Saturday, July 26, 2025
Breaking News

Monthly Archives: March 2023

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਬਡਬਰ ਵਲੋਂ ਘਰ-ਘਰ ਦਾਖਲਾ ਮੁਹਿੰਮ ਜਾਰੀ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ ਦਾਖ਼ਲਾ ਮੁਹਿੰਮ ਤਹਿਤ ਮਾਸਟਰ ਅਵਨੀਸ਼ ਕੁਮਾਰ ਘਰ-ਘਰ ਜਾ ਕੇ ਹੋਣਹਾਰ ਬੱਚਿਆਂ ਨੂੰ ਦਾਖਲ ਕਰਦੇ ਹੋਏ।

Read More »

ਵਿਧਾਇਕਾ ਭਰਾਜ਼ ਦੇ ਉਦਮ ਸਦਕਾ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਉਦਮ ਸਦਕਾ ਅੱਜ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਦੇ ਇੱਕ ਵਫਦ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਨੂੰ ਨੇੜਿਓਂ ਦੇਖਿਆ।ਇਸ ਵਫਦ ਵਿੱਚ ਕਾਲਜ ਦੇ 40 ਵਿਦਿਆਰਥੀਆਂ ਦੇ ਨਾਲ ਨਾਲ 5 ਅਧਿਆਪਕ ਵੀ ਸ਼ਾਮਲ ਹੋਏ।ਜਿਨ੍ਹਾਂ ਵਲੋਂ ਕਾਲਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਇੱਕ ਵਿਦਿਅਕ …

Read More »

ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ ਹੋਈ

ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ਦੇ ਮੁੱਦੇ ‘ਤੇ ਹੋਇਆ ਹੰਗਾਮਾ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ ਅੱਜ ਯੂਨਵਰਸਿਟੀ ਗੈਸਟ ਹਾਊਸ ‘ਚ ਹੋਈ।ਸਕੱਤਰ ਮਨਪ੍ਰੀਤ ਸਿੰਘ ਨੇ ਆਫਿਸਰਜ਼ ਨਾਲ ਜੁੜੇ ਮਸਲਿਆਂ ਉਪਰ ਵਿਚਾਰ ਚਰਚਾ ਕੀਤੀ ਅਤੇ ਵੱਖ-ਵੱਖ ਬੁਲਾਰਿਆਂ ਨੇ ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ‘ਤੇ ਆਪਣਾ ਰੋਸ ਪ੍ਰਗਟ ਕਰਦਿਆਂ ਇਹ ਪ੍ਰੋਮੋਸ਼ਨਾਂ ਜਲਦ ਤੋਂ ਜਲਦ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ …

Read More »

GNDU Exam Results declared

Amritsar,  March 22 (Punjab Post Bureau) – The results of  M.A. History, Semester – III; M.DESIGN (Multimedia), Semester-III;  M.A Economics, Semester-III and M.Sc. Internet Studies Semester – III of session December 2022 are declared by the Guru Nanak Dev  University. The results will be available on University website  www.gndu.ac.in, said Prof. Palwinder Singh Professor Incharge (Examinations).

Read More »

22 ਨੰਬਰ ਫਾਟਕ ਦਾ ਰੇਲਵੇ ਓਵਰ ਬ੍ਰਿਜ਼ 20 ਅਪ੍ਰੈਲ ਤੱਕ ਜਨਤਾ ਨੂੰ ਹੋਵੇਗਾ ਸਮਰਪਿਤ – ਡਾ. ਸੰਧੂ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਅੱਜ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਆਪਣੇ ਹਲਕੇ ਦੇ ਇਸਲਾਮਾਬਦ ਵਿਖੇ ਪੈਂਦੇ 22 ਨੰਬਰ ਫਾਟਕ ‘ਤੇ ਬਣ ਰਹੇ ਪੁੱਲ ਦੀ ਉਸਾਰੀ ਦੇ ਚੱਲ ਰਹੇ ਕੰਮ ਬਾਰੇ ਵਿਧਾਨ ਸਭਾ ‘ਚ ਸਵਾਲ ਚੁੱਕਿਆ ਤਾਂ ਸਥਾਨਕ ਸਰਕਾਰਾਂ ਮੰਤਰੀ ਡਾ; ਇੰਦਰਬੀਰ ਸਿੰਘ ਨਿੱਜ਼ਰ ਨੇ ਜਵਾਬ ਵਿੱਚ ਦੱਸਿਆ …

