ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਕੋਰ ਕਮੇਟੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸੂਬਾਈ ਬਜ਼ਟ ’ਤੇ ਪ੍ਰਤੀਕਿਰਿਆ ਦਿੰਦਿਆ ਇਸ ਨੂੰ ਦਿਸ਼ਾਹੀਣ ਸਰਕਾਰ ਦਾ ਦਿਸ਼ਾਹੀਣ ਬਜ਼ਟ ਦੱਸਿਆ।ਉਨ੍ਹਾਂ ਮਾਨ ਸਰਕਾਰ ਵਲੋਂ ਪੇਸ਼ ਪੰਜਾਬ ਬਜਟ ਨੂੰ ਇਕ ਕਾਗਜ਼ੀ ਕਾਰਵਾਈ ਕਰਾਰ ਦਿੰਦਿਆਂ ਇਸ ਨੂੰ ਭੋਲੀਭਾਲੀ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਦਿਆਂ ਕਿਹਾ ਕਿ ਇਹ ਬਜ਼ਟ …
Read More »Monthly Archives: March 2023
ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਨਾਇਆ ਮਹਿਲਾ ਦਿਵਸ
ਭੀਖੀ, 11 ਮਾਰਚ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਵੰਦਨਾ ਦੇ ਨਾਲ ਕੀਤੀ ਗਈ।ਮੁੱਖ ਮਹਿਮਾਨ ਦੇ ਤੌਰ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ ਦੀ ਧਰਮ ਪਤਨੀ ਸ਼੍ਰੀਮਤੀ ਸਰੋਜ ਰਾਣੀ, ਉਪ ਪ੍ਰਧਾਨ ਤੇਜਿੰਦਰਪਾਲ ਜ਼ਿੰਦਲ ਦੀ ਧਰਮ ਪਤਨੀ ਸ਼੍ਰੀਮਤੀ ਸਨੇਹ ਜ਼ਿੰਦਲ ਅਤੇ ਮੈਂਬਰ ਅਸ਼ੋਕ ਜੈਨ ਦੀ ਧਰਮ ਪਤਨੀ ਸ਼੍ਰੀਮਤੀ ਤਰੁਣਾ …
Read More »Journalism Students visits MY FM Studio
Amritsar, March 10 (Punjab Post Bureau) – PG Department of Journalism and Mass communication of Khalsa College Amritsar organized one day educational visit to 94.3 MY FM. The aim of the visit was to familiarize the students with the growing importance of radio and to give them practical exposure of the electronic media. It was quite an interactive session, where …
Read More »Western command investiture ceremony – 2023 multi activity display
Amritsar, March 10 (Punjab Post Bureau) – The Indian Army’s Western Command conducted Multi Activity Display at New Amritsar Military Station, Punjab on 10 March 2023 at Hayde ground on the first day of Western Command Investiture Ceremony. The event was attended by various awardees with families, military dignitaries and school children, promoting true celebration of achievements and distinguished service …
Read More »ਵੈਸਟਰਨ ਕਮਾਂਡ ਇਨਵੈਸਟੀਚਰ ਸੈਰੇਮਨੀ – 2023 ਆਯੋਜਿਤ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਪੱਛਮੀ ਕਮਾਂਡ ਇਨਵੈਸਟੀਚਰ ਸਮਾਰੋਹ ਦੇ ਪਹਿਲੇ ਦਿਨ ਹੇਡ ਮੈਦਾਨ ਵਿਖੇ 10 ਮਾਰਚ 2023 ਨੂੰ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਵਿਖੇ ਮਲਟੀ ਐਕਟੀਵਿਟੀ ਡਿਸਪਲੇ ਦਾ ਆਯੋਜਨ ਕੀਤਾ।ਸਮਾਗਮ ਵਿੱਚ ਵੱਖ-ਵੱਖ ਐਵਾਰਡੀ ਪਰਿਵਾਰਾਂ, ਫੌਜੀ ਪਤਵੰਤਿਆਂ ਅਤੇ ਸਕੂਲੀ ਬੱਚਿਆਂ ਸਮੇਤ ਹਾਜ਼ਰ ਸਨ।ਵੈਸਟਰਨ ਕਮਾਂਡ ਦੀ ਤਰਫੋਂ ਵਜ਼ਰਾ ਕੋਰ ਦੀ ਅਗਵਾਈ ਹੇਠ ਪੈਂਥਰ ਡਵੀਜ਼ਨ ਦੁਆਰਾ …
