Seminar on ‘Strengthening Research, Promoting Innovation through richer Collaboration’ to be organised Amritsar, March 14 (Punjab Post Bureau) – The Ministry of Education is all set to host the 2nd Education Working Group (EdWG) in Amritsar, Punjab. 28 G20 member countries, guest countries & invited organizations (OECD, UNESCO & UNICEF) will be participating in the 3 day event consisting of …
Read More »Monthly Archives: March 2023
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਧਰਨੇ ਦਾ ਸੱਦਾ ਵਾਪਸ ਲਿਆ
ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਐਲਾਨ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਦਾ ਜੋ ਐਲਾਨ ਬੀਤੇ ਦਿਨ ਕੀਤਾ ਸੀ, ਉਹ ਅੱਜ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨਾਲ ਹੋਈ ਵਿਸਥਾਰਤ ਗੱਲਬਾਤ ਤੋਂ ਬਾਅਦ ਵਾਪਸ ਲੈ ਲਿਆ ਹੈ।ਕਿਸਾਨ ਯੂਨੀਅਨ ਦੇ ਨੇਤਾ ਕਿਰਸਾਨੀ ਮੰਗਾਂ ਨੂੰ ਲੈ ਕੇ ਡੀ.ਸੀ …
Read More »ਨਾਨਕਸ਼ਾਹੀ ਕੈਲੰਡਰ ਮੁਤਾਬਿਕ ਦੀਵਾਨ ਦੇ ਅਹੁੱਦੇਦਾਰ ਨਵੇਂ ਸਾਲ ਦੀ ਆਮਦ ‘ਤੇ ਗੁਰੂ ਘਰ ਨਤਮਸਤਕ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰ ਤੇ ਮੈਂਬਰ ਸੰਮਤ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵੇਂ ਸਾਲ ਦੀ ਆਮਦ ਮੌਕੇ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਗੁਰੂ ਚਰਨਾਂ ਅੱਗੇ ਨਵੇਂ ਵਰ੍ਹੇ ਵਿਚ ਚੀਫ਼ ਖ਼ਾਲਸਾ ਦੀਵਾਨ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ।ਉਨਾਂ ਨੇ ਖ਼ਾਲਸਾ ਪੰਥ ਦੇ ਨਵੇਂ ਸਾਲ ਦਾ ਸੁਆਗਤ …
Read More »ਸਤਨਾਮ ਜੱਸੜ ਦੀ ਕਾਵਿ ਪੁਸਤਕ ‘ਪਹਿਲਛੱਲਾ’ ਲੋਕ ਅਰਪਣ
ਅੰਮ੍ਰਿਤਸਰ, 14 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ( ਰਜਿ.) ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਹਿਯੋਗ ਨਾਲ ਸ਼ਾਇਰ ਸਤਨਾਮ ਜੱਸੜ ਦਾ ਪਲੇਠਾ ਕਾਵਿ ਸੰਗ੍ਰਹਿ “ਪਹਿਲਛੱਲਾ” ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਲੋਕ ਅਰਪਨ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਸ਼ਾਇਰ ਅਜਾਇਬ ਹੁੰਦਲ ਨੇ ਸ਼ਿਰਕਤ ਕੀਤੀ, ਜਦੋਂਕਿ ਸਮਾਗਮ ਦੀ ਪ੍ਰਧਾਨਗੀ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ …
Read More »ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ
ਜਥੇਦਾਰ ਫੂਲਾ ਸਿੰਘ 18ਵੀਂ ਸਦੀ ਦੇ ਮਹਾਨ ਸੂਰਬੀਰ ਸਿੱਖ ਜਰਨੈਲ, ਜਿਹਨਾਂ ਆਪਣਾ ਸਾਰਾ ਜੀਵਨ ਸਿੱਖ ਕੌਮ ਨੂੰ ਸਮਰਪਿਤ ਕੀਤਾ।ਜ਼ਬਰ-ਜ਼ੁਲਮ ਵਿਰੁੱਧ ਸੰਘਰਸ਼ ਕਰਦਿਆਂ ਅਨੇਕਾਂ ਯੁੱਧ ਲੜੇ ਤੇ ਫ਼ਤਹਿ ਹਾਸਲ ਕੀਤੀ। ਅਕਾਲੀ ਬਾਬਾ ਫੂਲਾ ਸਿੰਘ ਸੂਰਬੀਰ ਯੋਧੇ, ਸੁਘੜ ਨੀਤੀਵਾਨ, ਕੁਸ਼ਲ ਪ੍ਰਬੰਧਕ ਤੇ ਪਰਉਪਕਾਰੀ ਸਨ।ਸਿੱਖ ਕੌਮ ਦੇ ਸੰਘਰਸ਼ਮਈ ਸਮੇਂ ਆਪ ਜੀ ਨੇ ਸੁਯੋਗ ਅਗਵਾਈ ਕੀਤੀ ਤੇ ਪੰਥ ਦੀ ਮਹਾਨ ਸੇਵਾ ਕੀਤੀ।ਅਕਾਲੀ ਫੂਲਾ ਸਿੰਘ …
Read More »ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕਰਵਾਏ ਇੰਟਰਨੈਸ਼ਨਲ ਗੱਤਕਾ ਮੁਕਾਬਲੇ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਮੌਕੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ …
Read More »200 ਸਾਲਾ ਸ਼ਹੀਦੀ ਸ਼ਤਾਬਦੀ ‘ਤੇ ਗੁ: ਬੁਰਜ਼ ਅਕਾਲੀ ਬਾਬਾ ਫੂੂਲਾ ਸਿੰਘ ਵਿਖੇ ਗੁਰਮਤਿ ਸਮਾਗਮ
ਸ਼ਹੀਦੀ ਸ਼ਤਾਬਦੀ ਸਮੇਂ ਯਾਦਗਾਰੀ ਸਿੱਕੇ ਜਾਰੀ ਤੇ ਕਿਤਾਬਾਂ ਰਲੀਜ਼ ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤੀਜੇ ਪੜ੍ਹਾਅ ਤਹਿਤ ਗੁਰਮਤਿ ਸਮਾਗਮ ਅੱਜ ਛਾਉਣੀ ਬੁੱਢਾ ਦਲ ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਇਆ।ਜਿਸ ਵਿਚ ਸ਼੍ਰੋਮਣੀ …
Read More »ਗੁਰੂ ਨਗਰੀ ‘ਚ ਅਕਾਲੀ ਬਾਬਾ ਫੂਲਾ ਸਿੰਘ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਆਦਮਕੱਦ ਬੁੱਤ ਸਥਾਪਿਤ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਦੇ ਘਿਓ ਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਖੇ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਨਿਹੰਗ …
Read More »20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023 – ਨਾਟਕ ‘ਏਕ ਇੰਸਪੈਕਟਰ ਸੇ ਮੁਲਾਕਤ’
ਅੰਮ੍ਰਿਤਸਰ, 13 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮਿ੍ਰਤਸਰ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਨੌਗੇ ਦਿਨ ਅਭਿਨਵ ਰੰਗ ਮੰਡਲ ਉਜੈਨ ਦੀ ਟੀਮ ਵਲੋਂ ਜੇ.ਬੀ …
Read More »ਪ੍ਰਸ਼ਾਸਕੀ ਸੇਵਾਵਾਂ ਲਈ ਅਕੈਡਮੀ ਦੇ 5 ਬੱਚਿਆਂ ਦਾ ਖਰਚਾ ਚੁੱਕੇਗਾ ਵੈਸਟ ਬੰਗਾਲ ਦਾ ਟਰੱਸਟ
ਗੁਰਸਿੱਖ ਵਿਦਿਆਰਥੀਆਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਯਤਨ – ਦਲਵਿੰਦਰ ਸਿੰਘ ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਕੋਚਿੰਗ ਦੇਣ ਲਈ ਖੋਲ੍ਹੀ ਗਈ ਨਿਸ਼ਚੈ ਅਕੈਡਮੀ ਵਿਚ ਹਰ ਸਾਲ ਪੰਜ ਬੱਚਿਆਂ ਦਾ ਖਰਚਾ ਚੁੱਕਣ ਲਈ ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਵੈਸਟ …
Read More »
Punjab Post Daily Online Newspaper & Print Media