ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਡਾਕਟਰੀ ਅਤੇ ਫ਼ਾਰਮੇਸੀ ਕਿੱਤੇ ਨਾਲ ਸਬੰਧਿਤ ਵੱਖ-ਵੱਖ ਅਹੱਦਿਆਂ ’ਤੇ ਬਿਰਾਜ਼ਮਾਨ ਸਾਬਕਾ ਵਿਦਿਆਰਥੀਆਂ ਨਾਲ ਕਾਲਜ ਦੀਆਂ ਮਹੱਤਵਪੂਰਨ ਯਾਦਾਂ ਅਤੇ ਗਤੀਵਿਧੀਆਂ ਨੂੰ ਸਾਂਝਾ ਲਈ ਅੱਜ ਖਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਅਲੂਮਨੀ ਮੀਟ-2023 ਦਾ ਆਯੋਜਨ ਕੀਤਾ ਗਿਆ। ਕਾਲਜ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ;ਚ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਸਾਬਕਾ ਵਿਦਿਆਰਥੀਆਂ ਨੇ ਭਾਵੁਕ …
Read More »Monthly Archives: March 2023
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਨੇ ਕਰਵਾਇਆ ਸੈਮੀਨਾਰ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਵਾਲਾਂ ਨੂੰ ਸਜਾਉਣ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ’ਚ ਇਸ ਖੇਤਰ ਦੇ ਰਿਸੋਰਸ ਪਰਸਨ ਅਮਿਤ ਨੇ ਵਾਲਾਂ ਦੀ ਸਜ਼ਾਵਟ ਬਾਰੇ ਵੱਖ-ਵੱਖ ਗੁਰਾਂ ਤੋਂ ਜਾਣੂ ਕਰਵਾਇਆ। ਅਮਿਤ ਨੇ ਪ੍ਰੋਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਂਦਿਆਂ ਕਿਹਾ ਕਿ ਖੁਰਾਕ ਦੀ ਭੂਮਿਕਾ ਵਾਲਾਂ …
Read More »ਖਾਲਸਾ ਕਾਲਜ ਲਾਅ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ
121 ਦੇਸ਼ ਭਗਤਾਂ ’ਚੋਂ 93 ਸਿੱਖਾਂ ਨੇ ਚੁੰਮੇ ਫਾਂਸੀ ਦੇ ਰੱਸੇ – ਡਾ. ਜਸਪਾਲ ਸਿੰਘ ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪਿੰ੍ਰਸੀਪਲ ਪ੍ਰੋ. (ਡਾ.) ਜਸਪਾਲ ਸਿੰਘ, ਮੁੱਖ ਮਹਿਮਾਨ ਖਾਲਸਾ ਕਾਲਜ ਦੇ ਫਾਈਨ-ਆਰਟਸ ਵਿਭਾਗ ਤੋਂ ਪ੍ਰੋ. ਮਹਿਤਾਬ ਕੌਰ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ …
Read More »ਖ਼ਾਲਸਾ ਕਾਲਜ ਵਿਖੇ ਸਾਈਬਰ ਕ੍ਰਾਈਮ ਅਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ ਯੂਨਿਟ ਅਤੇ ਰੋਟਰੈਕਟ ਕਲੱਬ ਦੇ ਸਾਂਝੇ ਸਹਿਯੋਗ ਨਾਲ ਸਾਈਬਰ ਕ੍ਰਾਈਮ ਅਤੇ ਟੈ੍ਰਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਸਾਈਬਰ ਕ੍ਰਾਈਮ ਸੈਲ ਦੇ ਇੰਚਾਰਜ਼ ਇੰਸਪੈਕਟਰ ਅਮਨਜੋਤ ਕੌਰ, ਟ੍ਰੈਫ਼ਿਕ ਐਜ਼ੂਕੇਸ਼ਨ ਸੈਲ ਦੇ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਰੋਟਰੈਕਟ ਕਲੱਬ ਦੇ ਫੈਕਲਟੀ ਸਲਾਹਕਾਰ …
Read More »ਸਲਾਇਟ ਵਿਖੇ ‘ਟੈਕਫੈਸਟ-2023’ ਦਾ ਆਗਾਜ਼
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਲੌਂਗੋਵਾਲ ਵਿਖੇ ਤਕਨੀਕੀ ਮੇਲਾ 2023 ਅੱਜ ਸ਼ੁਰੂ ਹੋ ਗਿਆ।ਸੰਸਥਾ ਦੇ ਨਿਰਦੇਸ਼ਕ ਡਾ. ਸ਼ੈਲੇਂਦਰ ਜੈਨ ਦੀ ਅਗਵਾਈ ਵਿੱਚ ਆਯੋਜਤ ਇਸ ਸਮਰੋਹ ਦਾ ਉਦਘਾਟਨ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਪ੍ਰੋ. ਸਹਿਜਪਾਲ ਸਿੰਘ ਨੇ ਕੀਤਾ।ਉਹਨਾਂ ਕਿਹਾ ਇਸ ਤਕਨੀਕੀ ਮਹਾਂਕੁੰਭ ਵਿਦਿਆਰਥੀਆਂ ਲਈ ਨਵੀਆਂ ਤਕਨੀਕਾਂ ਅਤੇ ਮੁਕਾਬਲੇ ਦੀ …
