ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ)- ਅੰਮ੍ਰਿਤਸਰ ਵਿਖੇ ਇਕ ਮਹਿਲਾ ਪਲਵੀ ਸ਼ਰਮਾ ਦੁਆਰਾ ਸਨੈਚਰ ਨੂੰ ਫੜਦੇ ਸਮੇਂ ਜਬੜਾ ਟੇਡਾ, ਮੋਢਾ ਫੈਕਚਰ ਅਤੇ ਸਿਰ ਵਿੱਚ 10 ਟਾਂਕੇ ਲੱਗੇ ਹੋੋਣ ਕਰਕੇ ਡਾਕਟਰਾਂ ਦੁਆਰਾ 6 ਮਹੀਨੇ ਦੀ ਬੈਡ ਰੈਸਟ ਰੱਖਣ ਸਬੰਧੀ 7 ਸਤੰਬਰ 2022 ਨੂੰ ਅਖਬਾਰ ਵਿੱਚ ਪ੍ਰਕਾਸ਼ਤ ਹੋਈ ਖ਼ਬਰ ਵਾਚਣ ਉਪਰੰਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਬਹਾਦਰੀ ਦੇ ਕੰਮ ਲਈ ਪਲਵੀ ਸ਼ਰਮਾ ਨੂੰ ਜਿਥੇ …
Read More »Daily Archives: March 20, 2023
ਬਿਰਧ ਆਸ਼ਰਮ ਬਡਰੁੱਖਾਂ ਵਿਖੇ ‘ਵਿਸ਼ਵ ਓਰਲ ਸਿਹਤ ਦਿਵਸ’ ਮਨਾਇਆ ਗਿਆ
ਬਜੁਰਗਾਂ ਦੇ ਦੰਦਾਂ ਦੀ ਕੀਤੀ ਗਈ ਜਾਂਚ ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਿਰਧ ਆਸ਼ਰਮ ਸੰਗਰੂਰ ਵਿਖੇ ਵਿਸ਼ਵ ਓਰਲ ਸਿਹਤ ਦਿਵਸ ਮਨਾਇਆ ਗਿਆ।ਦੰਦਾਂ ਦੇ ਮਾਹਰ ਡਾ. ਵੀਰ ਇੰਦਰ ਸਿੰਘ (ਸਕੂਲ ਹੈਲਥ ਕਲੀਨਿਕ) ਵਲੋਂ ਬਜ਼ੁਰਗਾਂ ਦੇ ਦੰਦਾਂ ਦੀ ਜਾਂਚ ਕੀਤੀ।ਉਨ੍ਹਾਂ ਦੱਸਿਆ ਕਿ ਅੱਜ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਵਿਖੇ …
Read More »ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸੰਗਰੂਰ ਸਥਿਤ ਦਿੱਲੀ ਮਲਟੀਸਪੈਸਲਿਟੀ ਹਸਪਤਾਲ ਵਿੱਚ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਡਾਕਟਰ ਰੁਪਿੰਦਰ ਗਰਗ ਨੇ ਦੱਸਿਆ ਕਿ ਕੈਂਪ ਦੌਰਾਨ ਹੱਡੀਆਂ ਅਤੇ ਕੈਲਸ਼ੀਅਮ ਦੇ ਮਹਿੰਗੇ ਮੁੱਲ ਵਾਲੇ ਟੈਸਟ ਮੁਫ਼ਤ ਵਿੱਚ ਕੀਤੇ ਗਏ ਅਤੇ ਗੋਡੇ, ਮੋਢੇ ਤੇ ਚੂਲੇ ਦੇ ਪੁਰਾਣੇ ਦਰਦਾਂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਲਵਿਤ ਗੋਇਲ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ।ਦੰਦਾਂ ਦੀ ਹਰ …
Read More »ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ ‘ਯੂ.ਜੀ.ਸੀ ਨੈਟ ਪੈ੍ਰਪਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ’ ਵਿਸ਼ੇ ’ਤੇ ਵਰਕਸ਼ਾਪ ਆਯੋਜਿਤ ਕੀਤੀ ਗਈ। ਕਾਲਜ ਡਾ. ਅੰਮ੍ਰਿਤਪਾਲ ਸਿੰਘ ਗਵਰਨਮੈਂਟ ਕਾਲਜ ਮੋਹਾਲੀ ਵਲੋਂ ਵਿਦਿਆਰਥੀਆਂ ਨੂੰ ਯੂ.ਜੀ.ਸੀ. ਨੈਟ ਪ੍ਰੀਖਿਆ ਸਬੰਧੀ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ ਅਤੇ ਇਸ ਪ੍ਰੀਖਿਆ ’ਚ ਸਫ਼ਲ ਹੋਣ ਸਬੰਧੀ ਕੁੱਝ ਤਰੀਕੇ ਵੀ ਦੱਸੇ।ਉਨ੍ਹਾਂ ਨੇ ਗਣਿਤ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸਥਾਨ ਸ਼ਾਨਦਾਰ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਦੂਜਾ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾਜਨਕ ਰਹੀ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਦੱਸਿਆ ਕਿ ਬੀ.ਸੀ.ਏ ਦੇ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਐਨ.ਐਸ.ਐਸ ਵਿਭਾਗ ਨੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ ਵਿਸ਼ੇ’ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਨੋਵਿਗਿਆਨ ਵਿਭਾਗ ਤੋਂ ਉੱਘੇ ਖੋਜਕਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਦਵਿੰਦਰ ਸਿੰਘ ਜੌਹਲ …