Read More »ਹਵਾਈ ਫੌਜ ‘ਚ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਭਾਰਤੀ ਹਵਾਈ ਫੌਜ ਵਿੱਚ ਅਗਨੀਵੀਰ ਦੀ ਭਰਤੀ ਲਈ ਫੌਜ ਦੇ ਭਰਤੀ ਬਿਊਰੋ ਵੱਲੋਂ ਆਨ ਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਲਈ ਲਿਖਤੀ ਪ੍ਰੀਖਿਆ 20 ਮਈ ਨੂੰ ਹੋਵੇਗੀ। ਬੁਲਾਰੇ ਨੇ ਦੱਸਿਆ ਕਿ 26 ਦਸੰਬਰ 2002 ਤੋਂ ਬਾਅਦ ਅਤੇ 26 ਜੂਨ 2026 ਤੋਂ ਪਹਿਲਾਂ ਪੈਦਾ ਹੋਏ ਲੜਕੇ ਅਤੇ ਲੜਕੀਆਂ ਇਸ ਪ੍ਰੀਖਿਆ ਲਈ ਅਰਜੀਆਂ ਦੇ …
Read More »ਖੇਤੀਬਾੜੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਕੱਢੇ ਡਰਾਅ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਰਾਜ ਵਿਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਵਿਅਕਤੀਗਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਦੀ ਖਰੀਦ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲਾ ਪੱਧਰੀ ਕਾਰਜਕਾਰੀ ਕਮੇਟੀ ਦੀ ਹਾਜ਼ਰੀ ਵਿੱਚ ਮਿਤੀ …
Read More »ਸਟੱਡੀ ਸਰਕਲ ਵਲੋਂ ਛਿੰਝ ਦਿਵਸ ‘ਤੇ ਵਿਸ਼ਾਲ ਖੇਡ ਮੇਲੇ ਦਾ ਆਯੋਜਨ
ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਹੋਲਾ ਮਹੱਲਾ ਦੇ ਸਬੰਧ ਵਿੱਚ ਛਿੰਝ ਦਿਵਸ ਮੌਕੇ ਵਿਸ਼ਾਲ ਖੇਡ ਮੇਲੇ ਦਾ ਆਯੋਜਨ ਪਿੰਡ ਥਲੇਸਾਂ ਦੇ ਪਾਰਕ ਵਿੱਚ ਕੀਤਾ ਗਿਆ। ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ, ਗੁਰਮੇਲ ਸਿੰਘ ਵਿੱਤ ਸਕੱਤਰ, …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਐਨ.ਐਸ.ਐਸ ਵਿਭਾਗ ਵਲੋਂ ਸੈਮੀਨਾਰ
ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਐਨ.ਐਸ.ਐਸ ਵਿਭਾਗ ਵਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਪ੍ਰਿੰਸੀਪਲ ਪ੍ਰੋ. ਰਵਿੰਦਰ ਕੌਰ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇੇ ਸੈਮੀਨਾਰ ਕਰਵਾਇਆ ਗਿਆ।ਐਡਵੋਕੇਟ ਮਿਸ ਜੂਹੀ ਕੌਸ਼ਲ ਅਤੇ ਐਡਵੋਕੇਟ ਮਿਸ ਰਿਚਾ ਸਿੰਗਲਾ ਨੇ ਬਤੌਰ ਰਿਸੌਰਸ ਪਰਸਨ ਐਨ.ਸੀ.ਡਬਲਯੂ ਤੇ ਡ.ਲ.ਸਾ ਵਲੋਂ ਸ਼ਿਰਕਤ ਕੀਤੀ।ਉਹਨਾਂ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ 94.3 ਮਾਈ ਐਫ਼.ਐਮ ਦਾ ਵਿਦਿਅਕ ਦੌਰਾ ਕੀਤਾ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਵਿਦਿਆਰਥੀਆਂ ਲਈੰ 94.3 ਮਾਈ. ਐਫ਼.ਐਮ ’ਤੇ ਇਕ ਰੋਜ਼ਾ ਵਿਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਵਿੱਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੇਡੀਓ ਦੀ ਵਧ ਰਹੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨਾਂ ਨੂੰ ਇਲੈਕਟ੍ਰਾਨਿਕ …
Read More »