ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਮੁੱਖ ਸਮਾਗਮਾਂ ਸਮੇਂ ਸਿੱਖ ਪੰਥ ਦੀਆਂ ਤਿੰਨ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸ਼੍ਰੋਮਣੀ ਕਮੇਟੀ ਵਲੋਂ ਸਾਂਝੇ ਤੌਰ ‘ਤੇ ਸੋਨ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ ਹੈ। ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ, ਸਿੱਖ ਚਿੰਤਕ, ਸਿੱਖ ਇਤਿਹਾਸ ਤੇ ਸਾਹਿਤਕ …
Read More »Daily Archives: March 18, 2023
ਗੁ: ਬਾਬਾ ਨੋਧ ਸਿੰਘ ਦੇ ਨਜ਼ਦੀਕ ਹੋਇਆ ਬਾਬਾ ਗੱਜ਼ਣ ਸਿੰਘ ਦਾ ਅੰਤਿਮ ਸਸਕਾਰ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਬਾਬਾ ਗੱਜ਼ਣ ਸਿੰਘ ਦਾ ਅੰਤਿਮ ਸਸਕਾਰ ਗੁ: ਬਾਬਾ ਨੋਧ ਸਿੰਘ ਦੇ ਨਜ਼ਦੀਕ ਕਰ ਦਿੱਤਾ ਗਿਆ।ਹਜ਼ਾਰਾ ਸੰਗਤਾਂ ਨੇ ਸ਼ੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਨਿਹੰਗ ਸਿੰਘਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਦੇਹ ਤੇ ਫੁੱਲ ਮਾਲਾ ਤੇ ਦੁਸ਼ਾਲੇ ਭੇਟ ਕੀਤੇ।ਉਨ੍ਹਾਂ ਦੀ ਪੰਜ ਭੂਤਕ ਦੇਹ ਨੂੰ ਅਗਨੀ ਬਾਬਾ ਜੋਗਾ ਸਿੰਘ ਨੇ ਅਰਦਾਸ ਉਪਰੰਤ …
Read More »ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਬਾਬਾ ਗੱਜਣ ਸਿੰਘ ਦੇ ਚਲਾਣੇ ‘ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਨਿਹੰਗ ਮੁਖੀ ਨੇ ਕਿਹਾ ਕਿ ਬਾਬਾ ਗੱਜਣ ਸਿੰਘ ਦਾ ਅਕਾਲ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਖੂਨਦਾਨ ਕੈਂਪ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਯੂਥ ਰੈਡ ਕਰਾਸ ਸੋਸਾਇਟੀ, ਐਨ.ਐਸ.ਐਸ, ਐਨ.ਸੀ.ਸੀ. ਯੂਨਿਟਾਂ ਦੁਆਰਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਡਾ. ਪੀ.ਐਸ ਗਰੋਵਰ ਮੈਨੇਜਿੰਗ ਡਾਇਰੈਕਟਰ ਮੈਡੀਕੇਡ ਹਸਪਤਾਲ ਅਤੇ ਡਾ. ਐਚ.ਐਸ ਨਾਗਪਾਲ, ਮੈਨੇਜਿੰਗ ਡਾਇਰੈਕਟਰ, ਹਰਤੇਜ ਹਸਪਤਾਲ ਨੇ ਕੈਂਪ ਦੇ ਉਦਘਾਟਨੀ ਅਤੇ ਸਮਾਪਤੀ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਕਮਲਜੀਤ ਕੌਰ, ਅਸਿਟੈਂਟ ਪ੍ਰੋਫੈਸਰ ਬਲੱਡ …
Read More »