ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਸੂਬਾ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਏ.ਆਈ.ਏ.ਐਸ ਐਲ ਨਾਲ ਮਿਲ ਕੇ ਪਲੇਸਮੈਂਟ ਡਰਾਈਵ ਕਰਵਾਈ ਗਈ।ਜਿਸ ਵਿੱਚ ਪ੍ਰਾਰਥੀ ਸਿਮਰਨਜੀਤ ਕੋਰ ਨੂੰ ਨੋਕਰੀ ‘ਤੇ ਨਿਯੁੱਕਤ ਕਰਵਾਇਆ ਗਿਆ। ਸਿਮਰਨਜੀਤ ਕੋਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੀ ਰਹਿਣ ਵਾਲੀ …
Read More »Monthly Archives: March 2023
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਪੈਰਾਂ ਨੂੰ ਕਰਾ ਦੇ ਝਾਂਜ਼ਰਾਂ’ ਨਾਟਕ ਦਾ ਸਫ਼ਲ ਮੰਚਨ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਆਈ.ਏ.ਐਸ ਅਤੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਦੇ ਨਿਰਦੇਸ਼ਾਂ ਹੇਠ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਦੀ ਅਗਵਾਈ ਨਾਲ ਤੇ ਕਾਲਜ ਪਿੰ੍ਰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੇ ਸਹਿਯੋਗ ਨਾਲ ਵਿਸ਼ਵ ਰੰਗ-ਮੰਚ ਦਿਵਸ ਉਤਸਵ ਸਫ਼ਲਤਾਪੂਰਵਕ ਮਨਾਇਆ ਗਿਆ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ …
Read More »ਸਵਹਿੱਤਕਾਰੀ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਜਮਾਤ ਦਾ ਨਤੀਜਾ
ਭੀਖੀ, 30 ਮਾਰਚ (ਕਮਲ ਜ਼ਿੰਦਲ) – ਵਿੱਦਿਆ ਭਾਰਤੀ ਦੀ ਪ੍ਰਾਂਤਕ ਇਕਾਈ ਸਰਵਹਿੱਤਕਾਰੀ ਸਿੱਖਿਆ ਸੰਮਤੀ ਜਲੰਧਰ ਵਲੋਂ ਪੂਰੇ ਪੰਜਾਬ ਵਿੱਚ 124 ਸਕੂਲ ਚਲਾਏ ਜਾ ਰਹੇ ਹਨ।ਜਿਨ੍ਹਾਂ ਵਿਚੋਂ 22 ਸਕੂਲ ਸੀ.ਬੀ.ਐਸ.ਈ ਬੋਰਡ ਵਲੋਂ ਮਾਨਤਾ ਪ੍ਰਾਪਤ ਹਨ।ਇਹਨਾਂ 22 ਸਕੂਲਾਂ ਦੀ 8ਵੀਂ ਜਮਾਤ ਦੀ ਪ੍ਰੀਖਿਆ ਪੰਜਾਬ ਪੱਧਰ ‘ਤੇ ਮਾਰਚ ਦੇ ਮਹੀਨੇ ‘ਚ ਸਰਵਹਿੱਤਕਾਰੀ ਸਿੱਖਿਆ ਬੋਰਡ ਵਲੋਂ ਲਈ ਗਈ ਸੀ ਅਤੇ ਸਰਵਹਿੱਤਕਾਰੀ ਸਿੱਖਿਆ ਬੋਰਡ ਵਲੋਂ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਮਨਾਇਆ ਗਿਆ ਸ੍ਰੀ ਰਾਮ ਨੌਮੀ ਦਾ ਤਿਓਹਾਰ
ਭੀਖੀ, 30 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਰਾਮ ਨੌਮੀ ਦਾ ਤਿਓਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਪਿਤਾ ਦੇ ਵਚਨਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਹਰ ਸਾਲ ਚੇਤਰ ਮਹੀਨੇ ਦੇ ਸ਼ੁਕਲ ਪੱਖ ਦੀ ਨੌਮੀ …
Read More »ਆਰਟ ਗੈਲਰੀ ਵਿਖੇ 14 ਨੂੰ ਮਨਾਇਆ ਜਾਵੇਗਾ ਅੰਬੇਦਕਰ ਦਿਵਸ – ਚੇਅਰਮੈਨ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ 14 ਅਪ੍ਰੈਲ 2023 ਨੂੰ ਆਰਟ ਗੈਲਰੀ ਵਿਖੇ ਮਨਾਇਆ ਜਾਵੇਗਾ।ਇਸ ਸਬੰਧੀ ਅੱਜ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦੇ ਸਾਰੇ ਵਿਧਾਇਕ, ਕੈਬਨਿਟ ਮੰਤਰੀ ਅਤੇ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਵੇਗੀ।ਉਨ੍ਹਾਂ ਪਾਰਟੀ ਦੇ ਸਾਰੇ ਵਿੰਗਾਂ ਨੂੰ ਇਸ ਪ੍ਰੋਗਰਾਮ ਵਿੱਚ …
