ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿੱਚ ਦੋ ਪਹੀਆ ਵਾਹਨਾਂ ਤੇ ਮੂੰਹ ਢੱਕੇ ਸਵਾਰੀ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਉਨਾਂ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਮੋਟਰਸਾਇਕਲ ਸਵਾਰਾਂ …
Read More »Daily Archives: March 14, 2023
ਸੁਰੱਖਿਆ ਦੇ ਮੱਦੇਨਜ਼ਰ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ‘ਤੇ ਪਾਬੰਦੀ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ …
Read More »ਦੀਵਾਰਾਂ/ਸੜਕਾਂ/ਬਿਲਡਿੰਗਾਂ ਰੰਗ ਰੋਗਨ ਅਤੇ ਦੀਵਾਰਾਂ ਤੇ ਪੇਟਿੰਗ/ਚਸਪਾਨਗੀ ਕਰਨ ਤੇ ਪਾਬੰਦੀ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਜੀ-20 ਸੰਮੇਲਨ ਮਾਰਚ- 2023 ਵਿਚ ਹੋਣ ਜਾ ਰਿਹਾ ਹੈ।ਜਿਸ ਵਿਚ ਵੱਖ-ਵੱਖ ਦਸ਼ਾਂ ਦੇ ਡੈਲੀਗੇਟ ਭਾਗ ਲੈਣ ਲਈ ਪਧਾਰ ਰਹੇ ਹਨ। ਅੰਮ੍ਰਿਤਸਰ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਸਾਰੇ ਸਹਿਰ ਦੀ ਸਫਾਈ/ਰੰਗ …
Read More »ਅੰਮ੍ਰਿਤਸਰ ਦੂਜੀ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ
28 ਜੀ-20 ਮੈਂਬਰ ਦੇਸ਼, ਮਹਿਮਾਨ ਦੇਸ਼ ਅਤੇ ਸੱਦੇ ਗਏ ਸੰਗਠਨ (OECD, UNESCO ਅਤੇ UNICEF) ਸੈਮੀਨਾਰ/ਪ੍ਰਦਰਸ਼ਨੀ ਤੇ ਮੀਟਿੰਗਾਂ ਵਾਲੇ 3 ਦਿਨਾਂ ਸਮਾਗਮ ਵਿੱਚ ਲੈਣਗੇ ਹਿੱਸਾ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – IIT ਰੋਪੜ ਦੁਆਰਾ IISc ਬੇਂਗਲੁਰੂ, IIM ਅੰਮ੍ਰਿਤਸਰ ਅਤੇ TISS ਮੁੰਬਈ ਵਰਗੀਆਂ ਪ੍ਰਮੁੱਖ ਉਚੇਰੀ ਸਿੱਖਿਆ ਸੰਸਥਾਵਾਂ ਦੇ ਸਹਿਯੋਗੀ ਇਨਪੁਟਸ ਦੇ ਨਾਲ ਖਾਲਸਾ ਕਾਲਜ ਵਿਖੇ ‘ਸਰੋਤੀਕਰਨ ਖੋਜ ਅਤੇ ਅਮੀਰ ਸਹਿਯੋਗ ਦੁਆਰਾ ਇਨੋਵੇਸ਼ਨ …
Read More »Amritsar to host the 2nd G20 EdWG Meeting
Seminar on ‘Strengthening Research, Promoting Innovation through richer Collaboration’ to be organised Amritsar, March 14 (Punjab Post Bureau) – The Ministry of Education is all set to host the 2nd Education Working Group (EdWG) in Amritsar, Punjab. 28 G20 member countries, guest countries & invited organizations (OECD, UNESCO & UNICEF) will be participating in the 3 day event consisting of …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਧਰਨੇ ਦਾ ਸੱਦਾ ਵਾਪਸ ਲਿਆ
ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਐਲਾਨ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਦਾ ਜੋ ਐਲਾਨ ਬੀਤੇ ਦਿਨ ਕੀਤਾ ਸੀ, ਉਹ ਅੱਜ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨਾਲ ਹੋਈ ਵਿਸਥਾਰਤ ਗੱਲਬਾਤ ਤੋਂ ਬਾਅਦ ਵਾਪਸ ਲੈ ਲਿਆ ਹੈ।ਕਿਸਾਨ ਯੂਨੀਅਨ ਦੇ ਨੇਤਾ ਕਿਰਸਾਨੀ ਮੰਗਾਂ ਨੂੰ ਲੈ ਕੇ ਡੀ.ਸੀ …
Read More »ਨਾਨਕਸ਼ਾਹੀ ਕੈਲੰਡਰ ਮੁਤਾਬਿਕ ਦੀਵਾਨ ਦੇ ਅਹੁੱਦੇਦਾਰ ਨਵੇਂ ਸਾਲ ਦੀ ਆਮਦ ‘ਤੇ ਗੁਰੂ ਘਰ ਨਤਮਸਤਕ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰ ਤੇ ਮੈਂਬਰ ਸੰਮਤ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵੇਂ ਸਾਲ ਦੀ ਆਮਦ ਮੌਕੇ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਗੁਰੂ ਚਰਨਾਂ ਅੱਗੇ ਨਵੇਂ ਵਰ੍ਹੇ ਵਿਚ ਚੀਫ਼ ਖ਼ਾਲਸਾ ਦੀਵਾਨ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ।ਉਨਾਂ ਨੇ ਖ਼ਾਲਸਾ ਪੰਥ ਦੇ ਨਵੇਂ ਸਾਲ ਦਾ ਸੁਆਗਤ …
Read More »ਸਤਨਾਮ ਜੱਸੜ ਦੀ ਕਾਵਿ ਪੁਸਤਕ ‘ਪਹਿਲਛੱਲਾ’ ਲੋਕ ਅਰਪਣ
ਅੰਮ੍ਰਿਤਸਰ, 14 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ( ਰਜਿ.) ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਹਿਯੋਗ ਨਾਲ ਸ਼ਾਇਰ ਸਤਨਾਮ ਜੱਸੜ ਦਾ ਪਲੇਠਾ ਕਾਵਿ ਸੰਗ੍ਰਹਿ “ਪਹਿਲਛੱਲਾ” ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਲੋਕ ਅਰਪਨ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਸ਼ਾਇਰ ਅਜਾਇਬ ਹੁੰਦਲ ਨੇ ਸ਼ਿਰਕਤ ਕੀਤੀ, ਜਦੋਂਕਿ ਸਮਾਗਮ ਦੀ ਪ੍ਰਧਾਨਗੀ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ …
Read More »