Wednesday, July 23, 2025
Breaking News

Daily Archives: March 20, 2023

ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸੰਗਤ ਦੀ ਸਹੂਲਤ ਲਈ ਵੱਖ-ਵੱਖ …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 17 ਲੱਖ 58 ਹਜ਼ਾਰ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੱਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ …

Read More »

ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਸਮੂੂਹ ਵਿਦਿਆਰਥੀਆਂ ਵੱਲੋਂ ਐਮ.ਬੀ.ਬੀ.ਐਸ ਦੀ ਵਿਦਿਆਰਥਣ ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਨੂੰ ਯੂਨੀਵਰਸਿਟੀ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਾਇਆ ਗਿਆ।ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੁੰ ਨਿਹਾਲ ਕੀਤਾ। ਯੂਨੀਵਰਸਿਟੀ ਦੇ ਡੀਨ …

Read More »