Saturday, July 27, 2024

Daily Archives: March 19, 2023

ਕੈਬਨਿਟ ਮੰਤਰੀ ਅਰੋੜਾ ਵਲੋਂ ਸੀ.ਐਚ.ਸੀ ਦੀ ਨਵੇਂ ਸਿਰਿਉਂ ਚਾਰਦਿਵਾਰੀ ਦੀ ਸ਼ੁਰੂਆਤ

ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੌਂਗੋਵਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) …

Read More »

ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਲੇਬਰ 20 ਦੀ ਸ਼ੁਰੂਆਤੀ ਮੀਟਿੰਗ ਲਈ 20 ਦੇਸ਼ਾਂ ਦੇ ਪ੍ਰਤੀਨਿਧ ਅੰਮ੍ਰਿਤਸਰ ਪਹੁੰਚੇ

ਨਵੀਂ ਦਿੱਲੀ, 19 ਮਾਰਚ (ਪੰਜਾਬ ਪੋਸਟ ਬਿਊਰੋ) – ਲੇਬਰ 20 (ਐਲ-20) ਦੇ ਸ਼ੁਰੂਆਤੀ ਸਮਾਗਮ ਲਈ ਅੱਜ 20 ਦੇਸ਼ਾਂ ਦੇ ਟਰੇਡ ਯੂਨੀਅਨ ਪ੍ਰਤੀਨਿਧ, ਮਾਹਰ ਅਤੇ ਕਿਰਤ ਆਗੂਆਂ ਤੋਂ ਇਲਾਵਾ ਭਾਰਤ ਦੇ ਟਰੇਡ ਯੂਨੀਅਨ ਆਗੂ ਅਤੇ ਕਿਰਤ ਮਾਹਰ ਅੰਮ੍ਰਿਤਸਰ ਪਹੁੰਚ ਰਹੇ ਹਨ।ਇਹ ਜੀ 20 ਦਾ ਪ੍ਰਮੁੱਖ ਵਿਚਾਰ-ਵਟਾਂਦਰਾ ਸਮੂਹ ਅਤੇ ਵਿਸ਼ਵ ਦੇ ਚੋਟੀ ਦੇ ਵਿਕਸਤ ਅਤੇ ਵਿਕਾਸਸ਼ੀਲ ਦੇਸ਼ਾਂ ਦਾ ਇੱਕ ਆਲਮੀ ਸਮੂਹ ਹੈ। …

Read More »

ਬਿਜਲੀ ਮੰਤਰੀ ਨੇ ਜੰੰਡਿਆਲਾ ਗੁਰੂ ਵਿਖੇ 32 ਲੱਖ ਲਾਗਤ ਦੀਆਂ ਸਟਰੀਟ ਲਾਇਟਾਂ ਦਾ ਉਦਘਾਟਨ

ਅੰਮ੍ਰਿਤਸਰ 19 ਮਾਰਚ (ਸੁਖਬੀਰ ਸਿੰਘ) – ਸੂਬੇ ਵਿਚ ਬਿਜਲੀ ਉਤਪਾਦਨ ਦੀ ਸਮਰੱਥਾ ਨੂੰ ਵਧਾਉਣ ਲਈ ਤੇਜ਼ੀ ਨਾਲ ਜਾ ਰਹੇ ਯਤਨਾਂ ਤਹਿਤ ਰਾਵੀ ਦਰਿਆ ਤੇ ਸ਼ਾਹਪੁਰ ਕੰਡੀ ਪਾਵਰ ਪ੍ਰੋਜੈਕਟ 200 ਮੈਗਾਵਾਟ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।ਇਸ ਦੀ 95.41 ਫੀਸਦੀ ਪੁਟਾਈ ਦਾ ਕਾਰਜ਼ ਅਤੇ ਮੁੱਖ ਡੈਮ ਦਾ 81.08 ਫੀਸਦੀ ਕੰਕਰੀਟਿੰਗ ਦਾ ਕਾਰਜ਼ ਮੁਕੰਮਲ ਹੋ ਚੁੱਕਾ ਹੈ। ਇੰਨ੍ਹਾਂ …

Read More »

ਲੋਕ ਸੇਵਾ ਸਹਾਰਾ ਕਲੱਬ ਚੀਮਾਂ ਨੇ 13ਵਾਂ ਖੂਨਦਾਨ ਕੈਂਪ ਲਗਾਇਆ

ਸੰਗਰੂਰ,19ਮਾਰਚ (ਜਗਸੀਰ ਲੌਂਗੋਵਾਲ) – ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਦੇ 157ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲੋਕ ਸੇਵਾ ਸਹਾਰਾ ਕਲੱਬ ਚੀਮਾਂ ਵਲੋਂ 13ਵਾਂ ਖੂਨਦਾਨ ਕੈਂਪ ਲਗਾਇਆ ਗਿਆ।ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪੁੱਜੇ ਰਜਿੰਦਰ ਦੀਪਾ ਹਲਕਾ ਇੰਚਾਰਜ ਸੁਨਾਮ ਸ਼੍ਰੋਮਣੀ ਅਕਾਲੀ ਦਲ ਬਾਦਲ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੰਗਰੂਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਸਾਰਿਆਂ ਨੂੰ ਸਮਾਜ ਦੀ ਸੇਵਾ …

