ਨਵੇਂ ਸਕੂਲ ਖੋਲਣ ਹਿੱਤ ਜ਼ਮੀਨ ਦੀ ਖਰੀਦ, ਉਸਾਰੀ ਤੇ ਸੀ.ਕੇ.ਡੀ ਸਕੂਲਾਂ ਦੇ ਵਿਕਾਸ ਲਈ ਰੱਖੇ 38 ਕਰੋੜ ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗ) – ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਜ ਦੀਵਾਨ ਅਧੀਨ ਆਉਂਦੇ ਸਮੂਹ ਸਕੂਲਾਂ, ਕਾਲਜਾਂ, ਅਦਾਰਿਆਂ ਦਾ ਸਾਲ 2023-24 ਦਾ ਬਜ਼ਟ ਪੇਸ਼ ਕਰਨ ਅਤੇ ਹੋਰ ਏਜੰਡੇ ਵਿਚਾਰਣ ਤੇ ਪ੍ਰਵਾਨਗੀ ਸੰਬੰਧੀ ਪਹਿਲਾਂ ਕਾਰਜ਼ ਸਾਧਕ ਕਮੇਟੀ ਉਪਰੰਤ …
Read More »Daily Archives: March 25, 2023
ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦਾ ਨਰਸਰੀ ਤੋਂ ਤੀਸਰੀ ਜਮਾਤ ਦਾ ਨਤੀਜਾ ਸ਼ਾਨਦਾਰ
ਭੀਖੀ, 25 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨਤੀਜਾ ਘੋਸ਼ਣਾ ਪ੍ਰਕਿਰਿਆ ਦੇ ਦੂਜੇ ਚਰਨ ਵਿਚ ਨਰਸਰੀ ਤੋਂ ਤੀਸਰੀ ਜਮਾਤ ਦਾ ਸਾਲਾਨਾ ਪ੍ਰੀਖਿਆ ਦਾ ਨਤੀਜ਼ਾ ਐਲਾਨਿਆ ਗਿਆ।ਸਰਸਵਤੀ ਵੰਦਨਾ ਉਪਰੰਤ ਸਕੂਲ ਮੁਖੀ ਸੰਜੀਵ ਕੁਮਾਰ ਨੇ ਬੱਚਿਆਂ ਦੇ ਮਾਤਾ ਪਿਤਾ ਦਾ ਸਵਾਗਤ ਕੀਤਾ।ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟਾਂ ਨਾਲ ਸਨਮਾਨਿਆ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ 54ਵਾਂ ਇਨਾਮ ਵੰਡ ਸਮਾਰੋਹ ਸੰਪਨ
ਅੰਮ੍ਰਿਤਸਰ, 25 ਮਾਰਚ (ਜਗਦੀਫ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ 54ਵਾਂ ਇਨਾਮ ਵੰਡ ਸਮਾਰੋਹ ਸਮਾਰੋਹ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਨੂੰ ਸਮਰਪਿਤ ਰਿਹਾ।ਸਮਾਰੋਹ ਦੇ ਮੁੱਖ ਮਹਿਮਾਨ ਮਾਣਯੋਗ ਡਾ. ਰਮੇਸ਼ ਆਰਿਆ ਉਪ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਰਹੇ।ਮਹਿਮਾਨ ਦੇ ਰੂਪ ਵਿੱਚ ਡਾ. ਅਮਨਦੀਪ ਸਿੰਘ ਸਰੀਰਕ ਸਿੱਖਿਆ ਵਿਭਾਗ ਅਤੇ ਇੰਚਾਰਜ਼ ਯੂਥ ਵੈਲਫੇਅਰ ਵਿਭਾਗ ਗੁਰੂ ਨਾਨਕ ਦੇਵ …
Read More »