Tuesday, October 15, 2024

Monthly Archives: March 2023

ਪੰਜਾਬ ਸਰਕਾਰ ਵਲੋਂ ਦੇਹਲਾ ਸੀਹਾਂ ਦੇ ਸਰਕਾਰੀ ਸਕੂਲ ਦਾ ਨਾਮ ਜਥੇਦਾਰ ਅਕਾਲੀ ਫੂਲਾ ਸਿੰਘ ਦੇ ਨਾਮ ’ਤੇ ਰੱਖਿਆ- ਵਿਧਾਇਕ ਗੋਇਲ

ਪਿੰਡ ਦੇਹਲਾ ਸੀਹਾਂ ਦੇ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਦੇਹਲਾ ਸੀਹਾਂ ਦੇ ਨਿਵਾਸੀਆਂ ਦੀ ਕਰੀਬ ਦੋ ਤਿੰਨ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਜਥੇਦਾਰ ਅਕਾਲੀ ਫੂਲਾ ਸਿੰਘ …

Read More »

ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ – ਡਿਪਟੀ ਕਮਿਸ਼ਨਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵਲੋਂ ਮਈ 2023 ‘ਚ ਲਈ ਜਾਵੇਗੀ ਦਾਖਲਾ ਪ੍ਰੀਖਿਆ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਮਾਈ ਭਾਗੋ …

Read More »

ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਕਣਕ ਦੀ ਰਹਿੰਦ ਖੂੰਹਦ ਦੇ ਯੋਗ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਦੀ ਉਪਲੱਬਧਾ ਬਾਰੇ ਕਰਵਾਇਆ ਜਾਣੂ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਮੂਹ ਸਬ ਡਵੀਜ਼ਨਾਂ ਵਿਖੇ ਹਰ ਹਫ਼ਤੇ ਸੁਵਿਧਾ ਕੈਂਪ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।ਇਸੇ ਤਹਿਤ ਅੱਜ ਐਸ.ਡੀ.ਐਮ ਸੂਬਾ ਸਿੰਘ …

Read More »

ਮਸਤੂਆਣਾ ਦੇ ਬਾਕਸਰ ਮਨੋਜ ਕੁਮਾਰ ਦੀ ਆਰਥਿਕ ਮਦਦ ਲਈ ਅੱਗੇ ਆਈ ਸੰਸਥਾ ਗੋਡਜ਼ ਪਲਾਨ ਫਾਉਡੇਸ਼ਨ

11-11 ਹਜ਼ਾਰ ਦੇ ਤਿੰਨ ਚੈਕ ਕੀਤੇ ਭੇਟ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਤੋਂ ਬੀ.ਏ ਪਾਸ ਕਰਨ ਵਾਲੇ ਖਿਡਾਰੀ ਮਨੋਜ ਕੁਮਾਰ ਵਲੋਂ ਸਟੇਟ ਅਤੇ ਰਾਸ਼ਟਰੀ ਪੱਧਰ ‘ਤੇ ਬਾਕਸਿੰਗ ਵਿਚੋਂ 30 ਦੇ ਕਰੀਬ ਮੈਡਲ ਜਿੱਤਣ ਦੇ ਬਾਵਜ਼ੂਦ ਆਰਥਿਕ ਤੰਗੀ ਦੇ ਚੱਲਦਿਆਂ ਬਾਕਸਿੰਗ ਛੱਡ ਕੇ ਸਫਾਈ ਸੇਵਕ ਵਜੋਂ ਕੰਮ ਕਰਨ ਲਈ ਮਜ਼ਬੂਰ ਸੀ।ਇਸ ਹੋਣਹਾਰ ਖਿਡਾਰੀ ਦੀ ਹਾਲਤ …

Read More »

“ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ” ਮੀਟ ਦਾ ਹਿੱਸਾ ਬਣੀ ਆਈ.ਕੇ.ਜੀ ਪੀ.ਟੀ.ਯੂ ਦੀ ਟੀਮ

