 15 ਮਾਰਚ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਦਾਦਾ ਮੋਟਰਜ਼, ਕਟਾਰੀਆ ਟੈਕ ਜ਼ੋਨ, ਬੀਵਾਈਜੇਯੂ`ਜ਼, ਲੀਗਲ ਫਰੇਟ ਲਾਈਨਜ਼ ਆਦਿ ਕੰਪਨੀਆ …
Read More »ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ `ਤੇ ਕਰੀਬ 6.90 ਕਰੋੜ ਖਰਚ ਕਰੇਗੀ ਸਰਕਾਰ- ਡਾ. ਨਿੱਜ਼ਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।ਇਸ ਦਿਸ਼ਾ ਵਿੱਚ ਇੱਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ਦੇ …
Read More »ਬਾਗਬਾਨੀ ਵਿਭਾਗ ਵਲੋਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਟਰੇਨਿੰਗ
ਅੰਮ੍ਰਿਤਸਰ 13 ਮਾਰਚ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਸਥਾਨਕ ਖਾਲਸਾ ਕਾਲਜ ਦੇ ਬੀ.ਐਸ.ਸੀ ਐਗਰੀਕਲਚਰ ਦੇ 8ਵੇਂ ਸਮੈਸਟਰ ਦੇ ਵਿਦਿਆਰਥੀਆਂ ਨੂੰ ਚਾਰ ਹਫਤੇ ਦੀ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਅਤੇ ਜ਼ਿਮੀਦਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਟਰੇਨਿੰਗ ਦਿੱਤੀ ਗਈ ਅਤੇ ਵੱਖ-ਵੱਖ ਯੂਨਿਟਾਂ ਦਾ ਦੌਰਾ ਵੀ ਕਰਵਾਇਆ ਗਿਆ।ਬਾਗਬਾਨੀ ਵਿਭਾਗ ਦੇ ਪੀਅਰ ਅਸਟੇਟ ਵਲੋਂ ਜ਼ਿਮੀਦਾਰਾਂ ਨੂੰ ਦਿੱਤੀਆਂ ਜਾ ਰਹੀਆਂ …
Read More »ਭੱਠਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡੀ.ਸੀ ਦਫ਼ਤਰ ਦਾ ਕੀਤਾ ਘਿਰਾਓ – ਵਿਜੈ ਕੁਮਾਰ
ਭੀਖੀ, 13 ਮਾਰਚ (ਕਮਲ ਜ਼ਿੰਦਲ) – ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵਲੋਂ ਭੱਠਾ ਮਾਲਕਾਂ ਦੀ ਮਨਮਾਨੀ ਖਿਲਾਫ਼ ਕਾਰਵਾਈ ਕਰਨ ਲਈ ਪੁਲਿਸ ਵਲੋਂ ਲਾਏ ਬੈਰਕੇਡ ਤੋੜ ਕੇ ਡੀ.ਸੀ ਮਾਨਸਾ ਦਾ ਘਿਰਾਓ ਕੀਤਾ ਗਿਆ।ਯੂਨੀਅਨ ਦੇ ਆਗੂਆਂ ਨੇ ਬਾਲ ਭਵਨ ਵਿਖੇ ਇਕੱਠ ਕਰਕੇ ਮਾਰਚ ਸ਼ੁਰੂ ਕੀਤਾ। ਮਜਦੂਰਾਂ ਨੂੰ ਸੰਬੋਧਨ ਕਰਦਿਆਂ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜੀਤ ਸਿੰਘ ਬੋਹਾ, ਜਿਲ੍ਹਾ ਸਕੱਤਰ …
Read More »