ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮ੍ਰਿਤਸਰ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ ਕਰਵਾਏ ਜਾ ਰਹੇ 7 ਦਿਨਾਂ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਆਖ਼ਰੀ ਦਿਨ ਜ਼ਿਲ੍ਹਾ ਯੂਥ ਅਫ਼ਸਰ ਅਕਾਂਸ਼ਾ ਮਹਾਵਰੀਆ ਨੇ ਮੁੱਖ ਮਹਿਮਾਨ ਡਾ: ਮੰਜ਼ੂ ਬਾਲਾ ਡਾਇਰੈਕਟਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦਾ ਸਵਾਗਤ …
Read More »Daily Archives: March 29, 2023
ਮੈਟਰੋ ਬੱਸ (ਬੀ.ਆਰ.ਟੀ.ਐਸ) ਲੇਨ ਵਿੱਚ ਆਮ ਲੋਕਾਂ ਨੂੰ ਵਾਹਣ ਨਾ ਚਲਾਉਣ ਲਈ ਕੀਤਾ ਪ੍ਰੇਰਿਤ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਏ.ਡੀ.ਸੀ.ਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਦੀਆਂ ਹਦਾਇਤਾਂ ਮੁਤਾਬਿਕ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਵਾਸਤੇ ਮੈਟਰੋ ਬੱਸ ਵਿੱਚ ਸਫ਼ਰ ਕਰਨ ਵਾਲੇ ਖਾਲਸਾ ਕਾਲਜ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨ੍ਰੰ ਆਪਣੇ ਵਾਹਣ …
Read More »ਜਨਮ ਦਿਨ ਮੁਬਾਰਕ – ਵਿਵਾਨ ਬਾਂਸਲ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਵਰੁਣ ਬਾਂਸਲ ਪਿਤਾ ਅਤੇ ਸ਼ਾਲੂ ਬਾਂਸਲ ਮਾਤਾ ਵਾਸੀ ਸੁਨਾਮ ਉਧਮ ਸਿੰਘ ਵਾਲਾ ਵਲੋਂ ਹੋਣਹਾਰ ਬੇਟੇ ਵਿਵਾਨ ਬਾਂਸਲ ਜੂੰ ਜਨਮ ਦਿਨ ਮੁਬਾਰਕ।
Read More »