ਵਿਦੇਸ਼ੀ ਮਹਿਮਾਨਾਂ ਨੇ ਚਲਾਇਆ ਚਰਖਾ ਤੇ ਮਾਣੇ ਪੰਜਾਬ ਦੇ ਹੋਰ ਰੰਗ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਚੱਲ ਰਹੇ ਜੀ-20 ਸੰਮੇਲਨ ਵਿੱਚ ਹਾਜ਼ਰੀ ਭਰ ਰਹੇ ਵਿਦੇਸ਼ੀ ਮਹਿਮਾਨਾਂ ਨੂੰ ਬੀਤੀ ਸ਼ਾਮ ਡਿਪਟੀ ਕਮਿਸਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਸਦਕਾ ‘ਸਾਡਾ ਪਿੰਡ’ ਵਿਖੇ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਜੀਵਨ ਜਾਚ ਨੂੰ ਨੇੜੇ ਤੋਂ …
Read More »Daily Archives: March 17, 2023
ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਉਠਾਵਾਂਗਾ -ਵਿਕਰਮਜੀਤ ਸਾਹਨੀ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਕੈਨੇਡਾ ’ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਅੱਜ ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ’ਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੋਲ ਉਠਾਉਣਗੇ।ਉਹ ਪਹਿਲਾਂ ਹੀ ਓਟਾਵਾ ਸਥਿਤ ਭਾਰਤੀ ਹਾਈ …
Read More »ਲਾਪਤਾ ਸਿਪਾਹੀ ਦੀ ਭਾਲ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸਥਾਨਕ ਪੁਲਿਸ ਚੌਕੀ ਲਾਰੈਂਸ ਰੋਡ ਇੰਚਾਰਜ਼ ਨੇ ਦੱਸਿਆ ਹੈ ਕਿ ਅਵਤਾਰ ਸਿੰਘ ਸਿਪਾਹੀ ਨੰ: 1132 ਜੋ ਕਿ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਡਿਊਟੀ ਕਰਦਾ ਸੀ 10 ਮਾਰਚ 2023 ਤੋਂ ਲਾਪਤਾ ਹੋ ਗਿਆ ਹੈ।ਇਸ ਸਬੰਧੀ ਥਾਣਾ ਸਿਵਲ ਲਾਇਨ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ਼ ਹੈ।ਉਸ ਦਾ ਹੁਲੀਆ ਉਮਰ ਕਰੀਬ 24 ਸਾਲ, ਕੱਦ ਕਰੀਬ 5 ਫੁੱਟ 8 ਇੰਚ, ਰੰਗ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੀਆਂ ਐਮ.ਏ ਹਿੰਦੀ ਸਮੈਸਟਰ ਪਹਿਲਾ, ਐਮ.ਏ ਪੰਜਾਬੀ ਸਮੈਸਟਰ ਦੂਜਾ, ਐਮ.ਏ ਇਕਨਾਮਿਕਸ ਸਮੈਸਟਰ ਪਹਿਲਾ, ਐਮ.ਏ ਇੰਗਲਿੰਸ਼ ਸਮੈਸਟਰ ਦੂਜਾ, ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਤੀਜਾ, ਬੀ.ਐਸ.ਸੀ ਬਾਇਟੈਕਨਾਲੋਜੀ ਸਮੈਸਟਰ ਪਹਿਲਾ, ਐਮ.ਏ ਡਾਂਸ ਸਮੈਸਟਰ ਤੀਜਾ, ਸ਼ਾਸਤਰੀ ਬੈਚੁਲਰ ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ, ਐਮ.ਏ ਪੰਜਾਬੀ ਸਮੈਸਟਰ ਪਹਿਲਾ, ਐਮ.ਏ ਧਰਮ ਅਧਿਐਨ, …
Read More »‘ਰਾਹੀ ਪ੍ਰੋਜੈਕਟ’ ਅਧੀਨ ਈ-ਆਟੋ ਰਿਕਸ਼ਾ ਸਕੀਮ ਨੂੰ ਡੀਜ਼ਲ ਆਟੋ ਯੂਨੀਅਨਾਂ ਵਲੋਂ ਭਰਵਾਂ ਹੁੰਗਾਰਾ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸ਼ਹਿਰ ਵਿੱਚ ਪ੍ਰਦੂਸ਼ਣ ਦੇ ਖਾਤਮੇ ਲਈ ਪੁਰਾਣੇ ਡੀਜ਼ਲ ਆਟੋ ਦੀ ਥਾਂ ‘ਤੇ ਈ-ਆਟੋ ਰਿਕਸ਼ਾ ਚਲਾਉਣ ਲਈ ਸਰਕਾਰ ਦੀ ‘ਰਾਹੀ ਪ੍ਰੋਜੈਕਟ’ ਸਕੀਮ ਨੂੰ ਡੀਜ਼ਲ ਆਟੋ ਰਿਕਸ਼ਾ ਯੂਨੀਅਨਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦੇ ਹੋਏ ਅੱਜ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਰਣਜੀਤ ਐਵੀਨਿਊ ਦਫ਼ਤਰ ਵਿਖੇ ਮੀਟਿੰਗ …
