Thursday, July 18, 2024

Daily Archives: March 21, 2023

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਤੀਜਾ,ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ …

Read More »

ਪੈਟਰੋਲ ਪੰਪਾਂ ਤੇ ਪਾਰਦਰਸ਼ੀ ਪਾਈਪਾਂ ਦੀ ਵਰਤੋਂ ਯਕੀਨੀ ਬਣਾਏ ਸਰਕਾਰ- ਗੁਰਦੀਪ ਹੀਰਾ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੈਟਰੋਲ ਪੰਪ ’ਤੇ ਤੇਲ ਪਾਉਣ ਵਾਲੀਆਂ ਪਾਈਪਾਂ ਕੇਵਲ ਕਾਲੇ ਰੰਗ ਦੀਆਂ ਹੀ ਹੁੰਦੀਆਂ ਹਨ।ਜਿਸ ਨਾਲ ਆਮ ਗ੍ਰਾਹਕ ਨੂੰ ਆਪਣੇ ਨਾਲ ਹੋਣ ਵਾਲੀ ਠੱਗੀ ਦਾ ਖਦਸ਼ਾ ਜਾਪਦਾ ਰਹਿੰਦਾ ਹੈ।ਇਹ ਪ੍ਰਗਟਾਵਾ ਕਰਦਿਆਂ ਭਾਰਤ ਮੁਕਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਮਾ. ਗੁਰਦੀਪ ਹੀਰਾ ਨੇ ਕਿਹਾ ਹੈ ਕਿ ਕਈ ਪੈਟਰੋਲ ਪੰਪ ਮਾਲਕਾਂ ਵਲੋਂ ਘੱਟ ਤੇਲ ਪਾਏ ਜਾਣ ਦੀਆਂ …

Read More »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਐਚ-3 ਅਤੇ ਐਨ-2 ਬਾਰੇ ਕੀਤਾ ਜਾਗਰੂਕ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਐਚ-3 ਅਤੇ ਐਨ-2 ਸਵਾਇਨ ਫਲੂ ਆਦਿ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਐਚ-3 ਅਤੇ ਐਨ-2 ਮੌਸਮੀ ਇਨਫਲੂਇੰਜ਼ਾ ਹੈ, ਇਸ ਤੋਂ ਘਬਰਾਉਣ ਦੀ ਨਹੀਂ ਸਗੋਂ ਬਚਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਹ ਮੌਸਮੀ ਇਨਫ਼ਲੂਇੰਜ਼ਾ …

Read More »

ਸਾਰੇ ਸੇਵਾ ਕੇਂਦਰਾਂ ’ਚ 23 ਮਾਰਚ ਨੂੰ ਛੁੱਟੀ ਰਹੇਗੀ – ਡਿਪਟੀ ਕਮਿਸ਼ਨਰ

ਅੰਮਿਤਸਰ 21 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨੇ ਦੱਸਿਆ ਹੈ ਕਿ 23 ਮਾਰਚ 2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲਿਦਾਨ ਦਿਵਸ ਨੂੰ ਮੁੱਖ ਰੱਖਦੇ …

Read More »

ਈ.ਟੀ.ਓ ਨੇ 35 ਲੱਖ ਨਾਲ ਬਨਣ ਵਾਲੇ ਨੱਥੂਆਣਾ ਵਿਰਾਸਤੀ ਦਰਵਾਜ਼ੇ ਦਾ ਕੀਤਾ ਉਦਘਾਟਨ

ਅੰਮਿਤਸਰ 21 ਮਾਰਚ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਇਸ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਤੇ ਲੋਕ ਨਿਰਮਾਣ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ …

Read More »

ਮਾਨਸਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਭੀਖੀ, 21 ਮਾਰਚ (ਕਮਲ ਜ਼ਿੰਦਲ) – ਮਾਨਸਾ ਪੁਲਿਸ ਵਲੋਂ ਡੀ.ਐਸ.ਪੀ ਸੰਜੀਵ ਗੋਇਲ ਦੀ ਅਗਵਾਈ ਹੇਠ ਫੌਜ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ।ਇਸ ਫਲੈਗ ਮਾਰਚ ਵਿੱਚ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਮੋਜ਼ੂਦ ਸੀ।ਲੋਕਾਂ ਨੂੰ ਸੁਚੇਤ ਕਰਦਿਆਂ ਡੀ.ਐਸ.ਪੀ ਗੋਇਲ ਨੇ ਕਿਹਾ ਕਿ ਲੋਕ ਕਿਸੇ ਵੀ ਤਰਾਂ ਦੀ ਅਫਵਾਹ ‘ਚ ਨਾ ਆਉਣ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਰਾਖੀ ਲਈ …

