Saturday, December 21, 2024

Daily Archives: March 25, 2023

ਸਾਂਝ ਕੇਂਦਰ ਸਮਰਾਲਾ ਵਲੋਂ ਪਿੰਡ ਬਾਲਿਓਂ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ

ਸਮਰਾਲਾ, 25 ਮਾਰਚ (ਇੰਦਰਜੀਤ ਸਿੰਘ ਕੰਗ) – ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਵੀਜਨ ਪੰਜਾਬ, ਸੀਨੀਅਰ ਪੁਲਿਸ ਕਪਤਾਨ ਖੰਨਾ ਅਤੇ ਕਪਤਾਨ ਪੁਲਿਸ ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਾਂਝ ਕੇਂਦਰ ਸਮਰਾਲਾ ਦੇ ਇੰਜਾਰਜ਼ ਐਸ.ਆਈ.ਪੀ ਵਿਪਨ ਕੁਮਾਰ ਅਤੇ ਮਾਛੀਵਾੜਾ ਸਾਹਿਬ ਸੋਸ਼ਲ ਫੈਲਫੇਅਰ ਸੁਸਾਇਟੀ ਐਨ.ਜੀ.ਓ ਵਲੋਂ ਅੱਜ ਨੂੰ ਪਿੰਡ ਬਾਲਿਓਂ ਵਿਖੇ ਸਾਂਝ ਕੇਂਦਰ ਇੰਜਾਰਜ਼ ਸਮਰਾਲਾ ਵਲੋਂ ਨਸ਼ਿਆਂ ਖਿਲ਼ਾਫ ਸੈਮੀਨਾਰ …

Read More »

ਗੁਰਬਾਣੀ ਦਾ ੳਟ ਆਸਰਾ ਲੈ ਕੇ ਕੀਤੀ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ -ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੇ ਨਵੇਂ ਸੈਸ਼ਨਾਂ ਦੀ ਆਰੰਭਤਾ ਸਮੇਂ ਧਾਰਮਿਕ ਸਮਾਗਮ ਕਰਵਾਇਆ ਗਿਆ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਨਵੇ ਸੈਸ਼ਨ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਜੋ ਪਾਏ ਗਏ।ਸ੍ਰੀ ਸੰਪਟ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਤੇ ਸਕੂਲੀ ਬੱਚਿਆਂ ਤੋਂ …

Read More »

ਹਰਭਜਨ ਸਿੰਘ ਨੂੰ ਸ਼ਰਧਾਂਜਲੀ ਭੇਟ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਤੋਂ ਅਜੈਬ ਸਿੰਘ, ਜਰਨੈਲ ਸਿੰਘ, ਗੁਰਜੰਟ ਸਿੰਘ ਦੇ ਪਿਤਾ ਸਰਦਾਰ ਹਰਭਜਨ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ।ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਮੰਜ਼ੀ ਸਾਹਿਬ ਸ਼ਾਹਪੁਰ ਕਲਾਂ ਵਿਖੇ ਹੋਇਆ।ਭਾਈ ਅਮਨਿੰਦਰ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਗੁਰੂ …

Read More »

ਖ਼ਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਵਲੋਂ ‘ਐਗਰੀ ਫੈਸਟ-2023’ ਪ੍ਰੋਗਰਾਮ ਆਯੋਜਿਤ

ਸਾਬਕਾ ਵਿਦਿਆਰਥੀਆਂ ਨੇ ਕਾਲਜ ‘ਚ ਬਿਤਾਏ ਪਲਾਂ ਨੂੰ ਕੀਤਾ ਯਾਦ ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਗਰੀਕਲਚਰ ਵਿਭਾਗ ਵਲੋਂ ‘ਐਗਰੀ ਫ਼ੈਸਟ-2023’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਮੌਕੇ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਇਕ ਦੂਜੇ ਨਾਲ ਸਾਂਝਾ ਕੀਤਾ। ਵਿਭਾਗ ਮੁਖੀ ਡਾ. ਰਣਦੀਪ ਕੌਰ ਬੱਲ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ …

Read More »

ਹਿੰਦੂ ਸਭਾ ਕਾਲਜ ਵਿਖੇ ਰਪਾਂਤਰਣ ਯੋਗ ਧਿਆਨ ਕੈਂਪ ਦੀ ਸ਼ੁਰੂਆਤ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਯੋਗ ਦੁਆਰਾ ਮਨੁੱਖ ਕੋਈ ਵੀ ਬਿਮਾਰੀ ਦਾ ਹੱਲ ਕੱਢ ਸਕਦਾ ਹੈ ਅਤੇ ਆਪਣਾ ਜੀਵਨ ਤੰਦਰੁਸਤ ਰੱਖ ਸਕਦਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਯੋਗਾ ਆਚਾਰੀਆ ਅਰੁਣ ਯੋਗੀ ਨੇ ਆਪਣੇ ਸੰਬੋਧਨ ਵਿੱਚ ਕੀਤਾ।ਅਰੁਣ ਯੋਗੀ ਨੇ ਕਿਹਾ ਕਿ ਤੰਦਰੁਸਤ ਜੀਵਨ ਹੀ ਮਨੁੱਖ ਦਾ ਅਸਲ ਖ਼ਜ਼ਾਨਾ ਹੈ।ਉਨ੍ਹਾ ਦੱਸਿਆ ਕਿ ਜੈਨ ਗੁਰੂ ਰੂਪ ਚੰਦ ਜੀ ਦੀ ਕਿਰਪਾ ਨਾਲ ਸੁਨਾਮ …