Read More »ਲੇਖਕ ਮੰਚ ਸਮਰਾਲਾ ਦੀ ਸ਼ਰਫ ਯਾਦਗਾਰੀ ਇਕੱਤਰਤਾ ‘ਚ ਨੀਲੋਂ ਵਿਸ਼ੇਸ਼ ਅੰਕ ਰਲੀਜ਼
ਸਮਰਾਲਾ, 17 ਮਾਰਚ (ਇੰਦਰਜੀਤ ਸਿੰਘ ਕੰਗ) – ‘ਪੰਜਾਬੀ ਮਾਂ ਬੋਲੀ ਦੇ ਬੇਬਾਕ ਵਕੀਲ ਸ਼ਾਇਰ ਬਾਬੂ ਫਿਰੋਜ਼ਦੀਨ ਸ਼ਰਫ ਦਾ ਸਾਹਿਤ ਤੇ ਭਾਸ਼ਾ ਵਿੱਚ ਪਾਇਆ ਵਡਮੁੱਲਾ ਯੋਗਦਾਨ ਅਭੁੱਲ ਹੈ ਤੇ ਪੰਜਾਹਵਿਆਂ ਦੇ ਦੌਰ ਵਿੱਚ ਉਸ ਦੀ ਘਾਲਣਾ ਦਾ ਪੰਜਾਬੀ ਬੋਲਣ ਵਾਲਾ ਹਰ ਵਿਅਕਤੀ ਕਰਜ਼ਾਈ ਹੈ’।ਇਹ ਸ਼ਬਦ ਲੇਖਕ ਮੰਚ (ਰਜਿ.) ਸਮਰਾਲਾ ਦੀ ਬਾਬੂ ਫਿਰੋਜ਼ਦੀਨ ਸ਼ਰਫ ਹੁਰਾਂ ਦੀ ਯਾਦ ਵਿੱਚ ਕੀਤੀ ਗਈ ਮੀਟਿੰਗ ਦੌਰਾਨ …
Read More »ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ 20 ਮਾਰਚ ਨੂੰ ਦਿੱਲੀ ਧਰਨੇ ਲਈ ਕਿਸਾਨਾਂ ‘ਚ ਉਤਸ਼ਾਹ
ਸਮਰਾਲਾ, 17 ਮਾਰਚ (ਇੰਦਰਜੀਤ ਸਿੰਘ ਕੰਗ) – 20 ਮਾਰਚ ਨੂੰ ਦਿੱਲੀ ਦੀ ਕੇਂਦਰ ਸਰਕਾਰ ਖਿਲਾਫ ਆਪਣਾ ਰੋਹ ਪ੍ਰਗਟ ਕਰਨ ਲਈ ਪੰਜਾਬ ਭਰ ਦੇ ਕਿਸਾਨਾਂ ਅੰਦਰ ਭਾਰੀ ਉਤਸ਼ਾਹ ਹੈ।ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਸਬਰ ਪਰਖ ਰਹੀ ਹੈ, ਜਿਸ ਦਿਨ ਇਹ ਸਬਰ ਦਾ ਪਿਆਲਾ ਛਲਕ ਗਿਆ, ਉਸ ਦਿਨ ਕਿਸਾਨਾਂ ਨੇ ਮੁੜ ਦਿੱਲੀ ਅੰਦਰ ਮੋਰਚਾ ਲਾ ਕੇ ਬੈਠ ਜਾਣਾ ਹੈ।ਉਹ ਮੋਰਚਾ ਹੁਣ …
Read More »ਕੈਨੇਡਾ ‘ਚ ਵਿਦਿਆਰਥੀਆਂ ਦੇ ਡਿਪੋਰਟੇਸ਼ਨ ਮਾਮਲੇ ‘ਚ ਤੁਰੰਤ ਦਖ਼ਲ ਦੇਵੇ ਕੇਂਦਰ – ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਕੈਨੇਡਾ ਵਿੱਚ 700 ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ ਕਰਕੇ ਮਸਲੇ ਦਾ ਹੱਲ ਕੱਢਣ ਲਈ ਤੁਰੰਤ ਦਖ਼ਲ ਦੇਣ ਦੀ ਅਪੀਲ ਹੈ । ਰਾਸ਼ਟਰੀ ਘੱਟਗਿਣਤੀ ਕਮਿਸ਼ਨ …
Read More »ਡਾ: ਜਸਵਿੰਦਰ ਸਿੰਘ ਢਿੱਲੋਂ ਬਣੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਰਾਸ਼ਟਰੀ ਸਲਾਹਕਾਰ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਕੌਮੀ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਾਈਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ ਰਾਸ਼ਟਰੀ ਪੱਧਰ `ਤੇ ਸਲਾਹਕਾਰ ਨਾਮਜ਼ਦ ਕੀਤਾ ਹੈ।ਸਰਕਾਰ ਦੇ ਅੰਡਰ ਸੈਕਟਰੀ ਸ਼ਰੀਕ ਸਈਦ ਨੇ ਉਨ੍ਹਾਂ ਨੂੰ ਨਿਯੁੱਕਤੀ ਪੱਤਰ ਜਾਰੀ ਕੀਤਾ ਹੈ।ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ …
Read More »Delegates of G-20 countries pays obeisance at Sachkhand Sri Harmandar Sahib
Delegates honoured by SGPC Amritsar, March 17 (Punjab Post Bureau) – Delegates from different countries who arrived in Sri Amritsar to participate in the G-20 Summit events today visited and paid obeisance at Sachkhand Sri Harmandar Sahib, the spiritual centre of humanity. The delegates were also apprised about the management of langar (food from community) and ongoing sewa (voluntary service) …
Read More »