Read More »ਟਰੈਫਿਕ ਨਿਯਮਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਣ ਚਾਲਕਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸਥਾਨਕ ਥਾਣਾ ਬੀ-ਡਵੀਜ਼ਨ ਦੇ ਸਾਹਮਣੇ ਨਾਕਾ ਲਗਾ ਕੇ ਏ.ਸੀ.ਪੀ ਪੂਰਬੀ ਗੁਰਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਵਾਹਣਾਂ ਦੀ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਣ ਚਾਲਕਾਂ ਦੇ ਚਲਾਨ ਕੱਟਦੇ ਹੋਏ ਏ.ਐਸ.ਆਈ ਸੇਵਾ ਸਿੰਘ ਅਤੇ ਏ.ਐਸ.ਆਈ ਦਲਜੀਤ ਸਿੰਘ।
Read More »ਅਮਨ ਸ਼ਾਂਤੀ ਤੇ ਸਦਭਾਵਨਾ ਬਣਾਏ ਰੱਖਣ ਲਈ ਪੁਲੀਸ ਦਾ ਸਾਥ ਦੇਣ ਲੋਕ – ਏ.ਸੀ.ਪੀ ਪੂਰਬੀ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਚੌਕ ਸਥਿਤ ਥਾਣਾ ਬੀ-ਡਵੀਜ਼ਨ ਦੇ ਸਾਹਮਣੇ ਏ.ਸੀ.ਪੀ ਪੂਰਬੀ ਜੀ.ਐਸ ਸਹੋਤਾ ਦੀ ਅਗਵਾਈ ਹੇਠ ਵਾਹਣਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਗੱਡੀਆਂ ਦੇ ਕਾਲੇ ਸ਼ੀਸ਼ਿਆਂ ਤੋਂ ਫਿਲਮਾਂ ਅਤੇ ਜਾਲੀਆਂ ਹਟਾਈਆਂ ਗਈਆਂ।ਇਸ ਤੋਂ ਇਲਾਵਾ ਟ੍ਰਿਪਲ ਰਾਈਡਿੰਗ, ਆਰ.ਸੀ, ਤੇ ਡਰਾਈਵਿੰਗ ਲਾਈਸੈਂਸ ਨਾ ਹੋਣ ਅਤੇ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਵਾਹਣ ਚਾਲਕਾਂ ਦੇ ਚਲਾਣ ਕੱਟੇ ਗਏ।ਏ.ਸੀ.ਪੀ ਪੂਰਬੀ …
Read More »ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੀ ਅਗਵਾਈ ਹੇਠ ਫਲੈਗ ਮਾਰਚ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਪ੍ਰਭਾਵਸ਼ਾਲੀ ਢੰਗ ਬਣਾਏ ਰੱਖਣ ਲਈ ਅੱਜ ਏ.ਡੀ.ਸੀ.ਪੀ ਸਿਟੀ-1 ਡਾਕਟਰ ਮਹਿਤਾਬ ਸਿੰਘ ਆਈ.ਪੀ.ਐਸ ਅੰਮ੍ਰਿਤਸਰ ਦੀ ਅਗਵਾਈ ਹੇਠ ਸੁਰਿੰਦਰ ਸਿੰਘ ਏ.ਸੀ.ਪੀ ਕੇਂਦਰੀ ਅਤੇ ਥਾਣਾ-ਈ, ਸੀ, ਡੀ ਡਵੀਜ਼ਨ, ਗੇਟ ਹਕੀਮਾਂ ਤੇ ਇਸਲਾਮਾਬਾਦ ਦੇ ਮੁੱਖ ਅਫ਼ਸਰਾਂ ਨੇ ਸਮੇਤ ਏ.ਆਰ.ਐਫ ਦੀਆਂ ਦੋ ਕੰਪਨੀਆਂ ਅਤੇ ਲੋਕਲ ਪੁਲਿਸ ਕੁੱਲ 500 ਜਵਾਨਾਂ ਨੇ ਜ਼ੋਨ-1 …
Read More »ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਨਹੀਂ ਬਣਾਉਣਾ ਚਾਹੀਦਾ – ਐਡਵੋਕੇਟ ਧਾਮੀ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪਿੱਛਲੇ ਕੱਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਉੇਹ ਕਰੜੀ ਨਿੰਦਾ ਕਰਦੇ ਹਨ।ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿੱਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁੱਝ …
Read More »