ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਫੈਸਲੇ ਲਏ ਗਏ।ਇਸ ਦੌਰਾਨ ਦੁਆਬਾ ਜ਼ੋਨ ਦੇ 1397 ਅੰਮ੍ਰਿਤਧਾਰੀ ਗੁਰਸਿੱਖ ਵਿਦਿਆਰਥੀਆਂ ਨੂੰ 88 ਲੱਖ 90 ਹਜ਼ਾਰ ਰੁਪਏ ਦੇ ਵਜੀਫੇ ਵੰਡੇ ਗਏ।ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਮਾਝਾ ਜੋਨ ਅੰਦਰ 1 ਕਰੋੜ 13 ਲੱਖ ਰੁਪਏ ਦੀ ਵਜੀਫਾ …
Read More »Daily Archives: March 29, 2023
ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਕਈ ਵਿਕਾਸ ਕਾਰਜ਼ਾਂ ਦੇ ਉਦਘਾਟਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤਾ ਗਏ।ਐਨ.ਆਰ.ਆਈ ਕਾਲੋਨੀ ਲੋਹਰਕਾ ਰੋਡ ਦੇ ਵਸਨੀਕ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਤੋਂ ਜੂਝ ਰਹੇ ਸੀ ਤੇ ਨਾਲ ਹੀ ਉਹਨਾ ਨੂੰ ਗੰਦਾ ਪਾਣੀ ਪੀਣ ਨੂੰ ਮਿਲ ਰਿਹਾ ਸੀ ਅੱਜ ਵਿਧਾਇਕ ਸੰਧੂ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਭਾਸ਼ਾਈ ਕੋਸ਼ਲਤਾ ਦੇ ਵਿਕਾਸ ਵਿਸ਼ੇ ’ਤੇ ਵਰਕਸ਼ਾਪ
ਅੰਮਿ੍ਰਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਭਾਸ਼ਾਈ ਕੋਸ਼ਲਤਾ ਦੇ ਵਿਕਾਸ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਲਗਾਈ ਇਸ ਵਰਕਸ਼ਾਪ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸਾਬਕਾ ਪਿ੍ਰੰਸੀਪਲ ਡਾ. ਮਨਪ੍ਰ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਮੁੱਖ …
Read More »ਕਣਕ ਨਾ ਮਿਲਣ ਕਾਰਨ ਲੋਕਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਵੱਖੋ-ਵੱਖ ਬਲਾਕਾਂ ਦੇ ਪਿੰਡਾਂ `ਚ ਮਿਲਦੇ ਸਸਤੇ ਰਾਸ਼ਨ ਕਾਰਡ ਤੇ ਮਿਲਦੀ ਕਣਕ ਵਿਚ 25% ਤੋਂ ਵਧੇਰੇ ਹੋਈ ਕਟੌਤੀ ਹੋਣ ਕਾਰਨ ਲੋੜਵੰਦਾਂ ਨਾਲ ਹੋ ਰਹੀ ਵਿਤਕਰੇਬਾਜ਼ੀ ਅਤੇ ਡੀਪੂ ਹੋਲਡਰਾਂ ਵਲੋਂ ਚਹੇਤਿਆਂ ਨੂੰ ਕਣਕ ਵੰਡਣ ਖਿਲਾਫ ਜਿਲ੍ਹਾ ਫੂਡ ਸਪਲਾਈ ਕੰਟਰੋਲਰ ਸੰਗਰੂਰ ਨੂੰ ਡੈਪੂਟੇਸ਼ਨ ਮਿਲਿਆ।ਡੀ.ਸੀ ਕੰਪਲੈਕਸ ਸੰਗਰੂਰ ਦੇ ਅੰਦਰ ਹੋਏ ਇਕੱਠ …
Read More »ਸਦਰ ਥਾਣਾ ਬਾਲੀਆ ਦੇ ਮੁਖੀ ਬਲਵੀਰ ਸਿੰਘ ਦਾ ਸਨਮਾਨ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਸਦਰ ਥਾਣਾ ਬਾਲੀਆ ਦੇ ਮੁਖੀ ਬਲਵੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਪਾਲੀ ਸਿੰਘ ਕਮਲ ਸਾਬਕਾ ਸਰਪੰਚ ਗ੍ਰਾਮ ਪੰਚਾਇਤ ਉਭਾਵਾਲ, ਪੀ.ਓ.ਪੀ ਪੇਟਰ ਰਜਿ: ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਕੁਮਾਰ ਉਰਫ਼ ਗਰੀਬਾ ਅਤੇ ਵਿੱਕੀ ਮਹਿਰਾ ਮੌਜ਼ੂਦਾ ਮੈਂਬਰ ਪੰਚਾਇਤ ਧੂਰੀ ।
