Tuesday, October 15, 2024

Monthly Archives: March 2023

ਵਾਈ 20 ਮਹਿਮਾਨਾਂ ਦਾ ਅੰਮ੍ਰਿਤਸਰ ਪੁੱਜਣ `ਤੇ ਯੂਨੀਵਰਸਿਟੀ ਵੱਲੋਂ ਨਿੱਘਾ ਸਵਾਗਤ

ਪੰਜਾਬ ਦੇ ਇਤਿਹਾਸ, ਸੱਭਿਆਚਾਰ, ਸਮਾਜਿਕ ਤੇ ਧਾਰਮਿਕ ਧਰੋਹਰ ਤੋਂ ਕਰਵਾਇਆ ਜਾਣੂ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ‘ਚ 15 ਮਾਰਚ ਨੂੰ ਹੋ ਰਹੇ ਵਾਈ-20 ਦੇ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਦੇਸ਼ ਅਤੇ ਵਿਦੇਸ਼ਾਂ ਤੋਂ ਪਹੁੰਚੇ ਪੈਨਲਿਸਟਾਂ ਅਤੇ ਡੈਲੀਗੇਟ ਦਾ ਯੂਨੀਵਰਸਿਟੀ ਪੁੱਜਣ `ਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਅਤੇ ਰਜਿਸਟਰਾਰ ਪ੍ਰੋ. …

Read More »

Y-20 officials addressed the Media at Guru Nanak Dev University

Panelists and delegates of Y-20 Consultation Summit warmly received Amritsar 14 March (Punjab Post Bureau) – The panelists and delegates of G-20 countries to participate in the Y-20 Consultation Summit being hosted by Guru Nanak Dev University on March 15 has received a warm welcome on their arrival in the University campus by Prof. S.S. Behl, Dean Academic Affairs, Prof. …

Read More »

ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਮਨਾਇਆ ਇੰਟਰਨੈਸ਼ਨਲ ਵੁਮੈਨਜ਼ ਡੇ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਅਤੇ ਪੰਜਾਬ ਸਪੋਰਟਸ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ 8 ਤੋਂ 31 ਮਾਰਚ 2023 ਤੱਕ ਇੰਟਰਨੈਸ਼ਨਲ ਵੁਮੈਨਜ ਡੇ ਮਨਾਇਆ ਜਾ ਰਿਹਾ।ਇਸ ਤਹਿਤ ਸਥਾਨਕ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਸਾਇਕਲਿੰਗ ਦਾ ਮੈਚ ਕਰਵਾਇਆ ਗਿਆ। ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ …

Read More »

ਕਿਲ੍ਹਾ ਗੋਬਿੰਦਗੜ੍ਹ ਵਿਖੇ ਤਿੰਨ ਰੋਜ਼ਾ ਸੂਫੀ ਫੈਸਟੀਵਲ 15 ਤੋਂ

ਨੂਰਾਂ ਸਿਸਟਰ, ਮਾਸਟਰ ਸਲੀਮ ਸਮੇਤ ਵੱਡੇ ਫਨਕਾਰ ਕਰਨਗੇ ਕਲ੍ਹਾ ਦਾ ਪ੍ਰਦਰਸ਼ਨ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਸੈਰ ਸਪਾਟਾ ਵਿਭਾਗ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 15 ਤੋਂ 17 ਮਾਰਚ ਤੱਕ ਤਿੰਨ ਰੋਜ਼ਾ ਸੂਫੀ ਫੈਸਟੀਵਲ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਨੂਰਾਂ ਸਿਸਟਰ, ਮਾਸਟਰ ਸਲੀਮ, ਫਿਰੋਜ਼ ਖਾਨ, ਮਾਸ਼ਾ ਅਲੀ, ਅਕੀਦਤ, ਰਾਣੀ ਰਣਦੀਪ, ਹਸ਼ਮਤ …

Read More »