Read More »

ਕਬਜ਼ੇ ਵਿਚ ਸਮਾਰਕ, ਕਿਵੇਂ ਬਣੇਗਾ ਵਿਰਾਸਤੀ ਸ਼ਹਿਰ – ਡਾ: ਸੁਰਿੰਦਰ ਕੰਵਲ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜ਼ਾ ਦਿਵਾਉਣ ਵਿੱਚ ਸਹਾਇਕ ਸਾਬਤ ਹੋਣ ਵਾਲੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਉਸਾਰੇ ਗਏ ਸਮਾਰਕਾਂ ਦੇ ਪ੍ਰਤੀ ਲੰਬੇ ਸਮੇਂ ਤੋਂ ਭੇਦ-ਭਾਵ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਨਾ ਸਿਰਫ਼ ਅੰਮ੍ਰਿਤਸਰ ਸਥਿਤ ਵਿਰਾਸਤੀ ਤੇ ਇਤਿਹਾਸਕ ਸਮਾਰਕਾਂ ਦੇ ਇਤਿਹਾਸ ਨੂੰ ਹੀ ਵਿਗਾੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਸਗੋਂ …

Read More »

ਸ਼ਤਾਬਦੀ ਸਮਾਗਮਾਂ ਦੀ ਸਫਲਤਾ ਲਈ ਸ਼ੁਕਰਾਨਾ ਅਰਦਾਸ ਮਨਾਇਆ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੁ) – ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸਫਲ ਹੋਣ ਦੇ ਸ਼ੁਕਰਾਨੇ ਵਜੋਂ ਅੰਮ੍ਰਿਤਸਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਇਕੱਤਰ ਹੋ ਕੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ …

Read More »

ਅਗਨੀਵੀਰ ਵਾਯੂ ਯੋਜਨਾ ਤਹਿਤ ਭਰਤੀ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ 31 ਮਾਰਚ – ਰੋਜ਼ਗਾਰ ਅਫਸਰ

ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਰਜ਼ਗਾਰ ਅਫਸਰ ਪਠਾਨਕੋਟ ਰਮਨ ਨੇ ਦੱਸਿਆ ਹੈ ਕਿ ਭਾਰਤੀਯ ਵਾਯੂ ਸੈਨਾ ਵਲੋਂ ਅਗਨੀਵੀਰ ਵਾਯੂ ਸਕੀਮ ਤਹਿਤ ਅਵਿਵਾਹਿਤ ਲੜਕੇ ਅਤੇ ਲੜਕੀਆਂ ਲਈ ਭਰਤੀ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ।ਚਾਹਵਾਨ ਪ੍ਰਾਰਥੀ 17 ਮਾਰਚ ਤੋਂ 31 ਮਾਰਚ 2023 ਸ਼ਾਮ 5.00 ਵਜੇ ਤੱਕ ਆਨਲਾਈਨ ਮਾਧਿਅਮ ਰਾਹੀਂ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ <https://agnipathvayu.cdac.in> `ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਅਧਿਕਾਰੀ …

Read More »

ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਲੈਣ ਉਪਰੰਤ ਸਮਰਾਲਾ ਪੁੱਜੇ ਕਹਾਣੀਕਾਰ ਸੁਖਜੀਤ ਨਿੱਘਾ ਸਵਾਗਤ

ਸਾਹਿਤਕ, ਸਮਾਜਿਕ ਅਤੇ ਹੋਰ ਸੰਸਥਾਵਾਂ ਵਲੋਂ ਵਧਾਈਆਂ ਦਾ ਲੱਗਾ ਤਾਂਤਾ ਸਮਰਾਲਾ, 21 ਮਾਰਚ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਮੁੱਚੀ ਸਭਾ ਵਲੋਂ ਕਹਾਣੀਕਾਰ ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਉਪਰੰਤ ਸਮਰਾਲਾ ਪੁੱਜਣ ‘ਤੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।ਉਪਰੰਤ ਸਭਾ …

Read More »