Tuesday, October 15, 2024

Monthly Archives: March 2023

ਵਰਤਮਾਨ ਸਮੇਂ ਹਰ ਸਿੱਖ ਨੂੰ ਬਿਬੇਕੀ ਹੋਣ ਦੀ ਵੱਡੀ ਲੋੜ – ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਫੂਲਾ ਸਿੰਘ ਜੀ ਦੀ 200 ਸਾਲਾ ਬਰਸੀ  ਸ਼ਤਾਬਦੀ ‘ਤੇ ਦੇਸ਼ ਵਿਦੇਸ਼ ਦੀ ਸੰਗਤ ਨੂੰ ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਖਾਲਸਾ ਰਾਜ ਦੇ ਥੰਮ੍ਹ ਸਨ, ਜਿਨ੍ਹਾਂ ਦੀ ਸ਼ਹਾਦਤ ਮੌਕੇ ਮਹਾਰਾਜਾ ਰਣਜੀਤ ਸਿੰਘ ਨੇ ਵਿਰਾਗ ਵਿਚ ਆ ਕੇ ਕਿਹਾ ਸੀ ਕਿ ਸਿੱਖ ਰਾਜ ਦਾ ਇਕ …

Read More »

ਖ਼ਾਲਸਈ ਜਾਹੋ ਜਲਾਲ ਨਾਲ ਸੰਪਨ ਹੋਇਆ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਮੌਕੇ ਆਯੋਜਤ ਕੀਤੇ ਗਏ ਵਿਸ਼ਾਲ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਬਦ ਗੁਰੂ, ਸਿੱਖ …

Read More »

‘ਖੋਲ੍ਹੋ ਵਪਾਰ ਵਾਹਗਿਓ ਪਾਰ’ ਸਰਬੱਤ ਦੇ ਭਲੇ ਲਈ ਸੈਮੀਨਾਰ ਸੰਪਨ

ਜਲਦ ਹੀ ਸੰਘਰਸ਼ ਵਿੱਢਣਗੀਆਂ ਜਥੇਬੰਦੀਆਂ – ਕਾਮਰੇਡ ਇਕੋਲਾਹਾ ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ‘ਖੋਲ੍ਹੋ ਵਪਾਰ ਵਾਹਗਿਓ ਪਾਰ’ ਸਰਬੱਤ ਦੇ ਭਲੇ ਲਈ ਸੈਮੀਨਾਰ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਕਰਵਾਇਆ ਗਿਆ।ਜਿਸ ਵਿੱਚ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਕੇਂਦਰੀ ਕਮੇਟੀ ਮੈਂਬਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ, ਮੁੱਖ ਪੰਥਕ ਸ਼ਖਸੀਅਤ ਪਰਮਜੀਤ ਸਿੰਘ ਜਜੇਆਨੀ, ਡਾਕਟਰ ਪਰਮਿੰਦਰ ਸਿੰਘ ਵੜੈਚ, ਕਸ਼ਮੀਰ ਸਿੰਘ ਧੰਗਾਈ ਜਿਲ੍ਹਾ …

Read More »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਵੱਲੋਂ ਭਰਵੀਂ ਰੋਸ ਰੈਲੀ

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਜਿਲਾ ਅੰਮ੍ਰਿਤਸਰ ਵੱਲੋਂ ਪ੍ਰਧਾਨ ਸੁਖਦੇਵ ਸਿੰਘ ਪੰਨੂ ਦੀ ਅਗਵਾਈ ਹੇਠ ਸਥਾਨਕ ਕੰਪਨੀ ਬਾਗ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ।ਇਸ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚੋ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ।ਰੈਲੀ ਨੂੰ ਸੁਖਦੇਵ ਸਿੰਘ ਪੰਨੂ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਚਰਨ ਸਿੰਘ ਸੰਧੂ ਜਨਰਲ ਸਕੱਤਰ, ਸੁਖਜਿੰਦਰ ਸਿੰਘ ਰਿਆੜ …

Read More »

ਜ਼ੀ-20 ਦੀ ਅੰਮ੍ਰਿਤਸਰ ‘ਚ ਹੋ ਰਹੀ ਮੀਟਿੰਗ ਖਿਲਾਫ ਫੂਕੇ ਪੁੱਤਲੇ

ਜ਼ੀ-20 ਦੇਸ਼ ਭਾਰਤੀ ਕਿਸਾਨ ਮਜ਼ਦੂਰ ਦੇ ਹਿੱਤਾਂ ਲਈ ਨੁਕਸਾਨਦੇਹ – ਕਿਸਾਨ ਮਜਦੂਰ ਜਥੇਬੰਦੀ ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਜ਼ੀ-20 ਦੇਸ਼ਾਂ ਦੀਆਂ ਦੇਸ਼ ਭਰ ਵਿੱਚ ਚੱਲ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਲੇਬਰ-20 (ਐਲ-20) ਦੀ ਪਹਿਲੀ ਮੀਟਿੰਗ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਤੋਂ ਇੱਕ ਦਿਨ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ …

Read More »

ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ ਗਾਥਾ ਅਕਾਲੀ ਬਾਬਾ ਫੂਲਾ ਸਿੰਘ ਪੇਸ਼

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਬੁੱਢਾ ਦਲ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੀ ਵਾਰ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਯੂਨੀਵਰਸਲ ਆਰਟ ਐਂਡ ਕਲਚਰਲ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਬਲਜਿੰਦਰ ਸਿੰਘ ਦਾਰਾਪੁਰੀ ਦਾ ਲਿਖਿਆ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਅਧਾਰਿਤ “ਗਾਥਾ ਅਕਾਲੀ ਬਾਬਾ …

Read More »

20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023 – ਨਾਟਕ ‘ਮੈਂ ਰੋਂ ਨਾ ਲਵਾਂ ਇੱਕ ਵਾਰ’ ਦਾ ਸਫਲ ਮੰਚਨ

ਅੰਮ੍ਰਿਤਸਰ, 14 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ (ਭਾਰਤ ਸਰਕਾਰ) ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20 ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਆਖਰੀ ਦਿਨ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਵਰਿਆਮ ਸੰਧੂ …

Read More »

ਸੂਫੀ ਸ਼ਾਇਰ ਬਖਤਾਵਰ ਸਿੰਘ ਦਾ ਸਿੰਗਲ ਟਰੈਕ ਗੀਤ “ਹਵਾ ਬਣ ਕੇ” ਹੋਇਆ ਜਾਰੀ

ਅੰਮ੍ਰਿਤਸਰ, 14 ਮਾਰਚ (ਦੀਪ ਦਵਿੰਦਰ ਸਿੰਘ) – ਪ੍ਰਮੁੱਖ ਸੂਫੀ ਸ਼ਾਇਰ ਅਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਬਖਤਾਵਰ ਸਿੰਘ ਦਾ ਬਹੁਤ ਚਰਚਿਤ ਸੂਫੀ ਗੀਤ “ਹਵਾ ਬਣ ਕੇ” ਚਰਚਿਤ ਗਾਇਕਾ ਸੁੱਖ ਪਰਮ ਦੀ ਅਵਾਜ਼ ਵਿੱਚ ਸੋਸ਼ਲ ਮੀਡੀਏ ਉਪਰ ਜਾਰੀ ਕੀਤਾ ਗਿਆ।ਜ਼ਨਾਬ ਬਖਤਾਵਰ ਸਿੰਘ ਹੁਰਾਂ ਜਾਰੀ ਕੀਤੇ ਇਸ ਗੀਤ ਦਾ ਮੁਖੜਾ ਕਿ “ਸੌ ਸੌ ਵਾਰੀਂ ਕੋਠੇ ਚੜ੍ਹੀ ਆਂ ਤੇ ਉਤਰੀ ਹਾਂ ਸੌ ਵਾਰੀਂ ” ਦੇ …

Read More »

ਵਾਈ-20 ਦੇ ਡੈਲੀਗੇਟ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਰਾਮ ਦਾਸ ਦੀ ਧਰਤੀ ਤੇ ਪੁੱਜ ਕੇ ਦੇਸੀ-ਵਿਦੇਸ਼ੀ ਮਹਿਮਾਨ ਖੀਵੇ ਅਤੇ ਆਪਣੇ ਆਪ ਨੂੰ ਧੰਨਭਾਗੇ ਮਹਿਸੂਸ ਕਰ ਰਹੇ ਸਨ।ਅੱਜ ਸੰਗਰਾਂਦ ਦਾ ਦਿਹਾੜਾ ਹੋਣ ਕਰਕੇ ਸੰਗਤਾਂ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੜ੍ਹ ਆਇਆ ਹੋਇਆ ਸੀ ।ਜਿਸ ਦੌਰਾਨ ਵੀ ਉਨ੍ਹਾਂ ਆਮ ਸ਼ਰਧਾਲੂਆਂ ਵਾਂਗ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।ਇਸ ਸਮੇਂ ਮਹਿਮਾਨਾਂ ਨੂੰ ਸ੍ਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਈ 20 ਸਬੰਧੀ ਵਿਸ਼ੇਸ਼ ਪ੍ਰੈਸ ਕਾਨਫਰੰਸ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਹੋਈ ਪ੍ਰੈਸ ਕਾਨਫਰੰਸ ਵਿਚ ਵਾਈ-20 ਨਾਲ ਸਬੰਧਤ ਯੂਨੀਵਰਸਿਟੀ ਅਤੇ ਸਰਕਾਰ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।ਇਸ ਵਿਚ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਤੋਂ ਨਵੀਨ ਕੁਮਾਰ, ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਨੋਡਲ ਅਫਸਰ, ਪ੍ਰੋ. ਸਰਬਜੋਤ ਸਿੰਘ ਬਹਿਲ, ਡੀਨ, ਵਿਦਿਆਰਥੀ ਭਲਾਈ, ਪ੍ਰੋ. …

Read More »