Saturday, May 25, 2024

Daily Archives: March 23, 2023

ਨਹਿਰੂ ਯੂਵਾ ਕੇਂਦਰ ਵਲੋਂ ਆਦਿਵਾਸੀ ਯੁਵਾ ਆਦਾਨ ਪ੍ਰਦਾਨ ਦਾ ਤੀਸਰਾ ਦਿਨ

ਅੰਮ੍ਰਿਤਸਰ 23 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੱਤ ਦਿਨਾਂ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਤਹਿਤ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮ੍ਰਿਤਸਰ ਵਿਖੇ ਤੀਜੇ ਦਿਨ ਦੇ ਪਹਿਲੇ ਸੈਸ਼ਨ ਦਾ ਆਯੋਜਨ ਖੁਸ਼ਪਾਲ ਸੇਵਾਮੁਕਤ ਮੈਨੇਜਰ ਪੀ.ਐਨ.ਬੀ ਸੇਵਾਮੁਕਤ ਡਾਇਰੈਕਟਰ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਨੇ ਕੀਤਾ।ਉਨ੍ਹਾਂ ਨੇ ਭਾਰਤ …

Read More »

ਰੈਡ ਕਰਾਸ ਸੁਸਾਇਟੀ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਸਥਾਨਕ ਰੈਡ ਕਰਾਸ ਭਵਨ ਵਿਖੇ ਅੱਜ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਡਾ. ਗੁਰਪ੍ਰੀਤ ਕੌਰ ਜੋਹਲ ਸੂਦਨ ਚੇਅਰਪਰਸਨ ਰੈਡ ਕਰਾਸ ਸੁਸਾਇਟੀ ਵਲੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।ਅਸ਼ੀਸਇੰਦਰ ਸਿੰਘ ਕਾਰਜਕਾਰੀ ਸਕੱਤਰ ਅਤੇ ਸਰਕਾਰੀ ਮੁਲਾਜ਼ਮਾਂ …

Read More »

ਸ਼ਾਨਦਾਰ ਰਿਹਾ ਅਕਾਲ ਅਕੈਡਮੀ ਉਭਿਆ ਦਾ ਸਲਾਨਾ ਨਤੀਜਾ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਦਾ ਸੈਸ਼ਨ 2022-23 ਦਾ ਸਲਾਨਾ ਨਤੀਜਾ ਐਲਾਨਿਆ ਗਿਆ।ਸਾਰੇ ਹੀ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ।ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਨੇ ਹਰ ਜਮਾਤ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ।ਮੈਡਮ ਗੁਰਜੀਤ ਕੌਰ ਨੇ …

Read More »

ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਲਾਗੂ ਕਰਵਾਉਣ ਲਈ ਕੰਮ ਕਰ ਰਹੀ ਮਾਨ ਸਰਕਾਰ- ਚੱਠਾ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਸਾਜਿਸ਼ਾਂ ਅਧੀਨ ਲੁੱਕਵੇਂ ਢੰਗ ਨਾਲ ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਨੂੰ ਲਾਗੂ ਕਰਵਾਉਣ ਲਈ ਕੰਮ ਕਰ ਰਹੀ ਹੈ।ਜਿਸ ਦੀ ਕੜੀ ਵਜੋਂ ਹੀ ਪੰਜਾਬ ਸਰਕਾਰ ਵਲੋਂ ਰਿਲਾਇੰਸ ਜੀਓ ਕੰਪਨੀ ਦੇ ਚਿੱਪ …

Read More »

ਦੇਵੀ ਤਾਲਾਬ ਗੰਗਾ ਵਾਲਾ ਡੇਰਾ ਵਿਖੇ ਸ੍ਰੀ ਰਾਮ ਕਥਾ 22 ਤੋਂ 30 ਮਾਰਚ ਤੱਕ -ਮੈਨਨ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੀ ਦੇਵੀ ਤਲਾਬ ਗੰਗਾ ਡੇਰਾ ਵਿਖੇ ਸ੍ਰੀ ਰਾਮ ਕਥਾ 22 ਮਾਰਚ ਤੋਂ 30 ਮਾਰਚ ਤੱਕ ਸਮਾਗਮ ਦੀ ਆਰੰਭਤਾ ਹੋਈ।ਮੈਨਨ ਪਰਿਵਾਰ ਵਲੋਂ ਮੁੱਖ ਸੇਵਾਦਾਰ ਦੋਵੇਂ ਭਰਾਵਾਂ ਪ੍ਰਦੀਪ ਮੈਨਨ ਕੌਮੀ ਮੀਤ ਪ੍ਰਧਾਨ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਅਤੇ ਸੰਜੀਵ ਮੇਨਨ ਐਮ.ਡੀ ਮੈਨਨ ਗਰੁੱਪ ਵਲੋਂ ਅੱਜ ਸ਼ੁਰੂਆਤ ਕੀਤੀ ਗਈ।ਮੈਨਨ ਨੇ ਕਿਹਾ ਕਿ ਗੰਗਾ ਵਾਲਾ ਡੇਰਾ ਮੰਦਿਰ ਦੀ ਕਮੇਟੀ …