Read More »ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ‘ਚ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 88 ਲੱਖ ਦੇ ਵਜੀਫੇ ਤਕਸੀਮ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਫੈਸਲੇ ਲਏ ਗਏ।ਇਸ ਦੌਰਾਨ ਦੁਆਬਾ ਜ਼ੋਨ ਦੇ 1397 ਅੰਮ੍ਰਿਤਧਾਰੀ ਗੁਰਸਿੱਖ ਵਿਦਿਆਰਥੀਆਂ ਨੂੰ 88 ਲੱਖ 90 ਹਜ਼ਾਰ ਰੁਪਏ ਦੇ ਵਜੀਫੇ ਵੰਡੇ ਗਏ।ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਮਾਝਾ ਜੋਨ ਅੰਦਰ 1 ਕਰੋੜ 13 ਲੱਖ ਰੁਪਏ ਦੀ ਵਜੀਫਾ …
Read More »ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਕਈ ਵਿਕਾਸ ਕਾਰਜ਼ਾਂ ਦੇ ਉਦਘਾਟਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤਾ ਗਏ।ਐਨ.ਆਰ.ਆਈ ਕਾਲੋਨੀ ਲੋਹਰਕਾ ਰੋਡ ਦੇ ਵਸਨੀਕ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਤੋਂ ਜੂਝ ਰਹੇ ਸੀ ਤੇ ਨਾਲ ਹੀ ਉਹਨਾ ਨੂੰ ਗੰਦਾ ਪਾਣੀ ਪੀਣ ਨੂੰ ਮਿਲ ਰਿਹਾ ਸੀ ਅੱਜ ਵਿਧਾਇਕ ਸੰਧੂ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਭਾਸ਼ਾਈ ਕੋਸ਼ਲਤਾ ਦੇ ਵਿਕਾਸ ਵਿਸ਼ੇ ’ਤੇ ਵਰਕਸ਼ਾਪ
ਅੰਮਿ੍ਰਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਭਾਸ਼ਾਈ ਕੋਸ਼ਲਤਾ ਦੇ ਵਿਕਾਸ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਲਗਾਈ ਇਸ ਵਰਕਸ਼ਾਪ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸਾਬਕਾ ਪਿ੍ਰੰਸੀਪਲ ਡਾ. ਮਨਪ੍ਰ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਮੁੱਖ …
Read More »ਕਣਕ ਨਾ ਮਿਲਣ ਕਾਰਨ ਲੋਕਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਵੱਖੋ-ਵੱਖ ਬਲਾਕਾਂ ਦੇ ਪਿੰਡਾਂ `ਚ ਮਿਲਦੇ ਸਸਤੇ ਰਾਸ਼ਨ ਕਾਰਡ ਤੇ ਮਿਲਦੀ ਕਣਕ ਵਿਚ 25% ਤੋਂ ਵਧੇਰੇ ਹੋਈ ਕਟੌਤੀ ਹੋਣ ਕਾਰਨ ਲੋੜਵੰਦਾਂ ਨਾਲ ਹੋ ਰਹੀ ਵਿਤਕਰੇਬਾਜ਼ੀ ਅਤੇ ਡੀਪੂ ਹੋਲਡਰਾਂ ਵਲੋਂ ਚਹੇਤਿਆਂ ਨੂੰ ਕਣਕ ਵੰਡਣ ਖਿਲਾਫ ਜਿਲ੍ਹਾ ਫੂਡ ਸਪਲਾਈ ਕੰਟਰੋਲਰ ਸੰਗਰੂਰ ਨੂੰ ਡੈਪੂਟੇਸ਼ਨ ਮਿਲਿਆ।ਡੀ.ਸੀ ਕੰਪਲੈਕਸ ਸੰਗਰੂਰ ਦੇ ਅੰਦਰ ਹੋਏ ਇਕੱਠ …
Read More »ਸਦਰ ਥਾਣਾ ਬਾਲੀਆ ਦੇ ਮੁਖੀ ਬਲਵੀਰ ਸਿੰਘ ਦਾ ਸਨਮਾਨ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਸਦਰ ਥਾਣਾ ਬਾਲੀਆ ਦੇ ਮੁਖੀ ਬਲਵੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਪਾਲੀ ਸਿੰਘ ਕਮਲ ਸਾਬਕਾ ਸਰਪੰਚ ਗ੍ਰਾਮ ਪੰਚਾਇਤ ਉਭਾਵਾਲ, ਪੀ.ਓ.ਪੀ ਪੇਟਰ ਰਜਿ: ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਕੁਮਾਰ ਉਰਫ਼ ਗਰੀਬਾ ਅਤੇ ਵਿੱਕੀ ਮਹਿਰਾ ਮੌਜ਼ੂਦਾ ਮੈਂਬਰ ਪੰਚਾਇਤ ਧੂਰੀ ।
Read More »