GNDU bid farewell to Panellists and delegates of Y-20 with good memories and promise to meet again Amritsar, March 16 (Punjab Post Bureau) – After a daylong panel discussions of the panelists and delegates of G-20 countries in the Y-20 Consultation Summit which was hosted by Guru Nanak Dev University in the Golden Jubilee Convention Centre of the University, a press …
Read More »Daily Archives: March 16, 2023
ਪੈਨਲਿਸਟਾਂ ਅਤੇ ਡੈਲੀਗੇਟ ਲਈ ਕਰਵਾਇਆ ਸਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਡੀਨ ਅਕਾਦਮਿਕ ਮਾਮਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਉਨ੍ਹਾਂ ਕਿਹਾ ਕਿ ਸਾਡੇ ਪੈਨਲਿਸਟਾਂ ਅਤੇ ਡੈਲੀਗੇਟ ਦੇ ਲਈ ਜੋ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਸੀ, ਦਾ ਵੀ ਸਾਡੇ ਮਹਿਮਾਨਾਂ ਨੇ ਭਰਪੂਰ ਆਨੰਦ ਲਿਆ।ਇਸ ਸਿਖਰ ਸੰਮੇਲਨ ਵਿਚ ਭਵਿੱਖ ਨੂੰ ਲੈ ਕੇ ਚਿੰਤਾਵਾਂ `ਤੇ ਹੀ ਜੋਰ ਨਹੀਂ …
Read More »ਗੁਰੂੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ `ਚ ਵਾਈ-20 ਸਿਖਰ ਸੰਮੇਲਨ ਅਮਿਟ ਯਾਦਾਂ ਛੱਡਦਾ ਸੰਪਨ
ਯੂਨੀਵਰਸਿਟੀ ਵੱਲੋਂ ਜੀ-20 ਦੇਸ਼ਾਂ ਵਾਈ-20 ਪੈਨਲਿਸਟਾਂ ਤੇ ਡੈਲੀਗੇਟਾਂ ਨੂੰ ਨਿੱਘੀ ਵਿਦਾਇਗੀ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਵਾਈ-20 ਸਿਖਰ ਸੰਮੇਲਨ ਦੇ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੋਈ ਪੈਨਲ ਵਿਚਾਰ ਚਰਚਾ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ 20 ਪੈਨਲਿਸਟਾਂ ਵੱਲੋਂ ਜੀ-20 ਦੇ ਦੇਸ਼ਾਂ ਨੂੰ ਜੋ …
Read More »Amritsar hosts second meeting of the G20 Education Working Group under India’s G20 Presidency
Consensus regarding Research and Innovation Collaboration, Foundational Literacy & Numeracy and Life -long learning opportunities achieved Amritsar, March 16 ( Punjab Post Bureau) – Day two of the three-day G20 EdWG event at Amritsar was centred around the priority areas ‘Strengthening research and promoting innovation through collaboration’, ‘Building Capacities, Promoting Life-long learning in context of Future of work’ and ‘Ensuring …
