Saturday, December 21, 2024

Daily Archives: March 30, 2023

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕੇ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਆ ਰਹੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਚਾਰਕਾਂ ਨੂੰ ਜਨਮ ਸ਼ਤਾਬਦੀ ਸਬੰਧੀ ਵੱਧ ਤੋਂ ਵੱਧ ਸੰਗਤਾਂ ਨੂੰ ਜਾਗਰੂਕ ਕਰਨ ਅਤੇ ਸਮਾਗਮਾਂ ਬਾਰੇ ਜਾਣਕਾਰੀ ਦੇਣ …

Read More »

ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਸਬੰਧੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਸਮੀਖਿਆ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ …

Read More »

ਸੜਕ ਹਾਦਸੇ ‘ਚ ਮਾਰੇ ਅਧਿਆਪਕਾਂ ਨੂੰ ਦਿੱਤੀ ਸ਼ਰਧਾਂਜਲੀ

ਸਮਰਾਲਾ 30 ਮਾਰਚ (ਇੰਦਰਜੀਤ ਸਿੰਘ ਕੰਗ) – ਬੀ.ਐਡ. ਫਰੰਟ ਸਮਰਾਲਾ ਦੀ ਜਰੂਰੀ ਇਕੱਤਰਤਾ ਜਥੇਬੰਦੀ ਦੇ ਪ੍ਰਧਾਨ ਹਰਮਨਦੀਪ ਸਿੰਘ ਮੰਡ ਦੀ ਅਗਵਾਈ ਹੇਠ ਹੋਈ।ਮੀਟਿੰਗ ਵਿੱਚ ਫਿਰੋਜਪੁਰ ਨੇੜੇ ਹੋਏ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਅਤੇ ਕੈਬ ਡਰਾਇਵਰ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਰੱਖਿਆ ਗਿਆ। ਇਸ …

Read More »

ਟੱਪਰੀਆਂ ‘ਚ ਮੀਂਹ, ਗੜ੍ਹਿਆਂ ਕਾਰਨ ਹੋਏ ਨੁਕਸਾਨ ਦੀ ਨਾਇਬ ਤਹਿਸੀਲ ਨੇਂ ਕੀਤੀ ਗਿਰਦਾਵਰੀ

ਸਮਰਾਲਾ, 30 ਮਾਰਚ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਮਾਰਨ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਪੰਜਾਬ ਦੇ ਮੁੱਖ ਭਗਵੰਤ ਮਾਨ ਦੁਆਰਾ ਐਲਾਨ ਕੀਤਾ ਸੀ ਕਿ ਇਸ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਲਈ ਮਾਲ ਵਿਭਾਗ ਦੇ ਅਫਸਰਾਂ ਦੀਆਂ ਪਿੰਡ ਪਿੰਡ ਜਾ ਕੇ ਫਸਲਾਂ ਦੇ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਨ ਦੀਆਂ …

Read More »

ਯਾਦਵਿੰਦਰ ਸਿੰਘ ਬੁੱਟਰ ਨੇ ਵਿਜੇ ਰੁਪਾਨੀ ਨਾਲ ਕੀਤੀ ਮੁਲਾਕਾਤ- ਸੂਬੇ ਦੇ ਮੌਜ਼ੂਦਾ ਹਾਲਾਤਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਨੂੰ ਸੂਬੇ ਵਿੱਚ ਹੋਰ ਮਜ਼ਬੂਤ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਲਈ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਵਲੋਂ ਪੰਜਾਬ ਭਾਜਪਾ ਇੰਚਾਰਜ਼ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨਾਲ ਮੁਲਾਕਾਤ ਕਰਕੇ ਲੋਕ ਸਭਾ ਲਈ ਸੂਬੇ ਪੰਜਾਬ ਤੋਂ ਚੰਗੇ ਅਕਸ ਤੇ ਲੋਕਾਂ ਵਿੱਚ ਨਿਰੰਤਰ ਵਿੱਚ ਵਿਚਰਨ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਵਾਤਾਵਰਣ ਸੰਭਾਲ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਜੰਗਲਾਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਵਾਤਾਵਰਣ ਸੰਭਾਲ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਲੈਕਚਰ ’ਚ ਜੰਗਲਾਤ ਵਿਭਾਗ ਪੰਜਾਬ ਦੇ ਡੀ.ਐਫ.ਓ ਜਰਨੈਲ ਸਿੰਘ ਬਾਠ ਨੇ ਮੁੱਖ ਮਹਿਮਾਨ, ਹਰਿਆਵਲ ਮੰਚ ਪੰਜਾਬ ਨਾਲ ਜੁੜੇ ਇੰਜ. ਦਲਜੀਤ ਸਿੰਘ ਕੋਹਲੀ, ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਸੰਜੀਵ ਕੁਮਾਰ ਅਤੇ …