Read More »

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਵਿਕਾਸ ਕਾਰਜ਼ਾਂ ਲਈ ਦਿੱਤੀਆਂ ਗਰਾਂਟਾਂ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਮਾਨ ਮੁੱਖ ਮੰਤਰੀ ਪੰਜਾਬ ਭਗਵੰਤ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਜਾਰੀ ਕਰਦੇ ਸਮੇਂ …

Read More »

ਸੁਰੱਖਿਆ ਬਲਾਂ ‘ਚ ਲੜਕੀਆਂ ਲਈ ਉਪਲੱਬਧ ਕੈਰੀਅਰ ਸਬੰਧੀ ‘ਖਵਾਹਿਸ਼ਾਂ ਦੀ ਉਡਾਨ’ ਪ੍ਰੋਗਰਾਮ 28 ਨੂੰ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਸੁਰੱਖਿਆ ਬਲਾਂ ਵਿੱਚ ਲੜਕੀਆਂ ਲਈ ਉਪਲੱਬਧ ਕੈਰੀਅਰ ਸਬੰਧੀ ‘ਖਵਾਹਿਸ਼ਾਂ ਦੀ ਉਡਾਨ’ ਪ੍ਰੋਗਰਾਮ ਅਧੀਨ 28 ਮਾਰਚ 2023 ਨੂੰ ਸਵੇਰੇ 11.00 ਵਜੇ ਇੱਕ ਐਕਸਪਰਟ ਟਾਰਕ ਕਰਵਾਈ ਜਾ ਰਹੀ ਹੈ।ਜਿਸ ਵਿੱਚ ਮੇਜਰ ਜਨਰਲ ਜਸਵੀਰ ਸਿੰਘ ਸੰਧੂ ਏ.ਵੀ.ਐਸ.ਐਮ ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਲੋਂ ਸੁਰੱਖਿਆ …

Read More »

ਨਹਿਰੂ ਯੁਵਾ ਕੇਂਦਰ ਵਲੋਂ ਆਦਿਵਾਸੀ ਯੁਵਾ ਆਦਾਨ ਪ੍ਰਦਾਨ ਦਾ ਦੂਸਰਾ ਦਿਨ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਥਾਨਕ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮਿ੍ਰਤਸਰ ਵਿਖੇ ਆਯੋਜਿਤ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਸ਼ੁਰੂਆਤ ਉਦਘਾਟਨ ਸਮਾਗਮ ਨਾਲ ਕੀਤੀ ਗਈ।ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਜਹਾਨਾਜ਼ੇਬ ਅਖ਼ਤਰ ਚੀਫ਼ ਇਨਕਮ ਟੈਕਸ ਕਮਿਸ਼ਨਰ ਅੰਮ੍ਰਿਤਸਰ, ਵਿਸ਼ੇਸ਼ ਮਹਿਮਾਨ ਡਾ: ਮੰਜ਼ੂ ਬਾਲਾ ਡਾਇਰੈਕਟਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ, …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ ਤਰਨ ਤਾਰਨ ਰੋਡ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੂਸਰੀ ਕਲਾਸ ਦੀ ਅਧਿਆਪਕ ਮੈਡਮ ਸਤਿੰਦਰਜੀਤ ਕੋਰ ਨੇ ਦੱਸਿਆ ਕਿ ਉਨਾਂ ਦੀ ਕਲਾਸ ਵਿੱਚ ਕੁੱਲ 29 ਬੱਚੇ ਪੜਦੇ ਨੇ ਅਤੇ ਸਾਰੇ ਹੀ ਬੱਚੇ 70 ਪ੍ਰਤੀਸ਼ਤ ਨੰਬਰਾਂ ਤੋਂ ਉਪਰ ਦੀ ਪੋਜ਼ੀਸ਼ਨ ਨਾਲ ਪਾਸ ਹੋਏ ਹਨ।ਰੂਹੀ ਮਲਹੋਤਰਾਂ ਨੇ 91 …

Read More »