ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਦਿਨ ਦਿਹਾੜੇ ਸਵੇਰੇ ਸਾਢੇ 10 ਵਜੇ ਦੇ ਕਰੀਬ ਇੱਕ ਚੋਰ ਵਲੋਂ ਗੋਲਕ ਚੋਰੀ ਕਰ ਲਏ ਜਾਣ ਦੀ ਖਬਰ ਮਿਲੀ ਹੈ।ਘਟਨਾ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈਆਂ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਵੀਡੀਓ ਨੂੰ ਦੇਖ ਕੇ ਲੋਕਾਂ ਦੀ ਹੈਰਾਨਗੀ ਦੀ ਹੱਦ ਨਹੀਂ ਰਹੀ, ਕਿਉਕਿ ਚੋਰ ਨੰਗੇ ਮੂੰਹ …
Read More »Monthly Archives: March 2023
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਅੱਖਾਂ ਦਾ ਵਿਸ਼ਾਲ ਮੁਫਤ ਚੈਕਅੱਪ ਤੇ ਅਪ੍ਰੇਸ਼ਨ ਕੈਂਪ ਆਯੋਜਿਤ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪ੍ਰਬੰਧਕ ਕਮੇਟੀ ਸ਼੍ਰੀ ਪ੍ਰਾਚੀਨ ਸ਼ਿਵ ਮੰਦਰ (ਬਗੀਚੀ ਵਾਲਾ) ਦੇ ਸਹਿਯੋਗ ਨਾਲ ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ “ਅੱਖਾਂ ਦਾ ਵਿਸ਼ਾਲ ਮੁਫਤ ਆਈ ਚੈਕਅੱਪ ਤੇ ਅਪ੍ਰੇਸ਼ਨ ਕੈੰਂਪ” ਲਾਇਨ ਡਾਕਟਰ ਪਰਮਜੀਤ ਸਿੰਘ ਦੀ ਪ੍ਰਧਾਨਗੀ ‘ਚ ਸ਼੍ਰੀ ਪ੍ਰਾਚੀਨ ਸ਼ਿਵ ਮੰਦਰ (ਬਗੀਚੀ ਵਾਲਾ) ਨੇੜੇ ਬੱਸ ਸਟੈਂਡ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ …
Read More »ਸੰਤ ਅਤਰ ਸਿੰਘ ਜੀ ਦੀ ਯਾਦ ਤੇ ਹੋਲਾ-ਮਹੱਲਾ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਿਧਾਨਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸ੍ੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਉਚ ਕੋਟੀ …
Read More »ਪੰਜਾਬ ਸਰਕਾਰ ਦਾ ਬਜਟ ਅਤੇ ਖੋਖਲਾ ਦਿਸ਼ਾਹੀਣ – ਭਾਜਪਾ ਆਗੂ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜ਼ਟ `ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ-2 ਦੇ ਪ੍ਰਧਾਨ ਰਿਸ਼ੀ ਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਬਜ਼ਟ ਵਿੱਚ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਲਈ ਕੁੱਝ ਵੀ ਨਹੀਂ ਹੈ।ਸਿਰਫ਼ ਵਾਅਦੇ ਕਰਕੇ …
Read More »ਬਾਬਾ ਦੇਸਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੇਸਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਪਿੰਡ ਚੰਗਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਮੁੱਖ ਸੇਵਾਦਾਰ ਬਾਬਾ ਭਰਪੂਰ ਸਿੰਘ ਚੰਗਾਲ ਦੀ ਨਿਗਰਾਨੀ ਹੇਠ 200 ਤੋਂ ਵੱਧ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਬਾਬਾ ਜਸਵੀਰ ਸਿੰਘ ਭੈਣੀ ਵਾਲਿਆਂ ਦੇ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤਾਂ …
Read More »ਤਾਮਿਲਨਾਡੂ ਵਾਂਗ ਸ਼ਰਾਬ ਦਾ ਕਾਰੋਬਾਰ ਦੇ ਸਰਕਾਰੀਕਰਨ ਕਰੇ ਪੰਜਾਬ ਸਰਕਾਰ – ਅੰਮ੍ਰਿਤਸਰ ਵਿਕਾਸ ਮੰਚ
ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਤਾਮਿਲਨਾਡੂ ਵਾਂਗੂ ਸ਼ਰਾਬ ਦੇ ਕਾਰੋਬਾਰ ਦਾ ਸਰਕਾਰੀ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ, ਕੁਲਦੀਪ ਸਿੰਘ ਧਾਲੀਵਾਲ ਤੇ ਹੋਰਨਾਂ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ …
Read More »ਪੰਜਾਬ ਦਾ ਬਜ਼ਟ ਅਸਲ ਵਿੱਚ ਇੱਕ ਬਹਾਦਰੀ ਭਰਿਆ ਯਤਨ ਹੈ- ਪ੍ਰਧਾਨ ਦਿਲਬੀਰ ਫਾਊਂਡੇਸ਼ਨ
ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਦਿਲਬੀਰ ਫਾਊਂਡੇਸ਼ਨ ਦੇ ਪ੍ਰਧਾਨ ਗੁਣਬੀਰ ਸਿੰਘ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਨੇ ਪੇਸ਼ ਕੀਤੇ ਗਏ ਬਜ਼ਟ-2023 ਨੂੰ ਅਸਲ ਵਿੱਚ ਇੱਕ ਬਹਾਦਰੀ ਭਰਿਆ ਯਤਨ ਕਰਾਰ ਦਿੰਦਿਆਂ ਇੱਕ ਬਿਹਤਰ ਸਿਹਤ ਸੰਭਾਲ ਅਤੇ ਨਾਗਰਿਕਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਦਾ ਦੂਰਅੰਦੇਸ਼ੀ ਮਨਸੂਬਾ ਦੱਸਿਆ ਹੈ।ਉਨਾਂ ਕਿਹਾ ਕਿਹਾ ਕਿ ਬੇਸ਼ੱਕ 16000+ ਕਰੋੜ ਦੀ ਬਿਜਲੀ …
Read More »ਕੌਂਸਲ ਮੈਂਬਰ ਦਿਆਲ ਸਿੰਘ ਮੰਡੇਰ ਦੀ ਪਤਨੀ ਨਮਿਤ ਪਾਠ ਦਾ ਭੋਗ ਅੱਜ
ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸੀਨੀਅਰ ਮੈਂਬਰ ਦਿਆਲ ਸਿੰਘ ਮੰਡੇਰ ਦੀ ਸੁਪਤਨੀ ਅਤੇ ਬੀਬੀ ਚਮਨਦੀਪ ਕੌਰ ਦੀ ਸਤਿਕਾਰਤ ਮਾਤਾ ਸਰਦਾਰਨੀ ਸੁਰਜੀਤ ਕੌਰ ਮੰਡੇਰ ਦਾ ਬੀਤੇ ਕੁੱਝ ਦਿਨਾਂ ਤੋਂ ਬੀਮਾਰ ਹੋਣ ਕਾਰਨ ਅਚਾਨਕ ਦੇਹਾਂਤ ਹੋ ਗਿਆ ਸੀ।ਸਵ. ਸੁਰਜੀਤ ਕੌਰ ਮੰਡੇਰ ਦੀ ਹੋਈ ਅਚਾਨਕ ਮੌਤ ਤੇ ਸੰਤ ਅਤਰ ਸਿੰਘ ਟਰੱਸਟ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ …
Read More »ਸ੍ਰੀਮਤੀ ਸੁਖਵਿੰਦਰ ਕੌਰ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀ. ਅਤੇ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਦੀ ਡਿਸਪੈਂਸਰੀ ਦੀ ਸੀਨੀਅਰ ਸਟਾਫ ਨਰਸ ਅਤੇ ਪਟਵਾਰੀ ਭੁਪਿੰਦਰ ਸਿੰਘ ਦੀ ਜੀਵਨ ਸਾਥਣ ਸ੍ਰੀਮਤੀ ਸੁਖਵਿੰਦਰ ਕੌਰ ਦੀ ਪਿਛਲੇ ਦਿਨੀ ਬੱਸ ਤੋਂ ਉਤਰਦਿਆਂ ਹੋਈ ਅਚਾਨਕ ਬੇਵਕਤੀ ਮੌਤ ‘ਤੇ ਵੱਖ-ਵੱਖ ਜਥੇਬੰਦੀਆਂ ਅਤੇ ਸੰਸਥਾਵਾਂ ਵੱਲੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੰਸਥਾ ਦੇ ਨਿਰਦੇਸ਼ਕ ਡਾਕਟਰ ਸੈਲੇਂਦਰ ਜੈਨ, ਕਰਮਚਾਰੀ ਜਥੇਬੰਦੀ …
Read More »ਕਿਸਾਨ ਮਜਦੂਰ ਜਥੇਬੰਦੀ ਨੇ ਕੌਮੀ ਇਨਸਾਫ ਮੋਰਚੇ ਦੀ ਹਮਾਇਤ ‘ਚ ਮੰਤਰੀਆਂ ਤੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰ
ਸੂਬਾ ਕਮੇਟੀ ਦੀ ਮੀਟਿੰਗ ‘ਚ ਸੂਬਾ ਡੈਲੀਗੇਟ ਇਜ਼ਲਾਸ ਦੀ ਤਿਆਰੀ ‘ਤੇ ਹੋਈ ਚਰਚਾ ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਕਿਸਾਨ ਮਜਦਰੂ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕੌਮੀ ਇਨਸਾਫ ਮੋਰਚੇ ਦੀ ਪੂਰਨ ਹਮਾਇਤ ਕਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਤੇ ਚਾਰੇ …
Read More »