Read More »

ਖ਼ਾਲਸਾ ਕਾਲਜ ਨੂੰ ‘ਈਟ ਰਾਈਟ ਕੈਂਪਸ’ ਵਜੋਂ ਮਿਲੀ ਮਾਨਤਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਨੂੰ ਮੈਸਾਂ ਅਤੇ ਕੰਟੀਨਾਂ ’ਚ ਖਾਣ-ਪੀਣ ਦੇ ਉਚ-ਮਿਆਰੀ ਖਾਣੇ ਕਾਰਨ ‘ਈਟ ਰਾਈਟ ਕੈਂਪਸ’ ਵਜੋਂ ਸਰਟੀਫਿਕੇਟ ਦਿੱਤਾ ਗਿਆ ਹੈ।ਇਹ ਸਰਟੀਫਿਕੇਟ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਫ਼.ਐਸ.ਐਸ.ਏ.ਆਈ) ਅਤੇ ਫ਼ੂਡ ਸੇਫ਼ਟੀ ਵਿਭਾਗ ਅੰਮ੍ਰਿਤਸਰ ਵੱਲੋਂ ਖਾਣ-ਪੀਣ ਦੀ ਕੁਆਲਟੀ ਲਈ ਜਾਰੀ ਕੀਤਾ ਗਿਆ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …

Read More »

ਪਿੰਡ ਬਟੜਿਆਣਾ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਗਾਇਕ ਜੋੜੀ ਸੁਲੇਖ ਦਰਦੀ ਲੋਂਗੋਵਾਲੀਆ ਤੇ ਗਾਇਕਾ ਜੋਤੀ ਕੋਹਿਨੂਰ ਕੀਲੇ ਸਰੋਤੇ ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਬਟੜਿਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਭਿਆਚਾਰਕ ਮੇਲਾ ਕਰਵਾਇਆ ਗਿਆ।ਮੇਲੇ ਦੇ ਮੁੱਖ ਪ੍ਰਬੰਧਕ ਬਾਬਾ ਨਿਰਮਲ ਸਹੋਤਾ ਨੇ ਦੱਸਿਆ ਕਿ ਭਗਵਾਨ ਬਾਲਮੀਕਿ ਜੀ ਮੰਦਿਰ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੱਭਿਆਚਾਰਕ ਮੇਲੇ ‘ਚ ਬਤੌਰ ਸਟੇਜ਼ …

Read More »

ਸਥਾਈ ਆਰਥਿਕ ਵਿਕਾਸ ਲਈ ਸਮਾਜਿਕ ਤੇ ਵਾਤਾਵਰਣ ਚੁਣੌਤੀਆਂ ਬਾਰੇ ਰਾਸ਼ਟਰੀ ਸੈਮੀਨਾਰ

ਉਸਾਰੂ ਅਭਿਆਸ ਅਪਨਾਉਣ ਦੀ ਲੋੜ – ਵਾਈਸ ਚਾਂਸਲਰ ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਸਹਿਯੋਗ ਨਾਲ “ਸਥਾਈ ਆਰਥਿਕ ਵਿਕਾਸ ਲਈ ਸਮਾਜਿਕ ਅਤੇ ਵਾਤਾਵਰਣ ਸੰਬੰਧੀ ਚੁਣੌਤੀਆਂ ਬਾਰੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਉਦਘਾਟਨੀ ਸੈਸ਼ਨ ਦੀ …

Read More »