Saturday, May 25, 2024

Daily Archives: March 15, 2023

ਖਾਲਸਾ ਕਾਲਜ ਵਿਖੇ ਰਿਸਰਚ ਨੂੰ ਮਜ਼ਬੂਤ ਕਰਨ ਅਤੇ ਇਨੋਵਸ਼ਨ ਨੂੰ ਉਤਸ਼ਾਹਿਤ ਕਰਨ ਲਈ ਜੀ-20 ਸੈਮੀਨਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਜੀ-20 ਦੀ ਮੇਜ਼ਬਾਨੀ ਲਈ ਭਾਰਤ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 15, ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਨੇ ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਅਹਿਮ ਪੜਾਅ ਲਿਆ, ਜਿਥੇ ਸਿੱਖਿਆ ਮੰਤਰਾਲੇ ਦੇ ਅਧੀਨ ਆਈਆਈਟੀ ਰੋਪੜ ਨੇ `ਅਮੀਰ ਸਹਿਯੋਗ ਰਾਹੀਂ ਖੋਜ ਨੂੰ ਮਜ਼ਬੂਤ ਕਰਨਾ ਅਤੇ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨਾ` ਵਿਸ਼ੇ `ਤੇ ਸੈਮੀਨਾਰ ਦੀ ਮੇਜ਼ਬਾਨੀ …

Read More »

ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਹੋਵੇਗਾ ਸਾਬਤ – ਮੁੱਖ ਮੰਤਰੀ

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ …

Read More »

Y-20 Consultation Summit at GNDU

Education a weapon for developing as well developed nations – Education Minister Bains  Amritsar, March 15 (Punjab Post Bureau) – The panelists scholars from various national and international institutions addressed the youth of India and other countries in the main event of Y-20 Consultation Summit Amritsar being hosted by Guru Nanak Dev University. This event was organized by the Ministry of …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਇਆ ਵਾਈ-20 ਸਿਖਰ ਸੰਮੇਲਨ

ਸਿਖਿਆ ਹੀ ਸਮਾਜ ਦੇ ਵਿਕਾਸ ਲਈ ਸਭ ਤੋਂ ਵੱਡਾ ਹਥਿਆਰ – ਸਿਖਿਆ ਮੰਤਰੀ ਅੰਮ੍ਰਿਤਸਰ 15 ਮਾਰਚ (ਸਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਦੀਆਂ ਤੋਂ ਨੌਜੁਆਨ ਹੀ ਵਿਕਾਸ ਦੀਆਂ ਪੈੜਾਂ ਪਾਉਂਦੇ ਆਏ ਹਨ। ਵਿਕਾਸ ਦੇ ਲਈ ਹੁਣ ਤੱਕ ਦਾ ਸਭ ਤੋਂ ਕਾਰਗਰ ਹਥਿਆਰ ਵਿਦਿਆ ਨੂੰ ਹੀ ਮੰਨਿਆ ਗਿਆ ਹੈ, ਜਿਸ ਦੀ ਅੱਜ …

Read More »

ਸਰਕਾਰ ਵਲੋਂ ਆਟਾ ਦਾਲ ਸਕੀਮ ਦੀ ਕੀਤੀ ਕਾਣੀ ਵੰਡ ਕਾਰਨ ਗਰੀਬ ਵਰਗ ਦੁੱਖੀ

ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰ ਵਲੋਂ ਗਰੀਬਾ ਨੂੰ ਦਿੱਤੀ ਜਾ ਰਹੀ ਆਟਾ ਦਾਲ ਸਕੀਮ ਤਹਿਤ ਕਾਣੀ ਵੰਡ ਪਾਉਣ ‘ਤੇ ਗਰੀਬਾਂ ਦੀਆ ਚਿੰਤਾ ਵਿੱਚ ਵਾਧਾ ਹੋ ਗਿਆ ਹੈ।ਸਰਕਾਰ ਵਲੋਂ ਗਰੀਬਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਪਰਵੀਨ ਕੌਰ, ਰਣਜੀਤ ਕੌਰ, ਗੁਰਮੀਤ ਸਿੰਘ, ਬੇਅੰਤ ਸਿੰਘ, ਰੁਲਦੂ ਸਿੰਘ, ਪ੍ਰਗਟ ਸਿੰਘ, ਪਰਮਜੀਤ ਕੌਰ, ਗੁਰਜੀਤ ਕੌਰ ਆਦਿ ਲਾਭਪਾਤਰੀਆਂ ਨੇ ਦੱਸਿਆ ਕਿ …

Read More »

ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ

ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੁ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜ਼ਾਇਆ ਜਾਵੇਗਾ।ਰਸਤੇ ਵਿੱਚ ਸੰਗਤਾਂ ਵਲੋਂ ਨਗਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ।ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ …

Read More »

ਸ਼ਹੀਦੀ ਸ਼ਤਾਬਦੀ ਮੌਕੇ ਇਤਿਹਾਸਕ ਸ਼ਸਤਰ ਤੇ ਚਿੱਤਰ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਚਾਰ ਵਿਸ਼ੇਸ਼ ਪੁਸਤਕਾਂ ਜਾਰੀ ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਆਯੋਜਤ ਕੀਤੇ ਗਏ ਸਮਾਗਮਾਂ ਦੌਰਾਨ ਜਿਥੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਸੰਬੋਧਨ ਕੀਤਾ, ਉਥੇ ਹੀ ਚਾਰ ਯਾਦਗਾਰੀ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਇਤਿਹਾਸਕ ਚਿੱਤਰਾਂ …

Read More »

ਬੁੱਢਾ ਦਲ ਦੇ 10 ਮੁਖੀਆਂ ਨੂੰ ਹਾਸਲ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੋਣ ਦਾ ਮਾਣ – ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ਼ਤਾਬਦੀ ਸਮਾਗਮ ‘ਤੇ ਆਪਣੇ ਸੰਬੋਧਂ ‘ਚ ਕਿਹਾ ਹੈ ਕਿ ਦਲ ਨੂੰ ਇਸ ਗੱਲ ਦਾ ਮਾਣ ਹੈ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਛੇਵੇਂ ਜਥੇਦਾਰ ਸਨ।ਉਨ੍ਹਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਅੱਜ ਵੀ ਸਿੱਖ ਇਤਿਹਾਸ ਦਾ …

Read More »

ਸਿੱਖ ਕੌਮ ਇਕਜੁੱਟਤਾ ਨਾਲ ਦੇਵੇ ਪੰਥ ਵਿਰੋਧੀਆਂ ਦੇ ਹਮਲਿਆਂ ਦਾ ਮੂੰਹ ਤੋੜ ਜਵਾਬ-ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸ਼ਤਾਬਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ ਦਾ ਇਤਿਹਾਸ ਅਕਾਲੀ ਬਾਬਾ ਫੂਲਾ ਸਿੰਘ ਵਰਗੇ ਯੋਧਿਆਂ ਨਾਲ ਭਰਿਆ ਪਿਆ ਹੈ, ਪਰ ਦੁੱਖ ਦੀ ਗੱਲ ਹੈ ਕਿ ਅੱਜ ਕੁਝ ਸ਼ਕਤੀਆਂ ਅਤੇ ਸਰਕਾਰਾਂ ਸਿੱਖ ਇਤਿਹਾਸ ਅਤੇ ਸੰਸਥਾਵਾਂ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਰਾਹ ’ਤੇ ਤੁਰੀਆਂ ਹੋਈਆਂ ਹਨ। …

Read More »