ਭੀਖੀ, 24 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਿਖੇ ਅਧਿਆਪਕ – ਮਾਪੇ ਮਿਲਨੀ ਕਰਵਾਈ ਗਈ।ਜਿਸ ਵਿੱਚ ਨਰਸਰੀ ਤੋਂ ਬਾਰਵੀਂ ਕਲਾਸ ਦੇ ਨਤੀਜੇ ਐਲਾਨੇ ਗਏ।ਉਚੇਚੇ ਤੌਰ `ਤੇ ਪਹੁੰਚੇ ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ, ਮਾਪੇ ਅਤੇ ਵਿਦਿਆਰਥੀ ਸਿੱਖਣ ਦੀ ਪ੍ਰਕਿਰਿਆ ਦੇ ਤਿੰਨ ਮੁੱਖ ਧਰੁਵ ਹਨ ਅਤੇ ਇਨ੍ਹਾਂ ਤਿੰਨਾਂ ਦਾ ਕਿਰਿਆਸ਼ੀਲ …
Read More »Monthly Archives: March 2023
ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਨਤੀਜਾ ਐਲਾਨਿਆ
ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ ਭੀਖੀ, 24 ਮਾਰਚ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਜਮਾਤ ਨਰਸਰੀ ਤੋਂ ਸੱਤਵੀਂ, ਨੌਵੀਂ ਅਤੇ ਗਿਆਰਵੀਂ (ਆਰਟਸ, ਕਾਮਰਸ, ਅਤੇ ਸਾਇੰਸ ਗਰੁੱਪ) ਦਾ ਸਾਲਾਨਾ ਅਕਾਦਮਿਕ ਨਤੀਜਾ ਐਲਾਨ ਦਿੱਤਾ ਗਿਆ ਹੈ।ਬੱਚਿਆਂ ਦੇ ਮਾਪਿਆਂ ਨੇ ਇਸ ਮੌਕੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਸਾਰਿਆਂ ਨੂੰ ‘ਜੀ ਆਇਆਂ’ ਕਿਹਾ।ਉਨਾਂ ਨੇ …
Read More »ਮਾਤਾ ਸ਼ੀਲਾਵੰਤੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਬਨਾਸਰ ਬਾਗ਼ ਵੇਲਫੇਅਰ ਸੋਸਾਇਟੀ ਸੰਗਰੂਰ ਅਤੇ ਭੱਠਾ ਭਲਾਈ ਸੰਸਥਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਲੌਂਗੋਵਾਲੀਆ ਭੱਠੇ ਵਾਲੇ, ਸਵ. ਸ਼ਿਵ ਕੁਮਾਰ, ਵੇਦ ਪ੍ਰਕਾਸ਼ ਦਿੜ੍ਹਬਾ, ਸਮਾਜ ਸੇਵੀ ਵਿਜੈ ਕੁਮਾਰ ਗੋਇਲ ਅਤੇ ਲੈਕਚਰਾਰ ਪਰਮਿੰਦਰ ਕੁਮਾਰ ਲੌਂਗੋਵਾਲ ਦੇ ਮਾਤਾ ਤੇ ਨਗਰ ਕੌਂਸਲ ਲੌਂਗੋਵਾਲ ਦੀ ਸਾਬਕਾ ਪ੍ਰਧਾਨ ਰੀਤੂ ਗੋਇਲ ਦੀ ਸੱਸ ਮਾਤਾ ਸ਼ੀਲਾਵੰਤੀ ਪਤਨੀ ਸਵ. ਫਕੀਰ ਚੰਦ ਪਟਵਾਰੀ ਦਾ ਸੰਖੇਪ …
Read More »ਨਹਿਰੂ ਯੂਵਾ ਕੇਂਦਰ ਵਲੋਂ ਆਦਿਵਾਸੀ ਯੁਵਾ ਆਦਾਨ ਪ੍ਰਦਾਨ ਦਾ ਤੀਸਰਾ ਦਿਨ
ਅੰਮ੍ਰਿਤਸਰ 23 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੱਤ ਦਿਨਾਂ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਤਹਿਤ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮ੍ਰਿਤਸਰ ਵਿਖੇ ਤੀਜੇ ਦਿਨ ਦੇ ਪਹਿਲੇ ਸੈਸ਼ਨ ਦਾ ਆਯੋਜਨ ਖੁਸ਼ਪਾਲ ਸੇਵਾਮੁਕਤ ਮੈਨੇਜਰ ਪੀ.ਐਨ.ਬੀ ਸੇਵਾਮੁਕਤ ਡਾਇਰੈਕਟਰ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਨੇ ਕੀਤਾ।ਉਨ੍ਹਾਂ ਨੇ ਭਾਰਤ …
Read More »ਰੈਡ ਕਰਾਸ ਸੁਸਾਇਟੀ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਸਥਾਨਕ ਰੈਡ ਕਰਾਸ ਭਵਨ ਵਿਖੇ ਅੱਜ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਡਾ. ਗੁਰਪ੍ਰੀਤ ਕੌਰ ਜੋਹਲ ਸੂਦਨ ਚੇਅਰਪਰਸਨ ਰੈਡ ਕਰਾਸ ਸੁਸਾਇਟੀ ਵਲੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।ਅਸ਼ੀਸਇੰਦਰ ਸਿੰਘ ਕਾਰਜਕਾਰੀ ਸਕੱਤਰ ਅਤੇ ਸਰਕਾਰੀ ਮੁਲਾਜ਼ਮਾਂ …