Read More »

ਖ਼ਾਲਸਾ ਕਾਲਜ ਨੇ ਭਾਈ ਵੀਰ ਸਿੰਘ ਦੀ ਦੇਣ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਭਾਈ ਵੀਰ ਸਿੰਘ ਇੱਕ ਸ਼ਖਸੀਅਤ ਅਨੇਕ ਵਿਰਾਸਤਾਂ’ ਵਿਸ਼ੇ ’ਤੇ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਭਾਈ ਵੀਰ ਸਿੰਘ ਦੀ ਪੰਜਾਬੀ ਸਾਹਿਤ ਅਤੇ ਪੰਜਾਬੀ ਸਮਾਜ ਨੂੰ ਦੇਣ ਬਹੁ-ਪੱਖੀ ਹੈ।ਇਸ ਬਾਰੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ …

Read More »

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਅਲੂਮਨੀ ਮੀਟ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਵਿਭਾਗ ਦੁਆਰਾ ਕਰਵਾਏ ਪ੍ਰੋਗਰਾਮ ਮੌਕੇ ਵਿੱਦਿਆ ਹਾਸਲ ਕਰ ਚੁੱਕੇ ਵੱਖ-ਵੱਖ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਕਿਹਾ ਕਿ ਅਲੂਮਨੀ ਮੀਟ ਦਾ ਮੁੱਖ ਮਕਸਦ ਸਾਬਕਾ ਵਿਦਿਆਰਥੀ ਜੋ ਕਿ ਵੱਖ-ਵੱਖ ਅਹੁੱਦਿਆਂ ਨੂੰ ਹਾਸਲ …

Read More »

ਖਾਲਸਾ ਕਾਲਜ ਦੀ 117ਵੀਂ ਕਨਵੋਕੇਸ਼ਨ ’ਚ 1740 ਵਿਦਿਆਰਥੀਆਂ ਨੇ ਡਿਗਰੀਆਂ ਹਾਸਲ ਕੀਤੀਆਂ

ਮੌਜ਼ੂਦਾ ਯੁੱਗ ’ਚ ਦਰਪੇਸ਼ ਚੁਣੌਤੀਆਂ ਦਾ ਹੱਲ ਅਧਿਆਤਮਿਕ ਜੀਵਨ ਢੰਗ ਅਪਨਾਉਣਾ – ਮਜੀਠੀਆ ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ 117ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਜਮਾਤਾਂ ਦੇ 1740 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਮਜੀਠੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਨਵੇਂ ਯੁੱਗ ’ਚ ਤਕਨਾਲੋਜੀ …

Read More »

ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਦਾ ਐਲਾਨ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਕਰਵਾਇਆ ਜਾ ਰਿਹਾ ਹੈ।ਇਸ ਸਾਲ ਦੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ’ਚ ਸਬੰਧਿਤ …

Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ.ਕਾਮ, ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ 7ਵੇਂ ਅਤੇ ਸਮੈਸਟਰ ਤੀਸਰਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪ੍ਰੀਖਿਆਵਾਂ ਦੇ ਨਤੀਜ਼ਿਆਂ ’ਚ ਯੂਨੀਵਰਸਿਟੀ ’ਚੋਂ ਪਹਿਲਾਂ ਅਤੇ ਚੌਥਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ …

Read More »

ਤਖ਼ਤ ਸੱਚਖੰਡ ਸ੍ਰੀ ਹਜ਼ੂੂਰ ਸਾਹਿਬ ਵਿਖੇ ਸੁਨਹਿਰੀ ਮੀਨਾਕਾਰੀ ਦੀ ਸੇਵਾ ਆਰੰਭ- ਡਾ: ਪਸਰੀਚਾ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਇਤਿਹਾਸਕ ਅਸਥਾਨ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤਖ਼ਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਦੀ ਅੰਦਰਲੀ ਪਰਕਰਮਾ ਵਿੱਚਲੀ ਕਈ ਥਾਈਂ ਖਰਾਬ ਹੋ ਚੁੱਕੀ ਮੀਨਾਕਾਰੀ ਨੂੰ ਦੁਬਾਰਾ ਪੁਰਾਤਨ ਵਿਰਾਸਤੀ ਦਿੱਖ ਦੇਣ ਦੀ ਪੁਨਰ ਸੁਰਜੀਤੀ ਦਾ ਅਹਿਮ ਕਾਰਜ਼ ਭਾਈ ਮਹਿੰਦਰ ਸਿੰਘ ਜੀ ਯੂ.ਕੇ ਵਾਲਿਆਂ ਨੂੰ ਤਖ਼ਤ ਸੱਚਖੰਡ …

Read More »