Read More »

ਪੈਨਸ਼ਨਰ ਯੂਨੀਅਨ ਨੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਪਾਵਰਕਾਮ ਐਂਡ ਟਰਾਸਕੋਂ ਪੈਨਸ਼ਨਰ ਯੂਨੀਅਨ ਪੰਜਾਬ ਰਜਿ. ਡਵੀਜ਼ਨ ਸੁਨਾਮ ਨੇ ਆਪਣੇ ਦਫਤਰ 33 ਕੇ.ਵੀ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਯਾਦ ਕਰਦੇ ਹੋਏ ਸ਼ਰਧਾਜਲੀ ਅਰਪਿਤ ਕੀਤੀ।ਸਾਥੀ ਹਰਮੇਲ ਸਿੰਘ ਮਹਿਰੋਕ, ਜਗਦੇਵ ਸਿੰਘ ਬਾਹੀਆ ਨੇ ਸ਼ਰਧਾਂਜਲੀ ਅਰਪਣ ਕਰਦੇ ਹੋਏ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਗਤ ਸਿੰਘ ਦੀਆਂ ਲਿਖਤਾਂ ਸਾਨੂੰ …

Read More »

ਸਹਾਰਾ ਫਾਊਂਡੇਸ਼ਨ ਨੇ ਸ਼ਹੀਦਾਂ ਨੂੰ ਕੀਤਾ ਸਿਜ਼ਦਾ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਬੱਸ ਸਟੈਂਡ ਤੇ ਸਥਿਤ ਸ਼ਹੀਦ ਸਮਾਰਕ ਤੇ ਸਹਾਰਾ ਫਾਊਂਡੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼, ਪਰ ਸੰਖੇਪ ਸਮਾਗਮ ਕੀਤਾ ਗਿਆ।ਸਰਬਜੀਤ ਸਿੰਘ ਰੇਖੀ, ਡਾ. ਸੁਮਿੰਦਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਲੋਂ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਨੌਜਵਾਨਾਂ ਨੂੰ …

Read More »

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਮੱਲ੍ਹਾਂ ਮਾਰੀਆਂ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ.ਏ.ਐਲ.ਐਲ.ਬੀ (5 ਸਾਲਾਂ ਕੋਰਸ) ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਪ੍ਰੀਖਿਆ ਦੇ ਨਤੀਜ਼ਿਆਂ ’ਚ ਯੂਨੀਵਰਸਿਟੀ ’ਚੋਂ ਪਹਿਲਾਂ, ਤੀਜਾ ਅਤੇ ਚੌਥਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਸਪਰਿੰਗ ਫ਼ੈਸਟੀਵਲ ਮੁਕਾਬਲੇ ’ਚ ਅਹਿਮ ਸਥਾਨ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਸਪਰਿੰਗ ਫ਼ੈਸਟੀਵਲ’ ਮੌਕੇ ਫੁੱਲਾਂ, ਪੌਦਿਆਂ ਅਤੇ ਰੰਗੋਲੀ ’ਚ ਵਧੀਆ ਕਾਬਲੀਅਤ ਦੇ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰ ਕੇ ਕਰ ਕੇ ਇਨਾਮ ਹਾਸਲ ਕੀਤੇ ਹਨ।ਕਾਲਜ ਨੇ 6 ਪਹਿਲੇ ਸਥਾਨ ਅਤੇ 10 ਦੂਜੇ ਦਰਜੇ ’ਚ ਸਥਾਨ ਹਾਸਲ ਕੀਤੇ। ਕਾਲਜ ਪ੍ਰਿੰਸੀਪਲ ਡਾ: …

Read More »

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵਲੋਂ 23 ਮਾਰਚ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਸਮਰਾਲਾ, 23 ਮਾਰਚ (ਇੰਦਰਜੀਤ ਸਿੰਘ ਕੰਗ) – ਅੱਜ ਇਥੇ ਲੇਬਰ ਚੌਂਕ ਸਮਰਾਲਾ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਜਿਸ ਵਿੱਚ ਯੂਨੀਅਨ ਦੇ ਪ੍ਰਧਾਨ ਕਾਮਰੇਡ ਭਜਨ ਸਿੰਘ ਨੇ ਸਮਾਗਮ ਦੇ ਸ਼ੁਰੂ ਵਿੱਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ।ਇਸ ਤੋਂ ਬਾਅਦ ਕਾਮਰੇਡ ਭਜਨ ਸਿੰਘ ਆਪਣੇ …

Read More »