ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਦੂਜਾ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾਜਨਕ ਰਹੀ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਦੱਸਿਆ ਕਿ ਬੀ.ਸੀ.ਏ ਦੇ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ …
Read More »Monthly Archives: March 2023
ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਐਨ.ਐਸ.ਐਸ ਵਿਭਾਗ ਨੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ ਵਿਸ਼ੇ’ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਨੋਵਿਗਿਆਨ ਵਿਭਾਗ ਤੋਂ ਉੱਘੇ ਖੋਜਕਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਦਵਿੰਦਰ ਸਿੰਘ ਜੌਹਲ …
Read More »ਟਰੈਫਿਕ ਨਿਯਮਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਣ ਚਾਲਕਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸਥਾਨਕ ਥਾਣਾ ਬੀ-ਡਵੀਜ਼ਨ ਦੇ ਸਾਹਮਣੇ ਨਾਕਾ ਲਗਾ ਕੇ ਏ.ਸੀ.ਪੀ ਪੂਰਬੀ ਗੁਰਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਵਾਹਣਾਂ ਦੀ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਣ ਚਾਲਕਾਂ ਦੇ ਚਲਾਨ ਕੱਟਦੇ ਹੋਏ ਏ.ਐਸ.ਆਈ ਸੇਵਾ ਸਿੰਘ ਅਤੇ ਏ.ਐਸ.ਆਈ ਦਲਜੀਤ ਸਿੰਘ।
Read More »ਅਮਨ ਸ਼ਾਂਤੀ ਤੇ ਸਦਭਾਵਨਾ ਬਣਾਏ ਰੱਖਣ ਲਈ ਪੁਲੀਸ ਦਾ ਸਾਥ ਦੇਣ ਲੋਕ – ਏ.ਸੀ.ਪੀ ਪੂਰਬੀ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਚੌਕ ਸਥਿਤ ਥਾਣਾ ਬੀ-ਡਵੀਜ਼ਨ ਦੇ ਸਾਹਮਣੇ ਏ.ਸੀ.ਪੀ ਪੂਰਬੀ ਜੀ.ਐਸ ਸਹੋਤਾ ਦੀ ਅਗਵਾਈ ਹੇਠ ਵਾਹਣਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਗੱਡੀਆਂ ਦੇ ਕਾਲੇ ਸ਼ੀਸ਼ਿਆਂ ਤੋਂ ਫਿਲਮਾਂ ਅਤੇ ਜਾਲੀਆਂ ਹਟਾਈਆਂ ਗਈਆਂ।ਇਸ ਤੋਂ ਇਲਾਵਾ ਟ੍ਰਿਪਲ ਰਾਈਡਿੰਗ, ਆਰ.ਸੀ, ਤੇ ਡਰਾਈਵਿੰਗ ਲਾਈਸੈਂਸ ਨਾ ਹੋਣ ਅਤੇ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਵਾਹਣ ਚਾਲਕਾਂ ਦੇ ਚਲਾਣ ਕੱਟੇ ਗਏ।ਏ.ਸੀ.ਪੀ ਪੂਰਬੀ …
Read More »ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੀ ਅਗਵਾਈ ਹੇਠ ਫਲੈਗ ਮਾਰਚ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਪ੍ਰਭਾਵਸ਼ਾਲੀ ਢੰਗ ਬਣਾਏ ਰੱਖਣ ਲਈ ਅੱਜ ਏ.ਡੀ.ਸੀ.ਪੀ ਸਿਟੀ-1 ਡਾਕਟਰ ਮਹਿਤਾਬ ਸਿੰਘ ਆਈ.ਪੀ.ਐਸ ਅੰਮ੍ਰਿਤਸਰ ਦੀ ਅਗਵਾਈ ਹੇਠ ਸੁਰਿੰਦਰ ਸਿੰਘ ਏ.ਸੀ.ਪੀ ਕੇਂਦਰੀ ਅਤੇ ਥਾਣਾ-ਈ, ਸੀ, ਡੀ ਡਵੀਜ਼ਨ, ਗੇਟ ਹਕੀਮਾਂ ਤੇ ਇਸਲਾਮਾਬਾਦ ਦੇ ਮੁੱਖ ਅਫ਼ਸਰਾਂ ਨੇ ਸਮੇਤ ਏ.ਆਰ.ਐਫ ਦੀਆਂ ਦੋ ਕੰਪਨੀਆਂ ਅਤੇ ਲੋਕਲ ਪੁਲਿਸ ਕੁੱਲ 500 ਜਵਾਨਾਂ ਨੇ ਜ਼ੋਨ-1 …
Read More »ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਨਹੀਂ ਬਣਾਉਣਾ ਚਾਹੀਦਾ – ਐਡਵੋਕੇਟ ਧਾਮੀ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪਿੱਛਲੇ ਕੱਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਉੇਹ ਕਰੜੀ ਨਿੰਦਾ ਕਰਦੇ ਹਨ।ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿੱਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁੱਝ …
Read More »ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸੰਗਤ ਦੀ ਸਹੂਲਤ ਲਈ ਵੱਖ-ਵੱਖ …
Read More »ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 17 ਲੱਖ 58 ਹਜ਼ਾਰ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੱਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ …
Read More »ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਸਮੂੂਹ ਵਿਦਿਆਰਥੀਆਂ ਵੱਲੋਂ ਐਮ.ਬੀ.ਬੀ.ਐਸ ਦੀ ਵਿਦਿਆਰਥਣ ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਨੂੰ ਯੂਨੀਵਰਸਿਟੀ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਾਇਆ ਗਿਆ।ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੁੰ ਨਿਹਾਲ ਕੀਤਾ। ਯੂਨੀਵਰਸਿਟੀ ਦੇ ਡੀਨ …
Read More »ਕੈਬਨਿਟ ਮੰਤਰੀ ਅਰੋੜਾ ਵਲੋਂ ਸੀ.ਐਚ.ਸੀ ਦੀ ਨਵੇਂ ਸਿਰਿਉਂ ਚਾਰਦਿਵਾਰੀ ਦੀ ਸ਼ੁਰੂਆਤ
ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੌਂਗੋਵਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) …
Read More »