ਮੰਤਰੀ ਈ.ਟੀ.ਓ ਨੇ ਅੰਮ੍ਰਿਤਸਰ ਮਹਿਤਾ ਸੜ੍ਹਕ ’ਤੇ ਲੱਗੇ ਸੈਂਕੜੇ ਵਰ੍ਹੇ ਪੁਰਾਣੇ ਬੋਹੜ ਦੇ ਦਰਖ਼ਤ ਨੂੰ ਬਚਾਇਆ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਤੋਂ ਸ੍ਰੀ ਹਰਗੋਬਿੰਦਪੁਰ ਸੜ੍ਹਕ, ਜੋ ਕਿ ਨਵੀਂ ਬਣ ਰਹੀ ਹੈ ਦੇ ਵਿਚਾਲੇ ਆਉਂਦਾ ਸੈਂਕੜੇ ਸਾਲ ਪੁਰਾਣਾ ਬੋਹੜ ਦਾ ਦਰਖ਼ਤ ਨਾ ਕੱਟ ਕੇ ਉਸਦੇ ਦੋਵੇਂ ਪਾਸਿਆਂ ਤੋਂ ਸੜ੍ਹਕ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਦੱਸਣਯੋਗ ਹੈ ਕਿ ਇਹ ਦਰਖ਼ਤ ਪੁਰਾਣੀ ਸੜ੍ਹਕ ਦੇ ਕੰਡੇ ’ਤੇ ਆਉਂਦਾ ਹੈ, ਪਰ ਹੁਣ ਸੜ੍ਹਕ …

Read More »

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤੱਕ …

Read More »

ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਪਾਬੰਦੀ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿੱਚ ਦੋ ਪਹੀਆ ਵਾਹਨਾਂ ਤੇ ਮੂੰਹ ਢੱਕੇ ਸਵਾਰੀ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਉਨਾਂ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਮੋਟਰਸਾਇਕਲ ਸਵਾਰਾਂ …

Read More »

ਸੁਰੱਖਿਆ ਦੇ ਮੱਦੇਨਜ਼ਰ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ‘ਤੇ ਪਾਬੰਦੀ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ …

Read More »

ਦੀਵਾਰਾਂ/ਸੜਕਾਂ/ਬਿਲਡਿੰਗਾਂ ਰੰਗ ਰੋਗਨ ਅਤੇ ਦੀਵਾਰਾਂ ਤੇ ਪੇਟਿੰਗ/ਚਸਪਾਨਗੀ ਕਰਨ ਤੇ ਪਾਬੰਦੀ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਜੀ-20 ਸੰਮੇਲਨ ਮਾਰਚ- 2023 ਵਿਚ ਹੋਣ ਜਾ ਰਿਹਾ ਹੈ।ਜਿਸ ਵਿਚ ਵੱਖ-ਵੱਖ ਦਸ਼ਾਂ ਦੇ ਡੈਲੀਗੇਟ ਭਾਗ ਲੈਣ ਲਈ ਪਧਾਰ ਰਹੇ ਹਨ। ਅੰਮ੍ਰਿਤਸਰ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਸਾਰੇ ਸਹਿਰ ਦੀ ਸਫਾਈ/ਰੰਗ …

Read More »

ਅੰਮ੍ਰਿਤਸਰ ਦੂਜੀ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ

28 ਜੀ-20 ਮੈਂਬਰ ਦੇਸ਼, ਮਹਿਮਾਨ ਦੇਸ਼ ਅਤੇ ਸੱਦੇ ਗਏ ਸੰਗਠਨ (OECD, UNESCO ਅਤੇ UNICEF) ਸੈਮੀਨਾਰ/ਪ੍ਰਦਰਸ਼ਨੀ ਤੇ ਮੀਟਿੰਗਾਂ ਵਾਲੇ 3 ਦਿਨਾਂ ਸਮਾਗਮ ਵਿੱਚ ਲੈਣਗੇ ਹਿੱਸਾ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) –   IIT ਰੋਪੜ ਦੁਆਰਾ IISc ਬੇਂਗਲੁਰੂ, IIM ਅੰਮ੍ਰਿਤਸਰ ਅਤੇ TISS ਮੁੰਬਈ ਵਰਗੀਆਂ ਪ੍ਰਮੁੱਖ ਉਚੇਰੀ ਸਿੱਖਿਆ ਸੰਸਥਾਵਾਂ ਦੇ ਸਹਿਯੋਗੀ ਇਨਪੁਟਸ ਦੇ ਨਾਲ ਖਾਲਸਾ ਕਾਲਜ ਵਿਖੇ ‘ਸਰੋਤੀਕਰਨ ਖੋਜ ਅਤੇ ਅਮੀਰ ਸਹਿਯੋਗ ਦੁਆਰਾ ਇਨੋਵੇਸ਼ਨ …

Read More »