Sunday, June 23, 2024

Daily Archives: March 22, 2023

ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ ਸੱਗੂ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਲਖਬੀਰ ਸਿੰਘ, ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਚੀਫ ਅਕਾਊਂਟੈਂਟ ਪਰਉਪਕਾਰ ਸਿੰਘ, ਸਹਾਇਕ ਚੀਫ ਗੁਰਦੁਆਰਾ …

Read More »

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਫ੍ਰੀ ਤਿਆਰੀ ਦਾ ਲਾਭ ਉਠਾਉਣ ਪ੍ਰੀਖਿਆਰਥੀ – ਰੋਜ਼ਗਾਰ ਅਫਸਰ

ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਇਸ ਦਫਤਰ ਵਿਖੇ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਜਿਵੇਂ ਕਿ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ, ਸਵੈ-ਰੋਜਗਾਰ ਕਰਜ਼ਾ ਮਹੁੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ, ਸਕਿੱਲ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ …

Read More »

ਮਸ਼ੀਨਾਂ ‘ਤੇ ਸਬਸਿਡੀ ਦੇਣ ਲਈ ਸਮੈਮ ਨੇ ਕੱਢੇ ਡਰਾਅ -ਡਿਪਟੀ ਕਮਿਸ਼ਨਰ

ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ੍ਰੀ ਸੁਮੇਰ ਸਿੰਘ ਗੁਰਜਰ ਆਈ.ਏ.ਐਸ ਪ੍ਰਮੁੱਖ ਸਕੱਤਰ (ਵਿਕਾਸ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਯੋਗ ਅਗਵਾਈ ‘ਚ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਰਾਜਿੰਦਰ ਕੁਮਾਰ ਅਤੇ ਨਾਇਬ ਤਹਿਸੀਲਦਾਰ, ਪਠਾਨਕੋਟ ਦੀ ਹਾਜ਼ਰੀ ਵਿੱਚ ਵਿਅਕਤੀਗਤ ਕਿਸਾਨਾਂ ਅਤੇ ਕਸਟਮ ਹਾਈਰਿੰਗ ਸੈਂਟਰ ਦੀਆਂ ਵੱਖ-ਵੱਖ …

Read More »

ਡਿਪਟੀ ਕਮਿਸ਼ਨਰ ਨੇ ਪਿੰਡ ਕੋਟ (ਧਾਰ ਕਲ੍ਹਾਂ) ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਰਕਾਰੀ ਸੀਨੀਅਰ ਸੈਕੰਡਰੀ ਕੋਟ ਮੱਟੀ ਦਾ ਦੋਰਾ ਕਰਕੇ ਲਿਆ ਜਾਇਜ਼ਾ ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਨਣ ਅਤੇ ਮੋਕੇ ‘ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਜਿਲ੍ਹਾ ਪ੍ਰਸਾਸਨ ਪਠਾਨਕੋਟ ਵਲੋਂ ਵੀ ਮੁਹਿੰਮ ਸ਼ੁਰੂ ਕੀਤੀ ਹੈ।ਜਿਸ ਅਧੀਨ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਐਕਸਟੈਨਸ਼ਨ ਲੈਕਚਰ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਮਾਨਸਿਕ ਸਿਹਤ ਬਾਰੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ’ਚ ਸਰੀਰਿਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਅਮਨਦੀਪ ਮੈਡੀਸਿਟੀ ਹਸਪਤਾਲ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਬਡਬਰ ਵਲੋਂ ਘਰ-ਘਰ ਦਾਖਲਾ ਮੁਹਿੰਮ ਜਾਰੀ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ ਦਾਖ਼ਲਾ ਮੁਹਿੰਮ ਤਹਿਤ ਮਾਸਟਰ ਅਵਨੀਸ਼ ਕੁਮਾਰ ਘਰ-ਘਰ ਜਾ ਕੇ ਹੋਣਹਾਰ ਬੱਚਿਆਂ ਨੂੰ ਦਾਖਲ ਕਰਦੇ ਹੋਏ।

Read More »

ਵਿਧਾਇਕਾ ਭਰਾਜ਼ ਦੇ ਉਦਮ ਸਦਕਾ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਉਦਮ ਸਦਕਾ ਅੱਜ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਦੇ ਇੱਕ ਵਫਦ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਨੂੰ ਨੇੜਿਓਂ ਦੇਖਿਆ।ਇਸ ਵਫਦ ਵਿੱਚ ਕਾਲਜ ਦੇ 40 ਵਿਦਿਆਰਥੀਆਂ ਦੇ ਨਾਲ ਨਾਲ 5 ਅਧਿਆਪਕ ਵੀ ਸ਼ਾਮਲ ਹੋਏ।ਜਿਨ੍ਹਾਂ ਵਲੋਂ ਕਾਲਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਇੱਕ ਵਿਦਿਅਕ …

Read More »

ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ ਹੋਈ

ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ਦੇ ਮੁੱਦੇ ‘ਤੇ ਹੋਇਆ ਹੰਗਾਮਾ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ ਅੱਜ ਯੂਨਵਰਸਿਟੀ ਗੈਸਟ ਹਾਊਸ ‘ਚ ਹੋਈ।ਸਕੱਤਰ ਮਨਪ੍ਰੀਤ ਸਿੰਘ ਨੇ ਆਫਿਸਰਜ਼ ਨਾਲ ਜੁੜੇ ਮਸਲਿਆਂ ਉਪਰ ਵਿਚਾਰ ਚਰਚਾ ਕੀਤੀ ਅਤੇ ਵੱਖ-ਵੱਖ ਬੁਲਾਰਿਆਂ ਨੇ ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ‘ਤੇ ਆਪਣਾ ਰੋਸ ਪ੍ਰਗਟ ਕਰਦਿਆਂ ਇਹ ਪ੍ਰੋਮੋਸ਼ਨਾਂ ਜਲਦ ਤੋਂ ਜਲਦ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ …

Read More »

GNDU Exam Results declared

Amritsar,  March 22 (Punjab Post Bureau) – The results of  M.A. History, Semester – III; M.DESIGN (Multimedia), Semester-III;  M.A Economics, Semester-III and M.Sc. Internet Studies Semester – III of session December 2022 are declared by the Guru Nanak Dev  University. The results will be available on University website  www.gndu.ac.in, said Prof. Palwinder Singh Professor Incharge (Examinations).

Read More »