ਯੂਨੀਵਰਸਿਟੀ ਦੇ ਸਟਾਰਟਅਪ ਪ੍ਰੋਜੈਕਟ ਜੀ-20 ਸੰਮੇਲਨ ਐਕਸਪੋ ‘ਚ ਬਣੇ ਖਿੱਚ ਦਾ ਕੇਂਦਰ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਅੱਜ ਤੋਂ ਸ਼ੁਰੂ ਹੋਏ ਜੀ-20 “ਦੂਜਾ ਐਜੂਕੇਸ਼ਨ ਵਰਕਿੰਗ ਗਰੁੱਪ ਸਮਿਟ” ਵਿੱਚ ਆਈ.ਕੇ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਜਲੰਧਰ-ਕਪੂਰਥਲਾ ਨੇ ਉਤਸ਼ਾਹ ਨਾਲ ਭਾਗ ਲਿਆ! ਯੂਨੀਵਰਸਿਟੀ ਵਲੋਂ ਸਮਿਟ ਦੇ ਐਜੂਕੇਸ਼ਨ ਐਕਸਪੋ ਵਿੱਚ ਵਿਦਿਆਥੀਆਂ ਵਲੋਂ ਤਿਆਰ ਸਟਾਰਟਅਪ ਪ੍ਰੋਜੈਕਟਾਂ ਦੀ ਬਿਹਤਰ ਪ੍ਰਦਰਸ਼ਨੀ ਵੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਰੋਕ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ …

Read More »

ਮੈਰਿਜ਼ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪਾਬੰਦੀ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ …

Read More »

ਕਿਸਾਨ ਮਿੱਤਰਾਂ ਦੀਆਂ ਆਰਜ਼ੀ ਜਨਤਕ ਨਿਯੁੱਕਤੀਆਂ ਦੀ ਆਖਿਰੀ ਮਿਤੀ 18 ਮਾਰਚ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨ ਹਿਤੈਸ਼ੀ ਸੋਚ ਅਤੇ ਅਣਥੱਕ ਯਤਨਾਂ ਸਦਕਾ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਨਰਮਾ ਅਤੇ ਬਾਸਮਤੀ ਜ਼ਿਲ੍ਹਿਆਂ ਲਈ ਕਿਸਾਨ ਮਿੱਤਰਾਂ ਦੀਆਂ ਆਰਜ਼ੀ ਜਨਤਕ ਨਿਯੁੱਕਤੀਆ ਲਈ 18 ਮਾਰਚ 2023 ਤੱਕ ਮੰਗ ਕੀਤੀ ਗਈ ਹੈ।ਜਤਿੰਦਰ ਸਿੰਘ ਗਿੱਲ ਮੁੱਖ ਖੇਤਬਾੜੀ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕੀ ਪੰਜਾਬ ਸਰਕਾਰ ਵੱਲੋਂ ਸੂਬੇ …

Read More »

ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਭੀਖੀ, 16 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਜਿਸ ਵਿੱਚ ਏ.ਐਸ.ਆਈ ਮਾਨਸਾ ਸੁਰੇਸ਼ ਕੁਮਾਰ ਮੌਜ਼ੂਦ ਰਹੇ।ਉਨ੍ਹਾਂ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਜਦੋਂ ਵੀ ਸੜਕ ‘ਤੇ ਕੋਈ ਵੀ ਦੁਰਘਟਨਾ ਹੋ ਜਾਂਦੀ ਹੈ ਤਾਂ ਅਸੀਂ ਕਿਸੇ ਦੀ ਜਾਨ ਕਿਵੇਂ ਬਚਾ ਸਕਦੇ …

Read More »

ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਨਤੀਜਾ ਸ਼ਾਨਦਾਰ

ਭੀਖੀ, 16 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਦਾ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ।ਸਮਾਰੋਹ ਦਾ ਆਰੰਭ ਸਰਸਵਤੀ ਵੰਦਨਾ ਨਾਲ ਹੋਇਆ।ਸਕੂਲ ਮੁਖੀ ਸੰਜੀਵ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਸਾਲ ਨਤੀਜਾ ਪ੍ਰਕਿਰਿਆ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਤਾਂ ਕਿ ਸਾਰੇ ਹੀ ਬੱਚਿਆ ਦੇ …

Read More »