ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖਾਂ ਦੀ ਪ੍ਰਮੁੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਦੇ ਵਿਖੇ `ੴ, ਸਦਾਚਾਰ ਅਤੇ ਸੰਸਾਰਕ ਪ੍ਰਾਪਤੀ` ਸੈਮੀਨਾਰ ਆਯੋਜਿਤਾ ਗਿਆ।ਇਹ ਸੈਮੀਨਾਰ `ਸ਼ੁਭ ਕਰਮਨ ਤੇ ਕਬਹੂੰ ਨ ਟਰੋਂ ਅਤੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ …
Read More »Daily Archives: March 27, 2023
ਸ਼੍ਰੋਮਣੀ ਕਮੇਟੀ ਵੱਲੋਂ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ 1 ਅਪ੍ਰੈਲ ਨੂੰ
ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗਾ ਇਹ ਸਨਮਾਨ ਸਮਾਗਮ ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਮੌਕੇ ਸਰਹੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ਼ ਅਤੇ ਰਿਆਸਤ ਦੇ ਆਖਰੀ ਨਵਾਬ ਇਖਤਾਰ ਅਲੀ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਬਰਮਾਂ ਵਿਖੇ ਇਕਾਈ ਦਾ ਗਠਨ
ਹੁਣ ਵੀ ਲਾਮਵੰਦ ਨਾ ਹੋਏ ਤਾਂ ਸਿਆਸੀ ਕਰਦੇ ਰਹਿਣਗੇ ਸੋਸ਼ਣ – ਸੰਤੋਖ ਸਿੰਘ ਨਾਗਰਾ ਸਮਰਾਲਾ 27 ਮਾਰਚ (ਇੰਦਰਜੀਤ ਸਿੰਘ ਕੰਗ) – ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਦੀ ਮੀਟਿੰਗ ਪਿੰਡ ਬਰਮ੍ਹਾਂ ਵਿੱਚ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਭਖਦਿਆਂ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।ਆਪਣੇ ਸੰਬੋਧਨ ‘ਚ ਉਨਾਂ ਕਿਹਾ ਕਿ ਅੱਜ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ …
Read More »ਲਾਅ ਕਾਲਜ ਦੀ ਚਾਹਤ ਲਾਂਬਾ ਦਾ 474 ਅੰਕਾਂ ਨਾਲ ’ਵਰਸਿਟੀ ਪਹਿਲਾ ਸਥਾਨ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 5ਵਾਂ ’ਚੋਂ …
Read More »ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਯੋਗਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਯੋਗਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਦੀ ਕਾਰਜ਼ਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਇਸ ਵਰਕਸ਼ਾਪ ’ਚ ਸਕੂਲ ਯੋਗਾ ਅਤੇ ਪੰਚਕਰਮਾ ਅੰਮ੍ਰਿਤਸਰ ਤੋਂ ਸ਼੍ਰੀਮਤੀ ਸ਼ਰੂਤੀ ਮਹਾਜਨ ਨੇ ਯੋਗਾ ਮਾਹਿਰ ਵਜੋਂ ਸ਼ਿਰਕਤ ਕੀਤੀ। ਸ਼੍ਰੀਮਤੀ ਮਹਾਜਨ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸਿਹਤਮੰਦ ਜੀਵਨ ਲਈ …
Read More »24 ਮਿੰਟ ਦਾ ਯੋਗਾ 24 ਘੰਟੇ ਸਰੀਰ ਵਿੱਚ ਊਰਜ਼ਾ ਬਣਾਏ ਰੱਖਦਾ ਹੈ – ਅਰੁਣ ਯੋਗੀ
ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਮਾਨਵ ਮੰਦਰ ਮਿਸ਼ਨ ਦੇ ਸੰਸਥਾਪਕ ਪੂਜਯ ਗੁਰੂਦੇਵ ਆਚਾਰਿਆ ਸ਼੍ਰੀ ਰੂਪ ਚੰਦਰ ਜੀ ਮਹਾਰਾਜ ਦੇ ਪਰਮ ਆਗਿਆਕਾਰੀ ਅੰਤਰਰਾਸ਼ਟਰੀ ਯੋਗ ਗੁਰੂ ਅਰੁਣ ਯੋਗੀ ਦਾ ਕੈਂਪ 25 ਮਾਰਚ ਤੋਂ ਮਾਨਵ ਮੰਦਰ ਭਵਨ ਸੁਨਾਮ ਵਿਖੇ ਚੱਲ ਰਿਹਾ ਹੈ।ਯੋਗੀ ਜੀ ਨੇ ਕਈ ਮਿਸ਼ਰਿਤ ਕਿਰਿਆਵਾਂ ਰਚੀਆਂ ਹਨ।ਉਨ੍ਹਾਂ ਇੱਕ 24-ਮਿੰਟ ਦਾ ਯੋਗਿਕ ਅਭਿਆਸ ਤਿਆਰ ਕੀਤਾ ਹੈ, ਜੋ ਸਾਹ ਦੇ ਤਾਲਮੇਲ `ਤੇ …
Read More »ਬਜ਼ੁਰਗਾਂ ਦੀ ਸੰਸਥਾ ਵਲੋਂ ਜਨਮ ਦਿਨ ਸਨਮਾਨ ਸਮਾਰੋਹ ਦਾ ਆਯੋਜਨ
ਸਿਹਤ ਸੰਭਾਲ ਲਈ ਹੋਇਆ ਵਿਸ਼ੇਸ਼ ਲੈਕਚਰ ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਸਥਾਨਿਕ ਬਨਾਸਰ ਬਾਗ ਸਥਿਤ ਮੁੱਖ ਦਫ਼ਤਰ ਵਿਖੇ ਮਾਰਚ ਮਹੀਨੇ ਦੇ ਜਨਮ ਦਿਨ ਵਾਲੇ ਸੰਸਥਾ ਮੈਂਬਰਾਂ ਦੇ ਜਨਮ ਦਿਨ ਸਬੰਧੀ ਵਿਸ਼ੇਸ਼ ਸਨਮਾਨ ਸਮਾਰੋਹ ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਉਹਨਾਂ ਦੇ ਨਾਲ ਸੀ੍ਮਤੀ ਸੰਤੋਸ਼ ਆਨੰਦ ਮੀਤ …
Read More »ਸਰਬ ਸਾਂਝੀ ਸੇਵਾ ਸੋਸਾਇਟੀ ਦੇ ਸ਼ਰਮਾ ਮੀਤ ਪ੍ਰਧਾਨ ਤੇ ਪਾਹਵਾ ਮੈਂਬਰ ਬਣੇ
ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਸਰਬ ਸਾਂਝੀ ਸੇਵਾ ਸੋਸਾਇਟੀ ਵਲੋਂ ਪੂਰਨ ਚੰਦ ਸ਼ਰਮਾ ਨੂੰ ਸੋਸਾਇਟੀ ਦਾ ਮੀਤ ਪ੍ਰਧਾਨ ਅਤੇ ਰੋਬਿਨ ਪਾਹਵਾ ਨੂੰ ਮੈਂਬਰ ਨਿਯੁੱਕਤ ਕੀਤਾ ਗਿਆ।ਸੋਸਾਇਟੀ ਦੇ ਸਰਪ੍ਰਸਤ ਸਰਬਜੀਤ ਸਿੰਘ ਰੇਖੀ ਨੇ ਕਿਹਾ ਕਿ ਇਨ੍ਹਾਂ ਵਲੋਂ ਕਾਫ਼ੀ ਲੰਮੇ ਸਮੇਂ ਤੋਂ ਲੋਕ ਸੇਵਾ ਦੇ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਉਨ੍ਹਾਂ ਵਲੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ …
Read More »ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਦੋ ਦਰਜ਼ਨ ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ – ਭੁੱਲਰ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਅਜਨਾਲਾ ਤੋਂ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇੇ ਅੰਮ੍ਰਿਤ ਛਕ ਕੇ ਗੁਰੂ ਦਾ ਲੜ ਫੜਿਆ ਹੈ।ਇਹ ਪ੍ਰਗਟਾਵਾ ਦਿੱਲੀ ਕਮੇਟੀ ਅਧੀਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪੋਲੀ ਕਲਿਨਕ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਨੇ ਕੀਤਾ ਹੈ। …
Read More »ਪੰਜਾਬੀ ਸਾਹਿਤ ਸੰਗਮ ਵਲੋਂ `ਚੇਤਰ ਦਾ ਵਣਜਾਰਾ` ਤਹਿਤ ਰਚਾਈ ਕਾਵਿ-ਮਹਿਫਲ
ਭਾਈ ਵੀਰ ਸਿੰਘ ਦੀ ਜਨਮ ਸ਼ਤਾਬਤੀ ਨੂੰ ਸਮਰਪਿਤ ਸਮਾਗਮ ‘ਚ ਸ਼ਾਇਰਾਂ ਲਾਈ ਕਾਵਿ ਛਹਿਬਰ ਅਮ੍ਰਿਤਸਰ 27 ਮਾਰਚ (ਦੀਪ ਦਵਿੰਦਰ ਸਿੰਘ) – ਲੇਖਕਾਂ ਦੀ ਸੰਸਥਾ ਪੰਜਾਬੀ ਸਾਹਿਤ ਸੰਗਮ ਵਲੋਂ “ਚੇਤਰ ਦਾ ਵਣਜਾਰਾ” ਵਿਸ਼ੇ ਤਹਿਤ ਡਾ ਭਾਈ ਵੀਰ ਸਿੰਘ ਦੀ 150ਵੀਂ ਜਨਮ ਸਤਾਬਤੀ ਨੂੰ ਸਮਰਪਿਤ ਕਾਵਿ ਮਹਿਫਲ ਰਚਾਈ ਗਈ। ਸਥਾਨਕ ਭਾਈ ਵੀਰ ਸਿੰਘ ਨਿਵਾਸ ਅਸਥਾਨ ਲਾਰੈਂਸ ਰੋਡ ਵਿਖੇ ਹੋਈ ਇਸ ਅਦਬੀ ਮਹਿਫਲ …
Read More »