Read More »ਸ਼ਾਨਦਾਰ ਰਿਹਾ ਅਕਾਲ ਅਕੈਡਮੀ ਉਭਿਆ ਦਾ ਸਲਾਨਾ ਨਤੀਜਾ
ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਦਾ ਸੈਸ਼ਨ 2022-23 ਦਾ ਸਲਾਨਾ ਨਤੀਜਾ ਐਲਾਨਿਆ ਗਿਆ।ਸਾਰੇ ਹੀ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ।ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਨੇ ਹਰ ਜਮਾਤ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ।ਮੈਡਮ ਗੁਰਜੀਤ ਕੌਰ ਨੇ …
Read More »ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਲਾਗੂ ਕਰਵਾਉਣ ਲਈ ਕੰਮ ਕਰ ਰਹੀ ਮਾਨ ਸਰਕਾਰ- ਚੱਠਾ
ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਸਾਜਿਸ਼ਾਂ ਅਧੀਨ ਲੁੱਕਵੇਂ ਢੰਗ ਨਾਲ ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਨੂੰ ਲਾਗੂ ਕਰਵਾਉਣ ਲਈ ਕੰਮ ਕਰ ਰਹੀ ਹੈ।ਜਿਸ ਦੀ ਕੜੀ ਵਜੋਂ ਹੀ ਪੰਜਾਬ ਸਰਕਾਰ ਵਲੋਂ ਰਿਲਾਇੰਸ ਜੀਓ ਕੰਪਨੀ ਦੇ ਚਿੱਪ …
Read More »ਦੇਵੀ ਤਾਲਾਬ ਗੰਗਾ ਵਾਲਾ ਡੇਰਾ ਵਿਖੇ ਸ੍ਰੀ ਰਾਮ ਕਥਾ 22 ਤੋਂ 30 ਮਾਰਚ ਤੱਕ -ਮੈਨਨ
ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੀ ਦੇਵੀ ਤਲਾਬ ਗੰਗਾ ਡੇਰਾ ਵਿਖੇ ਸ੍ਰੀ ਰਾਮ ਕਥਾ 22 ਮਾਰਚ ਤੋਂ 30 ਮਾਰਚ ਤੱਕ ਸਮਾਗਮ ਦੀ ਆਰੰਭਤਾ ਹੋਈ।ਮੈਨਨ ਪਰਿਵਾਰ ਵਲੋਂ ਮੁੱਖ ਸੇਵਾਦਾਰ ਦੋਵੇਂ ਭਰਾਵਾਂ ਪ੍ਰਦੀਪ ਮੈਨਨ ਕੌਮੀ ਮੀਤ ਪ੍ਰਧਾਨ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਅਤੇ ਸੰਜੀਵ ਮੇਨਨ ਐਮ.ਡੀ ਮੈਨਨ ਗਰੁੱਪ ਵਲੋਂ ਅੱਜ ਸ਼ੁਰੂਆਤ ਕੀਤੀ ਗਈ।ਮੈਨਨ ਨੇ ਕਿਹਾ ਕਿ ਗੰਗਾ ਵਾਲਾ ਡੇਰਾ ਮੰਦਿਰ ਦੀ ਕਮੇਟੀ …
Read More »ਪੈਨਸ਼ਨਰ ਯੂਨੀਅਨ ਨੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਪਾਵਰਕਾਮ ਐਂਡ ਟਰਾਸਕੋਂ ਪੈਨਸ਼ਨਰ ਯੂਨੀਅਨ ਪੰਜਾਬ ਰਜਿ. ਡਵੀਜ਼ਨ ਸੁਨਾਮ ਨੇ ਆਪਣੇ ਦਫਤਰ 33 ਕੇ.ਵੀ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਯਾਦ ਕਰਦੇ ਹੋਏ ਸ਼ਰਧਾਜਲੀ ਅਰਪਿਤ ਕੀਤੀ।ਸਾਥੀ ਹਰਮੇਲ ਸਿੰਘ ਮਹਿਰੋਕ, ਜਗਦੇਵ ਸਿੰਘ ਬਾਹੀਆ ਨੇ ਸ਼ਰਧਾਂਜਲੀ ਅਰਪਣ ਕਰਦੇ ਹੋਏ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਗਤ ਸਿੰਘ ਦੀਆਂ ਲਿਖਤਾਂ ਸਾਨੂੰ …
Read More »ਸਹਾਰਾ ਫਾਊਂਡੇਸ਼ਨ ਨੇ ਸ਼ਹੀਦਾਂ ਨੂੰ ਕੀਤਾ ਸਿਜ਼ਦਾ
ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਬੱਸ ਸਟੈਂਡ ਤੇ ਸਥਿਤ ਸ਼ਹੀਦ ਸਮਾਰਕ ਤੇ ਸਹਾਰਾ ਫਾਊਂਡੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼, ਪਰ ਸੰਖੇਪ ਸਮਾਗਮ ਕੀਤਾ ਗਿਆ।ਸਰਬਜੀਤ ਸਿੰਘ ਰੇਖੀ, ਡਾ. ਸੁਮਿੰਦਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਲੋਂ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਨੌਜਵਾਨਾਂ ਨੂੰ …
Read More »