Read More »ਨਵਰਾਤਰੀ `ਚ ਲੜਕੀਆਂ ਦੀ ਪੂਜਾ ਕਰਨ ਨਾਲ ਮਾਂ ਦੁਰਗਾ ਹੁੰਦੀ ਹੈ ਪ੍ਰਸੰਨ – ਸ਼ਾਲੂ, ਵਰੁਣ ਬਾਂਸਲ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਹਿੰਦੂ ਧਰਮ ਵਿੱਚ ਨਵਰਾਤਰੀ ਦਾ ਵਿਸ਼ੇਸ਼ ਮਹੱਤਵ ਹੈ ਅਤੇ ਨਵਰਾਤਰੀ ਵਿੱਚ ਪੂਰੇ ਨੌਂ ਦਿਨ ਮਾਂ ਦੁਰਗਾ ਦੇ ਵੱਖ-ਵੱਖ ਰੂਪਾਂ ਦੀ ਪੂਜਾ ਕਰਨ ਦੀ ਰਸਮ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ਾਲੂ ਬਾਂਸਲ ਅਤੇ ਕਾਰੋਬਾਰੀ ਵਰੁਣ ਬਾਂਸਲ ਨੇ ਅੱਜ ਦੁਰਗਾਸ਼ਟਮੀ ਵਾਲੇ ਦਿਨ ਆਪਣੇ ਗ੍ਰਹਿ ਵਿਖੇ ਕੰਜ਼ਕ ਪੂਜਾ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਭਾਵੇਂ ਨਵਰਾਤਰੀ ਦੇ ਪੂਰੇ 9 …
Read More »ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ `ਪੰਜਾਬ ਸਰਕਾਰ ਤੁਹਾਡੇ ਦੁਆਰ` ਮੁਹਿੰਮ ਤਹਿਤ ਵਿਸ਼ੇਸ਼ ਕੈਂਪ
ਅਧਿਕਾਰੀ ਕਰ ਰਹੇ ਹਨ ਉਨ੍ਹਾਂ ਦੇ ਘਰਾਂ ਤੱਕ ਪਹੁੰਚ – ਕੈਬਨਿਟ ਮੰਤਰੀ ਅਮਨ ਅਰੋੜਾ ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਮੈਂ ਤੇ ਮੇਰੀ ਕਹਾਣੀ ਸਿਰਜਣਾ` `ਤੇ ਯਾਦਗਾਰੀ ਭਾਸ਼ਣ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਪ-ਕੁਲਪਤੀ ਪ੍ਰੋਫੈ਼ਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ `ਮੈਂ ਤੇ ਮੇਰੀ ਕਹਾਣੀ ਸਿਰਜਣਾ` ਵਿਸ਼ੇ `ਤੇ ਕਰਵਾਇਆ ਗਿਆ।ਇਸ ਯਾਦਗਾਰੀ ਭਾਸ਼ਣ ਵਿਚ ਡਾ. ਸੁਧਾ ਜਤਿੰਦਰ ਡੀਨ ਭਾਸ਼ਾਵਾਂ ਫੈਕਲਟੀ ਅਤੇ ਡਾਇਰੈਕਟਰ ਐਚ.ਆਰ.ਡੀ.ਸੀ ਨੇ ਮੁੱਖ ਮਹਿਮਾਨ, ਸੁਖਜੀਤ (ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਨਾਲ …
Read More »ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ
ਯੂਨੀਵਰਸਿਟੀ ‘ਚ ਭਾਰਤੀ ਖੇਤੀ, ਅੰਤਰਰਾਸ਼ਟਰੀ ਸਹਿਯੋਗ ਤੇ ਚੁਣੌਤੀਆਂ ਬਾਰੇ ਲੈਕਚਰ ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਐਜੂਕੇਸ਼ਨ ਟਰੱਸਟ ਜਲੰਧਰ ਵਿਚਕਾਰ ਹੋਏ ਸਮਝੌਤਿਆਂ ਤਹਿਤ ਗੁਰੂ ਨਾਨਕ …
Read More »Valedictory function organized of 14th Tribal Youth Exchange Program
Amritsar, March 29 (Punjab Post Bureau) – Under seven days 14th Tribal Youth Exchange Program which is being organized by Nehru Yuva Kendra Amritsar Ministry of Youth Affairs and Sports Government of India at Khalsa College of Engineering and Technology held. The last day of an event started with a Valedictory function. District Youth Officer Miss. Akansha Mahaveriya welcomed the …
Read More »