Read More »ਅੰਮ੍ਰਿਤਸਰ ਨੇ ਜੀ-20 ਪ੍ਰਧਾਨਗੀ ਤਹਿਤ ਜੀ-20 ਐਜੂਕਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੀ ਕੀਤੀ ਮੇਜ਼ਬਾਨੀ
ਰਿਸਰਚ ਤੇ ਇਨੋਵੇਸ਼ਨ ਸਹਿਯੋਗ, ਮੁੱਢਲੀ ਸਾਖਰਤਾ ਤੇ ਸੰਖਿਆ ਅਤੇ ਜੀਵਨ ਭਰ ਸਿੱਖਣ ਦੇ ਮੌਕਿਆਂ ਬਣੀ ਸਹਿਮਤੀ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਤਿੰਨ-ਦਿਨਾਂ ਘ20 ਓਦਾਂਘ ਈਵੈਂਟ ਦਾ ਦੂਜਾ ਦਿਨ ਪਹਿਲ ਵਾਲੇ ਖੇਤਰਾਂ ‘ਰਿਸਰਚ ਨੂੰ ਮਸ਼ਬੂਤ ਕਰਨਾ ਅਤੇ ਸਹਿਯੋਗ ਦੇ ਮਾਧਿਅਮ ਨਾਲ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨਾ`, `ਸਮਰੱਥਾ ਨਿਰਮਾਣ, ਕੰਮ ਦੇ ਭਵਿੱਖ ਦੇ ਸੰਦਰਭ ਵਿੱਚ ਜੀਵਨ ਭਰ ਸਿੱਖਣ ਨੂੰ ਉਤਸ਼ਾਹਿਤ ਕਰਨਾ` ਅਤੇ …
Read More »ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ- ਧਾਲੀਵਾਲ
ਮੰਡੀ ਭਗਤਾਂਵਾਲਾ ਦੀਆਂ ਸੜਕਾਂ ਬਨਾਉਣ ਅਤੇ ਸੀ.ਸੀ ਫਲੋਰਿੰਗ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ …
Read More »ਜਨਮ ਦਿਨ ਮੁਬਾਰਕ – ਤੇਗਲੀਨ ਕੌਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਨਵਜੋਤ ਸਿੰਘ ਪਿਤਾ ਅਤੇ ਸ੍ਰੀਮਤੀ ਪ੍ਰਭਜੋਤ ਕੌਰ ਮਾਤਾ ਵਾਸੀ ਵੱਲਾ (ਅੰਮ੍ਰਿਤਸਰ) ਨੂੰ ਹੋਣਹਾਰ ਬੇਟੀ ਤੇਗਲੀਨ ਕੌਰ ਦੇ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ 23ਵੀਂ ਵਰ੍ਹੇਗੰਢ ਮੁਬਾਰਕ – ਰਾਜਪਾਲ ਸਿੰਘ ਸਰਾਓ ਤੇ ਇੰਦਰਾ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਰਾਜਪਾਲ ਸਿੰਘ ਸਰਾਓ ਤੇ ਇੰਦਰਾ ਵਾਸੀ ਪਿੰਡ ਖਨੌਰੀ ਖੁਰਦ ਨਿਵਾਸੀ ਨੇ ਆਪਣੇ ਵਿਆਹ ਦੀ 23ਵੀਂ ਵਰ੍ਹੇਗੰਢ ਮਨਾਈ।
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਿਟਾਇਰ ਹੋਈਆਂ ਅਧਿਆਪਕਾਵਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ ਨੇ ਸ਼ਿਰਕਤ ਕੀਤੀ।ਸਕੂਲ ਦੀ ਪੰਜਾਬੀ ਅਧਿਆਪਕਾ ਸ਼੍ਰੀਮਤੀ ਗੁਰਮੀਤ ਕੌਰ ਸਿੱਧੂ …
Read More »ਖਾਲਸਾ ਕਾਲਜ ਵਿਖੇ ਲਿੰਗ ਸਮਾਨਤਾ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਲਿੰਗ ਸਮਾਨਤਾ: ਰੀਇਮੈਜ਼ਨਿੰਗ ਹਰਸਟੋਰੀ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਕਰਵਾਏ ਸੈਮੀਨਾਰ ’ਚ ਡਾ. ਰਮਿੰਦਰ ਕੌਰ, ਪ੍ਰੋਫੈਸਰ ਅਤੇ ਸਾਬਕਾ ਹੈਡ ਸਕੂਲ ਆਫ਼ ਪੰਜਾਬੀ ਸਟੱਡੀਜ਼, ਜੀ.ਐਨ.ਡੀ.ਯੂ ਨੇ ਮੁੱਖ ਮਹਿਮਾਨ ਅਤੇ ਡਾ. ਰਵਿੰਦਰ ਪਾਲ ਬਮਰਾਹ, ਮੈਡੀਕਲ ਅਫ਼ਸਰ ਡੈਂਟਲ, …
Read More »