Read More »ਸੀ.ਬੀ.ਐਸ.ਈ ਵਲੋਂ ਐਲ.ਜੀ ਕਾਨਵੈਂਟ ਸਕੂਲ ਨੂੰ ਮਿਲੀ 12ਵੀਂ ਕਲਾਸ ਦੀ ਮਾਨਤਾ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ (ਸੰਗਰੂਰ) ਨੂੰ ਸੀ.ਬੀ.ਐਸ.ਈ ਵਲੋਂ 12ਵੀਂ ਕਲਾਸ ਦੀ ਮਾਨਤਾ ਮਿਲਣ ਦੀ ਸੂਚਨਾ ਮਿਲਦਿਆਂ ਹੀ ਸਕੂਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਸਕੂਲ ਪ੍ਰਿੰਸੀਪਲ ਡਾ: ਵਿਕਾਸ ਸੂਦ ਨੇ ਦੱਸਿਆ ਕਿ ਸੀ.ਬੀ.ਐਸ.ਈ ਵਲੋਂ 12ਵੀਂ ਕਲਾਸ ਦੀ ਮਾਨਤਾ ਮਿਲਣ ‘ਤੇ ਮਾਪਿਆਂ ‘ਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ‘ਚ ਦਾਖਲੇ ਹੋ ਰਹੇ ਹਨ।ਉਨਾਂ ਕਿਹਾ ਕਿ …
Read More »ਮਹਾਂਕਾਲੀ ਮੰਦਰ ਕਮੇਟੀ ਵਲੋਂ ਪ੍ਰਧਾਨ ਅਸ਼ੋਕ ਮਸਤੀ ਦਾ ਸਨਮਾਨ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸ੍ਰੀ ਮਹਾਂਕਾਲੀ ਮੰਦਰ ਕਮੇਟੀ ਵਲੋਂ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਕਰਵਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ਸਬੰਧੀ ਮੰਦਰ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੀ ਸੱਖ ਸ਼ਾਂਤੀ ਲਈ ਕਰਵਾਏ ਗਏ ਸਪਤਾਹ ਗਿਆਨ ਯੱਗ ਵਿੱਚ ਇਲਾਕੇ ਦੇ ਸ਼ਰਧਾਲੂਾਂ ਨੇ ਕਾਫੀ ਗਿਣਤੀ ‘ਚ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ …
Read More »ਵੱਖਰੇ ਵਿਸ਼ੇ ਦੀ ਪੰਜਾਬੀ ਫਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜ਼ਿੰਦੀਏ’
ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਨੀਰੂ ਬਾਜਵਾ ਐਂਟਰਟੇਨਮੈਂਟ’ ਅਤੇ ‘ਘੈਂਟ ਬੁਆਏਜ ਐਂਟਰਟੇਨਮੈਂਟ’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜ਼ਿੰਦੀਏ’ 24 ਮਾਰਚ …
Read More »ਜੀ.ਐਨ.ਡੀ.ਯੂ ਵਿਖੇ ਨੀਲੇ ਅਸਮਾਨ ਲਈ ਸਵੱਛ ਹਵਾ `ਤੇ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮ ਦਾਸ ਸਕੂਲ ਆਫ਼ ਪਲੈਨਿੰਗ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਟਿਆਲਾ ਵੱਲੋਂ ਸਾਂਝੇ ਤੌਰ `ਤੇ ਨੀਲੇ ਅਸਮਾਨ ਲਈ ਸਾਫ਼ ਹਵਾ ਤੇ ਪ੍ਰਦੂਸ਼ਣ ਸਬੰਧੀ ਚਿੰਤਾਵਾਂ ਅਤੇ ਇਸ ਨੂੰ ਘਟਾਉਣ ਬਾਰੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। . ਉਦਘਾਟਨੀ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਗੁਰੂ ਰਾਮ ਦਾਸ ਸਕੂਲ ਆਫ਼ …
Read More »ਐਮਾਜ਼ਾਨ ਵੈਬ ਸਰਵਿਸਿਜ਼ `ਤੇ ‘ਆਧੁਨਿਕ ਐਪਲੀਕੇਸ਼ਨ ਡਿਵੈਲਪਮੈਂਟ ਲਈ ਇੱਕ ਟੂਰ’ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕੈਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਅੱਜ “ਏ.ਡਬਲਿਊ.ਐਸ `ਤੇ ਆਧੁਨਿਕ ਐਪਲੀਕੇਸ਼ਨ ਡਿਵੈਲਪਮੈਂਟ ਲਈ ਇੱਕ ਟੂਰ” ਵਿਸ਼ੇ `ਤੇ ਸੈਮੀਨਾਰ ਕੀਤਾ ਗਿਆ।ਅਮਨਦੀਪ ਸਿੰਘ ਐਮਾਜ਼ਾਨ ਵੈਬ ਸਰਵਿਸਿਜ਼ ਪੰਜਾਬ ਮੁੱਖ ਬੁਲਾਰੇ ਸਨ।ਸੈਮੀਨਾਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਈ.ਟੀ ਬੈਕਗਰਾਊਂਡ ਕੋਰਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੈਮੀਨਾਰ ਕਾਫ਼ੀ ਜਾਣਕਾਰੀ ਭਰਪੂਰ ਸੀ, ਕਿਉਂਕਿ ਅਮਨਦੀਪ …
Read More »