Read More »

ਜੋਗਰਾਜ ਚੌਧਰੀ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਫਿਲਮੀ ਅਦਾਕਾਰਾ ਅਤੇ ਸਮਾਜ ਸੇਵੀ ਟੀਟਾ ਵੈਲੀ ਸੰਗਰੂਰ ਨੂੰ ਉਸ ਸਮੇ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭਤੀਜੇ ਐਡਵੋਕੇਟ ਜੋਗਰਾਜ ਚੌਧਰੀ ਦਾ ਦੇਹਾਂਤ ਹੋ ਗਿਆ। ਇਸ ਇਸ ਸੋਗ ਦੀ ਘੜੀ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਹਲਕਾ ਲਹਿਰਾਗਾਗਾ, ਵਿਧਾਇਕ ਨਰਿੰਦਰ ਕੌਰ ਭਰਾਜ ਹਲਕਾ ਸੰਗਰੂਰ, ਚੇਅਰਮੈਨ ਅਮਰਜੀਤ ਸਿੰਘ ਟੀਟੂ ਸੰਗਰੂਰ, ਗਾਇਕ ਹਾਕਮ ਬਖਤੜੀਵਾਲਾ, ਗਾਇਕ ਲਾਭ …

Read More »

ਬੇਮੌਸਮੀ ਬਰਸਾਤ ਤੇ ਝੱਖੜ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ – ਭਸੌੜ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਆਮ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਪੰਜਾਬ ਸਰਕਾਰ ਵਲੋਂ ਬਿਨ੍ਹਾਂ ਕਿਸੇ ਦੇਰੀ ਤੋਂ ਦੇ ਕੇ ਪੀੜਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।ਇਨ੍ਹਾਂ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਸਥਾਨਕ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਪੀ.ਏ.ਸੀ ਮੈਂਬਰ ਬਹਾਦਰ ਸਿੰਘ ਭਸੌੜ …

Read More »

ਨਹਿਰੂ ਯੂਵਾ ਕੇਂਦਰ ਵੱਲੋਂ ਆਦਿਵਾਸੀ ਯੁਵਾ ਆਦਾਨ ਪ੍ਰਦਾਨ ਦਾ ਪੰਜਵੇਂ ਦਿਨ ਇੰਟਰਐਕਟਿਵ ਸੈਸ਼ਨ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਸੱਤ ਰੋਜ਼ਾ 14ਵਾਂ ਕਬਾਇਲੀ ਯੁਵਾ ਅਦਲਾ-ਬਦਲੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।5ਵੇਂ ਦਿਨ ਭਾਗੀਦਾਰਾਂ ਨੂੰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ‘ਚ ਲਿਜਾਇਆ ਗਿਆ ਅਤੇ ਭਾਗੀਦਾਰਾਂ ਨਾਲ ਇੰਟਰਐਕਟਿਵ ਸੈਸ਼ਨ ਕੀਤਾ ਗਿਆ।ਭਾਗੀਦਾਰਾਂ ਨੂੰ ਅੰਤਰਰਾਸ਼ਟਰੀ ਪ੍ਰੋਜੈਕਟ ਦਿਖਾਏ ਗਏ।ਉੁਹਨਾ ਨੂੰ …

Read More »

ਪੰਜਾਬ ਸਰਕਾਰ ਵਲੋਂ ਅਗਨੀਵੀਰ ਫੌਜ ਲਈ ਮੁਫਤ ਟਰੇਨਿੰਗ ਸ਼ੁਰੂ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਕੈਂਪ ਇੰਚਾਰਜ਼ ਹਰਮਿੰਦਰ ਸਿੰਘ ਕੰਮੋਂ ਸੀ-ਪਾਈਟ ਕੈਂਪ ਥੇਹ ਕਾਂਜ਼ਲਾ ਕਪੂਰਥਲਾ ਨੇ ਕਿਹਾ ਹੈ ਕਿ ਪੰਜਾਬ ਦੇ ਯੁਵਕਾਂ ਲਈ ਸਾਲ 2023 ਦੀ ਅਗਨੀਵੀਰ ਫੌਜ ਭਰਤੀ ਲਈ ਭਾਰਤ ਸਰਕਾਰ ਵਲੋਂ ਨੌਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜਿਨ੍ਹਾਂ ਯਵਕਾਂ ਨੇ 16 ਫਰਵਰੀ 2023 ਤੋਂ 15 ਮਾਰਚ 2023 ਤੱਕ ਆਨਲਾਈਨ ਫਾਰਮ ਭਰ ਦਿੱਤੇ ਹਨ ਤੇ ਲਿਖਤੀ ਪੇਪਰ 17 ਅਪਰੈਲ …

Read More »

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਸਵੱਛ ਭਾਰਤ ਮੁਹਿੰਮ ’ਤੇ ਡੀ.ਏ.ਵੀ ਕਾਲਜ ਨੂੰ ਕੂੜੇਦਾਨ ਭੇਟ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਿਜ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਡੀ.ਏ.ਵੀ ਕਾਲਜ ਵਿਖੇ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਜ਼ਿਲਾ ਪੱਧਰੀ ਪ੍ਰੋਗਰਾਮ ਕਰਵਾਇਆ।ਇਸ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ …

Read More »