ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਫੂਲਾ ਸਿੰਘ ਜੀ ਦੀ 200 ਸਾਲਾ ਬਰਸੀ ਸ਼ਤਾਬਦੀ ‘ਤੇ ਦੇਸ਼ ਵਿਦੇਸ਼ ਦੀ ਸੰਗਤ ਨੂੰ ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਖਾਲਸਾ ਰਾਜ ਦੇ ਥੰਮ੍ਹ ਸਨ, ਜਿਨ੍ਹਾਂ ਦੀ ਸ਼ਹਾਦਤ ਮੌਕੇ ਮਹਾਰਾਜਾ ਰਣਜੀਤ ਸਿੰਘ ਨੇ ਵਿਰਾਗ ਵਿਚ ਆ ਕੇ ਕਿਹਾ ਸੀ ਕਿ ਸਿੱਖ ਰਾਜ ਦਾ ਇਕ …
Read More »Daily Archives: March 15, 2023
ਖ਼ਾਲਸਈ ਜਾਹੋ ਜਲਾਲ ਨਾਲ ਸੰਪਨ ਹੋਇਆ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਮੌਕੇ ਆਯੋਜਤ ਕੀਤੇ ਗਏ ਵਿਸ਼ਾਲ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਬਦ ਗੁਰੂ, ਸਿੱਖ …
Read More »‘ਖੋਲ੍ਹੋ ਵਪਾਰ ਵਾਹਗਿਓ ਪਾਰ’ ਸਰਬੱਤ ਦੇ ਭਲੇ ਲਈ ਸੈਮੀਨਾਰ ਸੰਪਨ
ਜਲਦ ਹੀ ਸੰਘਰਸ਼ ਵਿੱਢਣਗੀਆਂ ਜਥੇਬੰਦੀਆਂ – ਕਾਮਰੇਡ ਇਕੋਲਾਹਾ ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ‘ਖੋਲ੍ਹੋ ਵਪਾਰ ਵਾਹਗਿਓ ਪਾਰ’ ਸਰਬੱਤ ਦੇ ਭਲੇ ਲਈ ਸੈਮੀਨਾਰ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਕਰਵਾਇਆ ਗਿਆ।ਜਿਸ ਵਿੱਚ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਕੇਂਦਰੀ ਕਮੇਟੀ ਮੈਂਬਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ, ਮੁੱਖ ਪੰਥਕ ਸ਼ਖਸੀਅਤ ਪਰਮਜੀਤ ਸਿੰਘ ਜਜੇਆਨੀ, ਡਾਕਟਰ ਪਰਮਿੰਦਰ ਸਿੰਘ ਵੜੈਚ, ਕਸ਼ਮੀਰ ਸਿੰਘ ਧੰਗਾਈ ਜਿਲ੍ਹਾ …
Read More »ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਵੱਲੋਂ ਭਰਵੀਂ ਰੋਸ ਰੈਲੀ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਜਿਲਾ ਅੰਮ੍ਰਿਤਸਰ ਵੱਲੋਂ ਪ੍ਰਧਾਨ ਸੁਖਦੇਵ ਸਿੰਘ ਪੰਨੂ ਦੀ ਅਗਵਾਈ ਹੇਠ ਸਥਾਨਕ ਕੰਪਨੀ ਬਾਗ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ।ਇਸ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚੋ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ।ਰੈਲੀ ਨੂੰ ਸੁਖਦੇਵ ਸਿੰਘ ਪੰਨੂ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਚਰਨ ਸਿੰਘ ਸੰਧੂ ਜਨਰਲ ਸਕੱਤਰ, ਸੁਖਜਿੰਦਰ ਸਿੰਘ ਰਿਆੜ …
Read More »ਜ਼ੀ-20 ਦੀ ਅੰਮ੍ਰਿਤਸਰ ‘ਚ ਹੋ ਰਹੀ ਮੀਟਿੰਗ ਖਿਲਾਫ ਫੂਕੇ ਪੁੱਤਲੇ
ਜ਼ੀ-20 ਦੇਸ਼ ਭਾਰਤੀ ਕਿਸਾਨ ਮਜ਼ਦੂਰ ਦੇ ਹਿੱਤਾਂ ਲਈ ਨੁਕਸਾਨਦੇਹ – ਕਿਸਾਨ ਮਜਦੂਰ ਜਥੇਬੰਦੀ ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਜ਼ੀ-20 ਦੇਸ਼ਾਂ ਦੀਆਂ ਦੇਸ਼ ਭਰ ਵਿੱਚ ਚੱਲ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਲੇਬਰ-20 (ਐਲ-20) ਦੀ ਪਹਿਲੀ ਮੀਟਿੰਗ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਤੋਂ ਇੱਕ ਦਿਨ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ …
Read More »ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ ਗਾਥਾ ਅਕਾਲੀ ਬਾਬਾ ਫੂਲਾ ਸਿੰਘ ਪੇਸ਼
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਬੁੱਢਾ ਦਲ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੀ ਵਾਰ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਯੂਨੀਵਰਸਲ ਆਰਟ ਐਂਡ ਕਲਚਰਲ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਬਲਜਿੰਦਰ ਸਿੰਘ ਦਾਰਾਪੁਰੀ ਦਾ ਲਿਖਿਆ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਅਧਾਰਿਤ “ਗਾਥਾ ਅਕਾਲੀ ਬਾਬਾ …
Read More »