ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜੀ 20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ …
Read More »Daily Archives: March 17, 2023
ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ।ਜਥੇਦਾਰ ਬਾਬਾ ਗੱਜਣ ਸਿੰਘ …
Read More »ਟਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਤਾਇਨਾਤ ਕੀਤੇ 550 ਹੋਰ ਟਰੈਫਿਕ ਮੁਲਾਜ਼ਮ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਗੁਰੂ ਨਗਰੀ ਵਿਖੇ ਸੈਲਾਨੀਆਂ ਅਤੇ ਸ਼ਹਿਰੀਆਂ ਨੂੰ ਟਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਵਲੋਂ 550 ਹੋਰ ਟਰੈਫਿਕ ਪੁਲੀਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ ਦੀ ਨਿਗਰਾਨੀ ਹੇਠ 4 ਏ.ਸੀ.ਪੀ਼ ਅਤੇ 6 ਇੰਸਪੈਕਟਰ …
Read More »